ਐਤਵਾਰ, ਜੂਨ 21, 2026 01:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ’ਚ ਐਡਵੋਕੇਟ ਧਾਮੀ ਦੀ ਸਰਕਾਰ ਤੁਰੰਤ ਫੈਸਲਾ ਲੈਣ ਦੀ ਨਸੀਅਤ

Amritsar News: ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਸਿੱਖ ਆਗੂਆਂ ਨੂੰ ਵੀ ਰਾਜੋਆਣਾ ਦੇ ਮਾਮਲੇ ਪ੍ਰਤੀ ਸਰਕਾਰ ’ਤੇ ਦਬਾਅ ਬਣਾਉਣਾ ਚਾਹੀਦਾ ਹੈ।

by ਮਨਵੀਰ ਰੰਧਾਵਾ
ਮਈ 3, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Dhami on Balwant Singh Rajoana Case: ਪਿਛਲੇ ਲਗਭਗ 28 ਸਾਲਾਂ ਤੋਂ ਜੇਲ੍ਹ ਵਿਚ ਨਜ਼ਰਬੰਦ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿਚ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਹੁਣ ਕੇਂਦਰ ਸਰਕਾਰ ਦੀ ਜ਼ੁੰੰਮੇਵਾਰੀ ਹੈ ਕਿ ਉਹ ਰਾਜੋਆਣਾ ਦੀ ਸਜ਼ਾ ਤਬਦੀਲ ਕਰਦਿਆਂ ਉਸ ਨੂੰ ਰਿਹਾਅ ਕਰਨ ਦਾ ਐਲਾਨ ਕਰੇ।

ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਰਾਜੋਆਣਾ ਦੇ ਕੇਸ ਵਿਚ ਗ੍ਰਹਿ ਮੰਤਰਾਲੇ ਨੂੰ ਫੈਸਲਾ ਲੈਣ ਲਈ ਨਿਰਦੇਸ਼ ਦਿੱਤੇ ਹਨ, ਇਸ ਲਈ ਹੁਣ ਸਰਕਾਰ ਨੇ ਕਾਰਵਾਈ ਕਰਨੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਰਾਜੋਆਣਾ ਦੀ ਸਜ਼ਾ ਤਬਦੀਲੀ ਸਬੰਧੀ ਪਹਿਲਾਂ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨੋਟੀਫਿਕੇਸ਼ਨ ਜਾਰੀ ਕੀਤਾ ਹੋਇਆ ਹੈ, ਜਿਸ ਦੇ ਮੱਦੇਨਜ਼ਰ ਸਰਕਾਰ ਨੂੰ ਤੁਰੰਤ ਫੈਸਲਾ ਲੈਣਾ ਚਾਹੀਦਾ ਹੈ। ਸਰਕਾਰ ਆਪਣੇ 2019 ਦੇ ਇਸ ਨੋਟੀਫਿਕੇਸ਼ਨ ਨੂੰ ਲਾਗੂ ਕਰਕੇ ਇਸ ਦੇ ਨਾਲ ਹੀ ਭਾਈ ਰਾਜੋਆਣਾ ਦੀ ਰਿਹਾਈ ਦਾ ਵੀ ਫੈਸਲਾ ਲਵੇ, ਕਿਉਂਕਿ ਉਹ ਉਮਰ ਕੈਦ ਤੋਂ ਜ਼ਿਆਦਾ ਸਜ਼ਾ ਭੁਗਤ ਚੁੱਕੇ ਹਨ। ਜੇਲ੍ਹ ’ਚ ਨਜ਼ਰਬੰਦੀ ਦੌਰਾਨ ਰਾਜੋਆਣਾ ਨੂੰ ਪੈਰੋਲ ਤੋਂ ਵੀ ਵਾਂਝਿਆਂ ਰੱਖਿਆ ਗਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਸਿੱਖ ਆਗੂਆਂ ਨੂੰ ਵੀ ਰਾਜੋਆਣਾ ਦੇ ਮਾਮਲੇ ਪ੍ਰਤੀ ਸਰਕਾਰ ’ਤੇ ਦਬਾਅ ਬਣਾਉਣਾ ਚਾਹੀਦਾ ਹੈ। ਇਹ ਭਾਜਪਾ ਵਿਚ ਸ਼ਾਮਲ ਸਿੱਖ ਆਗੂਆਂ ਲਈ ਪਰਖ ਦੀ ਘੜੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਲਈ ਵੀ ਆਪਣੇ ਫ਼ਰਜ਼ ਨਿਭਾਉਣ ਦਾ ਸਮਾਂ ਹੈ। ਕਿਉਂਕਿ ਕੌਮੀ ਘਟਗਿਣਤੀ ਕਮਿਸ਼ਨ ਦੀ ਜ਼ੁੰਮੇਵਾਰੀ ਘਟਗਿਣਤੀ ਕੌਮਾਂ ਦੇ ਹੱਕਾਂ ਤੇ ਹਿੱਤਾਂ ਦੀ ਪਾਲਣਾ ਕਰਵਾਉਣਾ ਹੈ, ਇਸ ਲਈ ਲਾਲਪੁਰਾ ਜਵਾਬਦੇਹ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੰਦੀ ਸਿੱਖਾਂ ਦੇ ਮਾਮਲਿਆਂ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ, ਜਿਸ ਕਰਕੇ ਸਿੱਖ ਕੌਮ ਅੰਦਰ ਭਾਰੀ ਰੋਸ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsar newsBalwant Singh RajoanaCENTRE GOVERNMENTHarjinder Singh Dhamipro punjab tvpunjab newspunjabi newssgpcSikh leaderssupreme court
Share253Tweet158Share63

