ਬੁੱਧਵਾਰ, ਅਪ੍ਰੈਲ 8, 2026 03:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਸਕਰਾਰ ਵੱਲੋਂ ਛੁਡਵਾਈ 1200 ਏਕੜ ਜ਼ਮੀਨ ਮਾਮਲੇ ‘ਚ ਹਾਈਕੋਰਟ ਵੱਲੋਂ ਸਟੇਅ…

by Raminder Singh
ਸਤੰਬਰ 7, 2022
in Featured News, ਪੰਜਾਬ
0
????????????????????????????????????

????????????????????????????????????

ਪੰਜਾਬ ਦੇ ਮੁੱਖ ਮੰਤਰੀ ਵੱਲੋਂ 1200 ਏਕੜ ਜ਼ਮੀਨ ਮਾਮਲੇ ਵਿੱਚ ਪੰਜਾਬ ਹਰਿਆਣਾ ਕੋਰਟ ਨੇ ਸਟੇਅ ਲਾ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 29 ਜੁਲਾਈ ਨੂੰ ਮੋਹਾਲੀ ਜ਼ਿਲ੍ਹੇ ਵਿੱਚ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾਇਆ ਸੀ। ਇਸ ਬਾਰੇ ਫੋਜਾ ਸਿੰਘ ਐਂਡ ਕੰਪਨੀ ਨੇ ਹਾਈਕੋਰਟ ਵਿੱਚ ਪਟੀਸ਼ਨ ਪਾਈ ਹੋਈ ਹੈ।

ਹਾਈਕੋਰਟ ਨੇ 1200 ਏਕੜ ਜ਼ਮੀਨ ’ਤੇ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਪਿਛਲੀ ਸੁਣਵਾਈ ਦਾ ਹੁਕਮ 14 ਸਤੰਬਰ ਤੱਕ ਜਾਰੀ ਰਹੇਗਾ। ਫੌਜਾ ਸਿੰਘ ਐਂਡ ਕੰਪਨੀ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਦੱਸ ਦਈਏ ਕਿ ਪੰਚਾਇਤ ਮੰਤਰੀ ਅਤੇ ਸੀਐਮ ਪਿਛਲੇ ਦਿਨੀਂ ਛੋਟੇ ਨੱਗਲ ਵਿੱਚ ਕਬਜ਼ਾ ਛੁਡਵਾਉਣ ਲਈ ਗਏ ਸਨ।

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਇਹ ਮਾਮਲਾ ਪੰਚਾਇਤ ਵਿਭਾਗ ਅਤੇ ਕੰਪਨੀ ਵਿਚਾਲੇ ਪਹਿਲਾਂ ਹੀ ਚੱਲ ਰਿਹਾ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 14 ਸਤੰਬਰ ਨੂੰ ਹੋਵੇਗੀ।

 

Tags: high courtpunjab and haryanaPunjab and Haryana High Court
Share202Tweet127Share51

Related Posts

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

ਅਪ੍ਰੈਲ 7, 2026
Load More

Recent News

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.