ਸ਼ੁੱਕਰਵਾਰ, ਅਗਸਤ 14, 2026 07:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

ਪੰਜਾਬ ‘ਚ ਕਸ਼ਮੀਰੀ ਸੇਬ ਤੋਂ ਵੀ ਮਹਿੰਗਾ ਵਿੱਕ ਰਿਹਾ ਟਮਾਟਰ, ਲੋਕਾਂ ਨੇ ਟਮਾਟਰ ਖਰੀਦਣ ਤੋਂ ਕੀਤੀ ਤੌਬਾ

Tomato Price: ਸੂਬੇ ਦੀਆਂ ਮੰਡੀਆਂ 'ਚ ਕਸ਼ਮੀਰੀ ਸੇਬ 150 ਤੋਂ  250 ਰੁਪਏ ਵਿਕ ਰਿਹਾ ਹੈ ਜਦੋਂ ਕਿ ਟਮਾਟਰ 250 ਤੋਂ 300 ਰੁਪਏ ਪ੍ਰਤੀ ਕਿਲੋ ਵਿੱਕ ਰਿਹਾ ਹੈ।

by ਮਨਵੀਰ ਰੰਧਾਵਾ
ਅਗਸਤ 5, 2023
in ਕਾਰੋਬਾਰ, ਖੇਤੀਬਾੜੀ
0

Tomato Price in Punjab: ਟਮਾਟਰ ਦੀਆਂ ਕੀਮਤਾਂ ਆਸਮਾਨ ਨੂੰ ਛੋਹ ਰਹੀਆਂ ਹਨ। ਟਮਾਟਰ ਦੀਆਂ ਵਧੀਆਂ ਕੀਮਤਾਂ ਕਰਕੇ ਹੁਣ ਟਮਾਟਰ ਰਸੋਈ ਦੇ ਚੋਂ ਬਾਹਰ ਹੋ ਗਿਆ ਹੈ। ਮਾਨਸਾ ਦੀ ਸਬਜੀ ਮੰਡੀ ਵਿੱਚ ਫਰੂਟ ਤੋਂ ਵੀ ਮਹਿੰਗਾ ਟਮਾਟਰ ਵਿਕ ਰਿਹਾ ਹੈ। ਜਿਸ ਕਾਰਨ ਗ੍ਰਾਹਕ ਵੀ ਟਮਾਟਰ ਖਰੀਦਣ ਤੋਂ ਤੌਬਾ ਕਰ ਲਈ ਹੈ। ਇਸ ਦੇ ਨਾਲ ਹੀ ਲੋਕ ਸਰਕਾਰ ਤੋਂ ਟਮਾਟਰ ਦੀਆਂ ਕੀਤਮਾਂ ਨੂੰ ਲਗਾਮ ਲਗਾਉਣ ਦੀ ਮੰਗ ਕਰ ਰਹੇ ਹਨ।

ਦੱਸ ਦਈਏ ਕਿ ਇੰਨੀਂ ਦਿਨੀਂ ਟਮਾਟਰ ਫਰੂਟ ਤੋਂ ਵੀ ਮਹਿੰਗਾ ਹੋ ਚੁੱਕਾ ਹੈ, ਜਿਸ ਕਾਰਨ ਗ੍ਰਾਹਕਾਂ ਨੇ ਵੀ ਇਸ ਨੂੰ ਖਰੀਦਣ ਤੋਂ ਮੂੰਹ ਮੋੜ ਲਿਆ ਹੈ। ਪਿਛਲੇ ਦਿਨੀਂ ਪੰਜਾਬ ਦੇ ਰਾਜਪਾਲ ਨੇ ਵੀ ਆਪਣੀ ਰਸੋਈ ‘ਚ ਲਾਲ ਟਮਾਟਰ ਦੀ ਵਰਤੋਂ ਨਾ ਕਰਨ ਦੇ ਆਦੇਸ਼ ਜਾਰੀ ਕੀਤੇ। ਮਾਨਸਾ ਵਿਖੇ ਸਬਜੀਆਂ ਤੇ ਫਲ ਵਿਕਰੇਤਾਵਾਂ ਨੇ ਕਿਹਾ ਕਿ ਟਮਾਟਰ ਕਿਸੇ ਫਰੂਟ ਤੋਂ ਵੀ ਮਹਿੰਗਾ ਹੋ ਗਿਆ ਹੈ। ਜਿੱਥੇ ਕਸ਼ਮੀਰੀ ਸੇਬ 150 ਤੋਂ  250 ਰੁਪਏ ਵਿਕ ਰਿਹਾ ਹੈ ਜਦੋਂ ਕਿ ਟਮਾਟਰ 250 ਤੋਂ 300 ਰੁਪਏ ਪ੍ਰਤੀ ਕਿਲੋ ਵਿੱਕ ਰਿਹਾ ਹੈ।

