ਬੁੱਧਵਾਰ, ਅਗਸਤ 20, 2025 11:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

“ਦ ਕਰੀਅਰਜ਼ ਆਫ ਪੰਜਾਬ” ਸਮਾਗਮ ‘ਚ ਡਾ. ਬਲਜੀਤ ਕੌਰ ਵੱਲੋਂ ਪੰਜਾਬ ਦੀ ਤਰੱਕੀ ‘ਚ ਯੋਗਦਾਨ ਪਾਉਣ ਵਾਲੇ ਉੱਦਮੀਆਂ ਦਾ ਸਨਮਾਨ

ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਜ ਔਰਤਾਂ ਬਿਨ੍ਹਾਂ ਅਧੂਰਾ ਹੈ। ਔਰਤਾਂ ਦੇ ਸਮਾਜ ਵਿੱਚ ਪਾਏ ਯੋਗਦਾਨ ਅਨੁਸਾਰ ਉਸ ਦੀ ਇੱਜਤ ਬਰਕਰਾਰ ਰਹਿਣੀ ਚਾਹੀਦੀ ਹੈ, ਕਿਸੇ ਔਰਤ ਨੂੰ ਉਸ ਦੇ ਪਹਿਰਾਵੇ ਤੋ ਨਹੀ ਪਹਿਚਾਨਣਾ ਚਾਹੀਦਾ।

by ਮਨਵੀਰ ਰੰਧਾਵਾ
ਦਸੰਬਰ 20, 2022
in ਪੰਜਾਬ
0

ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਉੱਦਮੀਆਂ ਨੂੰ ਬਣਦਾ ਸਨਮਾਨ ਦੇਣ ਲਈ ਵਚਨਬੱਧ ਹੈ। ਉਹ ਅੱਜ ਇਥੇ ਇਕ ਹੋਟਲ ਵਿੱਚ “ਦ ਕਰੀਅਰਜ਼ ਆਫ ਪੰਜਾਬ, ਸ਼ੇਪਿੰਗ ਫਿਊਚਰ 2022” ਸਮਾਗਮ ਨੂੰ ਸੰਬੋਧਨ ਕਰ ਰਹੇ ਸੀ।

ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੀ ਧਰਤੀ ਤੇ ਪੈਦਾ ਹੋਏ ਪੰਜਾਬੀ ਹੀ ਸੂਬੇ ਦੀ ਤਰੱਕੀ ਬਾਰੇ ਸੋਚ ਸਕਦੇ ਹਨ। ਪੰਜਾਬ ਦੇ ਨੌਜਵਾਨ ਉਦਮੀਆਂ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦਾ ਹਰ ਨੌਜਵਾਨ ਬਾਹਰਲੇ ਦੇਸ਼ਾਂ ਵਿੱਚ ਜਾ ਕੇ ਰੁਜ਼ਗਾਰ ਪ੍ਰਾਪਤ ਕਰਨਾ ਚਾਹੁੰਦਾ ਹੈ, ਇਹੋ ਜਿਹੇ ਹਾਲਾਤਾਂ ਵਿੱਚ ਤੁਸੀਂ ਪੰਜਾਬ ਵਿੱਚ ਰਹਿ ਕੇ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾ ਰਹੇ ਹੋ, ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਜ ਔਰਤਾਂ ਬਿਨ੍ਹਾਂ ਅਧੂਰਾ ਹੈ। ਔਰਤਾਂ ਦੇ ਸਮਾਜ ਵਿੱਚ ਪਾਏ ਯੋਗਦਾਨ ਅਨੁਸਾਰ ਉਸ ਦੀ ਇੱਜਤ ਬਰਕਰਾਰ ਰਹਿਣੀ ਚਾਹੀਦੀ ਹੈ, ਕਿਸੇ ਔਰਤ ਨੂੰ ਉਸ ਦੇ ਪਹਿਰਾਵੇ ਤੋ ਨਹੀ ਪਹਿਚਾਨਣਾ ਚਾਹੀਦਾ। ਮੌਜੂਦਾ ਸਮੇਂ ਵਿੱਚ ਵੱਖ ਵੱਖ ਖੇਤਰਾਂ ਵਿਚ ਸਫਲਤਾਪੂਰਵਕ ਪ੍ਰਾਪਤੀਆਂ ਕਰਨ ਵਾਲੀਆਂ ਔਰਤਾਂ ਵਿੱਚ ਹਿੰਮਤ ਅਤੇ ਉਤਸ਼ਾਹ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਯੁੱਗ ਮਰਦ ਪ੍ਰਧਾਨ ਯੁੱਗ ਨਹੀਂ ਰਿਹਾ ਬਲਕਿ ਮਹਿਲਾਵਾਂ ਹਰ ਖੇਤਰ ਵਿਚ ਵੱਧ ਚੜ੍ਹ ਕੇ ਹਿੱਸਾ ਲੈ ਰਹੀਆਂ ਹਨ। ਅੱਜ ਦਾ ਯੁੱਗ ਔਰਤਾਂ ਲਈ ਚਹੁੰ ਪੱਖੀ ਵਿਕਾਸ ਕਰਨ ਦਾ ਮੌਕਾ ਹੈ।

