ਵੀਰਵਾਰ, ਸਤੰਬਰ 3, 2026 05:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਕੜਾਕੇਦਾਰ ਠੰਡ ਨੇ ਕੱਢੇ ਲੋਕਾਂ ਦੇ ਵੱਟ, ਧੁੰਦ ਕਾਰਨ ਕੰਮਕਾਜ ਪ੍ਰਭਾਵਿਤ, ਜਾਣੋ ਕਦੋਂ ਹੋਵੇਗਾ ਮੌਸਮ ਸਾਫ਼…

by Gurjeet Kaur
ਜਨਵਰੀ 19, 2024
in ਪੰਜਾਬ
0

Punjab Weather Update: ਪੰਜਾਬ ਵਿੱਚ ਫਿਰ ਤੋਂ ਵੱਧ ਗਈ ਹੈ ਅਤੇ ਸਵੇਰੇ ਕੜਾਕੇ ਦੀ ਧੁੰਦ ਨੇ ਮੁੜ ਸੜਕਾਂ ਉੱਤੇ ਰਫ਼ਤਾਰ ਹੌਲੀ ਕਰ ਦਿੱਤੀ ਹੈ। ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਹੈ ਕਿ ਭਲਕੇ 20 ਜਨਵਰੀ ਨੂੰ ਧੁੰਦ ਵਿੱਚ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।

ਹਾਲ ਹੀ ‘ਚ ਹਿਮਾਚਲ ਦੇ ਉਪਰਲੇ ਹਿੱਸਿਆਂ ‘ਚ ਹੋਈ ਬਰਫਬਾਰੀ ਸ਼ੁਰੂ ਹੋ ਹਈ ਹੈ। ਇਸ ਦੇ ਨਲਾ ਹੀ ਹੁਣ ਉੱਤਰੀ ਭਾਰਤ ਵਿੱਚ ਠੰਡ ਫਿਰ ਤੋਂ ਜ਼ੋਰ ਫੜੇਗੀ। ਮੈਦਾਨੀ ਇਲਾਕਿਆਂ ਵਿੱਚ ਧੁਦੰ ਫਿਰ ਵੇਖਣ ਨੂੰ ਮਿਲੀ ਹੈ ਅਤੇ ਇਸ ਨਾਲ ਕੰਮ ਕਾਜ ਪ੍ਰਭਾਵਿਤ ਹੋਵੇਗਾ।

ਇਸ ਦੇ ਨਾਲ ਹੀ ਮੌਸਮ ਵਿਭਾਗ (Punjab Weather Update) ਅਨੁਸਾਰ ਅੱਜ ਚੰਡੀਗੜ੍ਹ ਅਤੇ ਹਿਮਾਚਲ ਦੇ ਕੁਝ ਹਿੱਸਿਆਂ ਵਿੱਚ ਧੁੰਦ ਛਾਈ ਰਹੇਗੀ। ਹਾਲਾਂਕਿ ਦੁਪਹਿਰ ਤੱਕ ਇੱਥੇ ਧੁੱਪ ਨਿਕਲਣ ਦੀ ਸੰਭਾਵਨਾ ਹੈ।

ਦੂਜੇ ਪਾਸੇ ਕਿਹਾ ਗਿਆ ਹੈ ਕਿ ਪੰਜਾਬ (Punjab Weather Update) ਦੇ 14 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਇੱਥੇ ਸਵੇਰੇ ਧੁੰਦ ਛਾਈ ਰਹੇਗੀ ਪਰ ਦੁਪਹਿਰ ਤੱਕ ਧੁੱਪ ਨਿਕਲਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਆਰੇਂਜ ਅਲਰਟ ਹੈ।

ਇੰਨੀ ਠੰਢ ਪਿਛਲੇ 50 ਸਾਲਾਂ ਵਿੱਚ ਪੰਜਾਬ ਵਿੱਚ ਨਹੀਂ ਦੇਖੀ ਗਈ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 7 ਤੋਂ 9 ਡਿਗਰੀ ਘੱਟ ਦਰਜ ਕੀਤਾ ਗਿਆ। 20 ਜਨਵਰੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਧੁੰਦ ਦਾ ਪ੍ਰਭਾਵ ਰਹੇਗਾ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ। ਧੁੱਪ ਦੇ ਨਾਲ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਜਾਵੇਗਾ।

Tags: Dense Fog Alertpunjab newsPunjab weather newspunjab weather updatepunjabi newsToday weather
Share226Tweet141Share57

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.