ਪੰਜਾਬ ਸਰਕਾਰ ਨੇ ਸ਼ਾਮਲਾਟ ਜ਼ਮੀਨਾਂ ਦੀ ਮਾਲਕੀ ਮੁੜ ਗਰਾਮ ਪੰਚਾਇਤਾਂ ਦੇ ਨਾਂ ਕਰਨ ਦੇ ਦਿੱਤੇ ਹੁਕਮ, ਕੋਠੀਆਂ ਦੀ ਮਾਅੰਮ੍ਰਿਤਸਰ ਦੇ ਵਿੱਚ ਇੱਕ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵੀਡੀਓ ਵਾਇਰਲ ਹੋ ਰਹੀ ਹੈ ਜਿਸ ‘ਚ ਪੋਸਟਰ ਲੱਗੇ ਦਿਖਾਈ ਦੇ ਰਹੇ ਹਨ ਜਿਨ੍ਹਾਂ ‘ਤੇ ਲਿਖਿਆ ਹੋਇਆ ਹੈ ਕਿ ਚਿੱਟਾ ਇੱਧਰ ਵਿਕਦਾ ਹੈ।
ਇਹ ਵੀ ਪੜ੍ਹੋ : CM Mann in Gujarat: ਗੁਜਰਾਤ ‘ਚ ਸੀਐਮ ਮਾਨ ਦਾ ਐਲਾਨ, ਕਿਹਾ ਪੰਜਾਬ ‘ਚ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਸ਼ੁਰੂ
ਦੱਸ ਦੇਈਏ ਕਿ ਇਸ ਵੀਡੀਓ ਨੂੰ ਦੇਖ ਕੇ ਸਾਫ ਪਤਾ ਲੱਗਦਾ ਹੈ ਕਿ ਅੰਮ੍ਰਿਤਸਰ ‘ਚ ਬੇਖੌਫ ਧੜੱਲੇ ਨਾਲ ਚਿੱਟਾ ਵਿਕਦਾ ਹੈ।ਚਿੱਟਾ ਵੇਚਣ ਵਾਲਿਆਂ ਨੂੰ ਕੋਈ ਵੀ ਪੁਲਿਸ ਦਾ ਡਰ ਨਹੀਂ ਹੈ।ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ।ਦੱਸ ਦੇਈਏ ਕਿ ਅੰਮ੍ਰਿਤਸਰ ‘ਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਲਈ ਰਾਹ ‘ਚ ਮੋਨੀ ਚੌਕ ‘ਚ ਇਹ ਪੋਸਟਰ ਲੱਗੇ ਹਨ।ਜਿਨ੍ਹਾਂ ‘ਤੇ ਲਿਖਿਆ ਹੈ ਚਿੱਟਾ ਇੱਥੇ ਮਿਲਦਾ ਹੈ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿੰਡ ਮੌੜ ਮੰਡੀ ‘ਚ ਇੱਕ ਨੌਜਵਾਨ ਵਲੋਂ ਚਿੱਟੇ ਦਾ ਬੋਰਡ ਲਗਾ ਕੇ ਵੀਡੀਓ ਵਾਇਰਲ ਕੀਤੀ ਗਈ ਜਿਸ ‘ਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਸੀ ਨਸ਼ੇ ‘ਤੇ ਠੱਲ੍ਹ ਪਾਉਣ ਲਈ।ਜਿਸ ‘ਤੇ ਐਕਸ਼ਨ ਲੈਂਦਿਆਂ ਪੁਲਿਸ ਨੇ ਪਿੰਡ ਮੌੜ ਮੰਡੀ ਵਿਖੇ ਭਾਰੀ ਪੁਲਿਸ ਬਲ ਨਾਲ ਛਾਪੇਮਾਰੀ ਕਰਕੇ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਤੇ ਉਨ੍ਹਾਂ ਕੋਲੋਂ ਨਸ਼ਾ ਵੀ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ: ਬੰਬੀਹਾ ਗੈਂਗ ਦੇ ਚਾਰ ਸ਼ੂਟਰ ਪੰਜਾਬ ਤੋਂ ਗ੍ਰਿਫਤਾਰ, ਉੱਤਰਾਖੰਡ ਮਾਈਨਿੰਗ ਵਪਾਰੀ ਦੇ ਦੋ ਕਾਤਲ ਵੀ ਸ਼ਾਮਲ
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h