ਇਸ ਮੌਕੇ ਪ੍ਰੋਗਰਾਮ ਦੇ ਅੰਤ ਵਿਚ ਉਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਵਿਚ ਉੱਚ ਮੁਕਾਮ ਪ੍ਰਾਪਤ ਕਰਨ ਵਾਲੇ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ। ਨਾਲ ਹੀ ਸਮਾਗਮ ਦੌਰਾਨ ਲੁਧਿਆਣਾ ਇੰਪਰੂਵਮੈਟ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵਿਸ਼ੇਸ਼ ਤੌਰ ਤੇ ਹਾਜ਼ਰ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Manndr baljit kaurpro punjab tvpunjab cabinet ministerpunjab governmentpunjabi newsShaping Future 2022The Careers of Punjab
Share206Tweet129Share51

Related Posts

ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, 10 ਹਜ਼ਾਰ ਅਧਿਆਪਕ ਬਣ ਰਹੇ AI ਦੇ ਮਾਹਿਰ

ਅਗਸਤ 20, 2025

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025

ਪੰਜਾਬ ਸਰਕਾਰ ਨੇ AI ਨਾਲ ਕੀਤਾ ਸੜਕਾਂ ਦੀ ਮੁਰੰਮਤ ਦਾ ਸਰਵੇ

ਅਗਸਤ 18, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025
Load More

Recent News

ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, 10 ਹਜ਼ਾਰ ਅਧਿਆਪਕ ਬਣ ਰਹੇ AI ਦੇ ਮਾਹਿਰ

ਅਗਸਤ 20, 2025

ਕਿਸ ਸਮੇਂ ਕਰਨੀ ਚਾਹੀਦੀ ਹੈ ਗਰਮ ਜਾਂ ਠੰਡੀ ਸਿਕਾਈ, ਜਾਣੋ ਕੀ ਹੈ ਕਿਹੜੀ ਸੱਟ ‘ਤੇ ਬਿਹਤਰ

ਅਗਸਤ 20, 2025

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025

ਹੁਣ ONLINE GAMES ‘ਤੇ ਲੱਗੇਗਾ BAN, ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਮਿਲੇਗੀ ਸਖ਼ਤ ਸਜਾ

ਅਗਸਤ 20, 2025

ਭਾਰਤ ਤੇ ਚੀਨ ਦੇ ਲੰਬੇ ਸਮੇਂ ਤੋਂ ਚੱਲ ਰਹੇ ਤਣਾਅ ਵਿਚਾਲੇ ਇਨ੍ਹਾਂ ‘ਤੇ ਬਣੀ ਸਹਿਮਤੀ

ਅਗਸਤ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.