ਬੁੱਧਵਾਰ, ਅਗਸਤ 5, 2026 06:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Health Tips: ਠੰਢ ‘ਚ ਇਸ ਫਲ ਹੁੰਦਾ ਸਿਹਤ ਲਈ ਲਾਭਦਾਇਕ, ਸਰੀਰ ਨੂੰ ਕਈ ਇਨਫੈਕਸ਼ਨਾਂ ਤੋਂ ਵੀ ਬਚਾਉਂਦਾ

ਠੰਢ 'ਚ ਕਈ ਤਰ੍ਹਾਂ ਦੇ ਫਲ ਮਿਲਦੇ ਹਨ ਤੇ ਇਨ੍ਹਾਂ ਫਲਾਂ ਚੋਂ ਇੱਕ ਹੈ ਸੰਤਰਾ। ਸੰਤਰਾ ਜਿੰਨਾ ਸਵਾਦ ਹੁੰਦਾ ਉਂਨਾ ਹੀ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ।

by Bharat Thapa
ਨਵੰਬਰ 19, 2022
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ
0
ਠੰਢ 'ਚ ਕਈ ਤਰ੍ਹਾਂ ਦੇ ਫਲ ਮਿਲਦੇ ਹਨ ਤੇ ਇਨ੍ਹਾਂ ਫਲਾਂ ਚੋਂ ਇੱਕ ਹੈ ਸੰਤਰਾ। ਸੰਤਰਾ ਜਿੰਨਾ ਸਵਾਦ ਹੁੰਦਾ ਉਂਨਾ ਹੀ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ।ਅਜਿਹੇ 'ਚ ਲੋਕਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਜੇਕਰ ਉਹ ਠੰਢ 'ਚ ਸੰਤਰੇ ਦਾ ਸੇਵਨ ਕਰਦੇ ਨੇ ਤਾਂ ਇਹ ਸਿਹਤ ਲਈ ਕਿਵੇਂ ਫਾਇਦੇਮੰਦ ਹੋ ਸਕਦਾ ਹੈ।
ਜੇਕਰ ਬੱਚੇ ਸੰਤਰੇ ਦਾ ਸੇਵਨ ਕਰਨ ਤਾਂ ਇਸ 'ਚ ਮੌਜੂਦ ਵਿਟਾਮਿਨ ਸੀ ਨਾ ਸਿਰਫ ਇਮਿਊਨਿਟੀ ਨੂੰ ਮਜ਼ਬੂਤ ​​ਕਰਦਾ ਹੈ ਸਗੋਂ ਸਰੀਰ ਨੂੰ ਕਈ ਇਨਫੈਕਸ਼ਨਾਂ ਤੋਂ ਵੀ ਬਚਾਉਣ 'ਚ ਮਦਦ ਕਰਦਾ ਹੈ।
ਜੇਕਰ ਤੁਸੀਂ ਆਪਣੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ ਤਾਂ ਠੰਢ 'ਚ ਸੰਤਰੇ ਦਾ ਸੇਵਨ ਕੀਤਾ ਜਾ ਸਕਦਾ ਹੈ। ਰੋਜ਼ਾਨਾ ਸੰਤਰੇ ਦਾ ਸੇਵਨ ਕਰਨ ਨਾਲ ਬੀਪੀ ਦੀ ਸਮੱਸਿਆ ਨੂੰ ਵਧਣ ਤੋਂ ਰੋਕਿਆ ਜਾ ਸਕਦਾ ਹੈ।
ਜੇਕਰ ਤੁਸੀਂ ਖਾਂਸੀ-ਜ਼ੁਕਾਮ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਸੰਤਰੇ 'ਚ ਪਾਏ ਜਾਂਦੇ ਐਂਟੀਆਕਸੀਡੈਂਟ ਗੁਣ ਕਾਫੀ ਲਾਭਦਾਇਕ ਹੋ ਸਕਦੇ ਹਨ, ਜੋ ਖਾਂਸੀ-ਜ਼ੁਕਾਮ ਤੋਂ ਬਚਾਅ ਕਰ ਸਕਦੇ ਹਨ।
ਜੇਕਰ ਤੁਸੀਂ ਹੱਡੀਆਂ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਸਰਦੀਆਂ 'ਚ ਰੋਜ਼ਾਨਾ ਇੱਕ ਸੰਤਰਾ ਖਾਣਾ ਚਾਹੀਦਾ ਹੈ। ਇਸ ਨਾਲ ਨਾ ਸਿਰਫ ਹੱਡੀਆਂ ਮਜ਼ਬੂਤ ​​ਰਹਿ ਸਕਦੀਆਂ ਨੇ ਸਗੋਂ ਜੋੜਾਂ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ।
ਜੇਕਰ ਤੁਸੀਂ ਚਮੜੀ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਸੰਤਰੇ ਦੇ ਅੰਦਰ ਵਿਟਾਮਿਨ ਸੀ, ਵਿਟਾਮਿਨ ਏ ਅਤੇ ਵਿਟਾਮਿਨ ਈ ਮੌਜੂਦ ਹੁੰਦੇ ਹਨ। ਅਜਿਹੇ 'ਚ ਸੰਤਰੇ ਦਾ ਸੇਵਨ ਕਰਕੇ ਚਮੜੀ ਨੂੰ ਸਿਹਤਮੰਦ ਰੱਖ ਸਕਦੇ ਹਾਂ।