ਇੱਥੇ ਲੋਕ ਫਰੂਟ ਖਰੀਦਣ ਨੂੰ ਤਰਜੀਹ ਦੇਣ ਲੱਗੇ ਹਨ ਜਦੋਂ ਕਿ ਟਮਾਟਰ ਤੋਂ ਗ੍ਰਾਹਕਾਂ ਨੇ ਵੀ ਮੂੰਹ ਮੋੜ ਲਿਆ ਹੈ। ਉਨ੍ਹਾਂ ਕਿਹਾ ਕਿ ਜੋ ਟਮਾਟਰ ਕਿਸੇ ਦਿਨ ਦਸ ਰੁਪਏ ਤੋਂ 50 ਰੁਪਏ ਤੱਕ ਵਿਕ ਰਿਹਾ ਸੀ ਅੱਜ ਉਸ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਵੱਧ ਚੁੱਕੀਆਂ ਹਨ ਕਿ ਹੁਣ ਰਸੋਈ ਵਿੱਚ ਟਮਾਟਰ ਲੈ ਕੇ ਜਾਣ ਦਾ ਰੁਝਾਨ ਨਹੀਂ ਰਿਹਾ।

ਬਾਜ਼ਾਰ ਵਿਚ ਸਬਜ਼ੀ ਖਰੀਦਣ ਵਾਲੇ ਗ੍ਰਾਹਕ ਸ਼ਿੰਦਰਪਾਲ ਸਿੰਘ ਨੇ ਦੱਸਿਆ ਕਿ ਅੱਜ ਬਜਾਰ ਦੇ ਵਿੱਚ ਟਮਾਟਰ ਦੀਆਂ ਕੀਮਤਾਂ ਬਹੁਤ ਜਿਆਦਾ ਹਨ। ਜਿਸ ਕਾਰਨ ਅੱਜ ਹਰ ਕੋਈ ਟਮਾਟਰ ਖਰੀਦਣ ਤੋਂ ਤੌਬਾ ਕਰ ਰਿਹ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਜੋ ਕਦੇ ਫਰੂਟ ਨੂੰ ਮਹਿੰਗਾ ਦੇਖ ਕੇ ਛੱਡ ਜਾਂਦੇ ਸੀ ਅੱਜ ਉਹ ਫਰੂਟ ਵੀ ਟਮਾਟਰ ਤੋਂ ਸਸਤਾ ਵਿਕ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਮਹਿੰਗਾਈ ਨੂੰ ਠੱਲ ਪਾਈ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: pro punjab tvpunjab newsPunjab Tomato PricePunjab Vegitable Mandispunjabi newsTomato PriceTomato Price in Punjab
Share217Tweet136Share54

Related Posts

EPFO ਦੀ ਵੱਡੀ ਚੇਤਾਵਨੀ! ਇੱਕ ਨਕਲੀ ਲਿੰਕ ਮਿਟਾ ਸਕਦਾ ਹੈ ਤੁਹਾਡੀ ਸਾਰੀ ਜਾਣਕਾਰੀ; ਜਾਣੋ ਇਸ ਤੋਂ ਬਚਣ ਦਾ ਤਰੀਕਾ

ਅਗਸਤ 11, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਘਟੀਆਂ ਜਾਂ ਵਧੀਆਂ ? ਜਾਣੋ ਅੱਜ ਦੀਆਂ ਨਵੀਨਤਮ ਦਰਾਂ

ਅਗਸਤ 3, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਪ੍ਰਧਾਨ ਮੰਤਰੀ ਮੋਦੀ ਨੇ ਜੀਂਦ ਵਿੱਚ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ

ਜੁਲਾਈ 17, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.