Related Posts

ਬਟਾਲਾ ਦੇ ਸਾਬਕਾ ਸਰਪੰਚ ‘ਤੇ ਵਰੀਆਂ ਗੋਲੀਆਂ; ਜਵਾਬੀ ਗੋਲੀਬਾਰੀ ਕਰਕੇ ਕੀਤਾ ਬਚਾਅ

ਜੂਨ 20, 2026

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਜੂਨ 20, 2026

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਜੂਨ 20, 2026

ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ

ਜੂਨ 20, 2026

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 20, 2026

15 ਪਿੰਡਾਂ ਦੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੇਗੀ ਬਿਹਤਰ ਆਵਾਜਾਈ ਸਹੂਲਤ ਅਤੇ ਸਤਲੁਜ ਦੇ ਹੜ੍ਹਾਂ ਦੇ ਖ਼ਤਰੇ ਤੋਂ ਪੱਕੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 20, 2026
Load More

Recent News

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਤਿੰਨ ਦਿਨਾਂ ਲਈ ਧੂੜ ਭਰੇ ਤੂਫ਼ਾਨ ਦੀ ਚੇਤਾਵਨੀ; ਅੱਜ 13 ਰਾਜਾਂ ਲਈ ਮੀਂਹ ਲਈ ਅਲਰਟ ਜਾਰੀ —ਪੜ੍ਹੋ ਨਵੀਨਤਮ ਮਾਨਸੂਨ ਅਪਡੇਟ

ਜੂਨ 20, 2026

ਬਟਾਲਾ ਦੇ ਸਾਬਕਾ ਸਰਪੰਚ ‘ਤੇ ਵਰੀਆਂ ਗੋਲੀਆਂ; ਜਵਾਬੀ ਗੋਲੀਬਾਰੀ ਕਰਕੇ ਕੀਤਾ ਬਚਾਅ

ਜੂਨ 20, 2026

ਬਲਾਤਕਾਰ ਦੇ ਮਾਮਲੇ ‘ਚ ਇਲਾਹਾਬਾਦ ਹਾਈ ਕੋਰਟ ਦੀ ਮਹੱਤਵਪੂਰਨ ਟਿੱਪਣੀ

ਜੂਨ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.