ਠੰਢ ‘ਚ ਕਈ ਤਰ੍ਹਾਂ ਦੇ ਫਲ ਮਿਲਦੇ ਹਨ ਤੇ ਇਨ੍ਹਾਂ ਫਲਾਂ ਚੋਂ ਇੱਕ ਹੈ ਸੰਤਰਾ। ਸੰਤਰਾ ਜਿੰਨਾ ਸਵਾਦ ਹੁੰਦਾ ਉਂਨਾ ਹੀ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ।ਅਜਿਹੇ ‘ਚ ਲੋਕਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਜੇਕਰ ਉਹ ਠੰਢ ‘ਚ ਸੰਤਰੇ ਦਾ ਸੇਵਨ ਕਰਦੇ ਨੇ ਤਾਂ ਇਹ ਸਿਹਤ ਲਈ ਕਿਵੇਂ ਫਾਇਦੇਮੰਦ ਹੋ ਸਕਦਾ ਹੈ।
ਜੇਕਰ ਬੱਚੇ ਸੰਤਰੇ ਦਾ ਸੇਵਨ ਕਰਨ ਤਾਂ ਇਸ ‘ਚ ਮੌਜੂਦ ਵਿਟਾਮਿਨ ਸੀ ਨਾ ਸਿਰਫ ਇਮਿਊਨਿਟੀ ਨੂੰ ਮਜ਼ਬੂਤ ​​ਕਰਦਾ ਹੈ ਸਗੋਂ ਸਰੀਰ ਨੂੰ ਕਈ ਇਨਫੈਕਸ਼ਨਾਂ ਤੋਂ ਵੀ ਬਚਾਉਣ ‘ਚ ਮਦਦ ਕਰਦਾ ਹੈ।
ਜੇਕਰ ਤੁਸੀਂ ਆਪਣੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ ਤਾਂ ਠੰਢ ‘ਚ ਸੰਤਰੇ ਦਾ ਸੇਵਨ ਕੀਤਾ ਜਾ ਸਕਦਾ ਹੈ। ਰੋਜ਼ਾਨਾ ਸੰਤਰੇ ਦਾ ਸੇਵਨ ਕਰਨ ਨਾਲ ਬੀਪੀ ਦੀ ਸਮੱਸਿਆ ਨੂੰ ਵਧਣ ਤੋਂ ਰੋਕਿਆ ਜਾ ਸਕਦਾ ਹੈ।
ਜੇਕਰ ਤੁਸੀਂ ਖਾਂਸੀ-ਜ਼ੁਕਾਮ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਸੰਤਰੇ ‘ਚ ਪਾਏ ਜਾਂਦੇ ਐਂਟੀਆਕਸੀਡੈਂਟ ਗੁਣ ਕਾਫੀ ਲਾਭਦਾਇਕ ਹੋ ਸਕਦੇ ਹਨ, ਜੋ ਖਾਂਸੀ-ਜ਼ੁਕਾਮ ਤੋਂ ਬਚਾਅ ਕਰ ਸਕਦੇ ਹਨ।
ਜੇਕਰ ਤੁਸੀਂ ਹੱਡੀਆਂ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਸਰਦੀਆਂ ‘ਚ ਰੋਜ਼ਾਨਾ ਇੱਕ ਸੰਤਰਾ ਖਾਣਾ ਚਾਹੀਦਾ ਹੈ। ਇਸ ਨਾਲ ਨਾ ਸਿਰਫ ਹੱਡੀਆਂ ਮਜ਼ਬੂਤ ​​ਰਹਿ ਸਕਦੀਆਂ ਨੇ ਸਗੋਂ ਜੋੜਾਂ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ।
ਜੇਕਰ ਤੁਸੀਂ ਚਮੜੀ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਸੰਤਰੇ ਦੇ ਅੰਦਰ ਵਿਟਾਮਿਨ ਸੀ, ਵਿਟਾਮਿਨ ਏ ਅਤੇ ਵਿਟਾਮਿਨ ਈ ਮੌਜੂਦ ਹੁੰਦੇ ਹਨ। ਅਜਿਹੇ ‘ਚ ਸੰਤਰੇ ਦਾ ਸੇਵਨ ਕਰਕੇ ਚਮੜੀ ਨੂੰ ਸਿਹਤਮੰਦ ਰੱਖ ਸਕਦੇ ਹਾਂ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: health tipslatest newsorangepro punjab tvpunjabi news
Share298Tweet186Share74

Related Posts

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026
Load More

Recent News

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਅਗਸਤ 5, 2026

‘ਮਦਰੱਸਿਆਂ ‘ਚ ਵੰਦੇ ਮਾਤਰਮ ਗਾਉਣ ਨੂੰ ਲੈਕੇ ਕਲਕੱਤਾ ਹਾਈ ਕੋਰਟ ਦੀ ਸਖ਼ਤ ਟਿੱਪਣੀ

ਅਗਸਤ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.