ਸੋਮਵਾਰ, ਅਗਸਤ 17, 2026 09:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

ਆਉਣ ਵਾਲੇ ਦਿਨਾਂ ‘ਚ ਗਰਮੀ ਢਾਹੇਗੀ ਕਹਿਰ, 45 ਡਿਗਰੀ ਤੱਕ ਪਹੁੰਚੇਗਾ ਪਾਰਾ! ਅਲਰਟ ਜਾਰੀ

by Gurjeet Kaur
ਜੂਨ 11, 2024
in weather update, ਪੰਜਾਬ
0

ਪਿਛਲੇ ਦਿਨੀਂ ਪਏ ਮੀਂਹ ਕਾਰਨ ਗਰਮੀ ਤੋਂ ਕੁਝ ਰਾਹਤ ਮਿਲਣ ਤੋਂ ਬਾਅਦ ਹੁਣ ਤਾਪਮਾਨ ਇਕ ਵਾਰ ਫਿਰ ਤੇਜ਼ੀ ਨਾਲ ਵਧਣਾ ਸ਼ੁਰੂ ਹੋ ਗਿਆ ਹੈ। ਲਗਾਤਾਰ ਦੋ ਦਿਨਾਂ ਤੋਂ ਕੜਾਕੇ ਦੀ ਧੁੱਪ ਨਿਕਲ ਰਹੀ ਹੈ। ਇਸ ਕਾਰਨ ਦਿਨ ਵੇਲੇ ਲੂ ਚੱਲ ਰਹੀ ਹੈ ਅਤੇ ਲੋਕ ਪ੍ਰੇਸ਼ਾਨ ਹੋ ਰਹੇ ਹਨ।

ਹਾਲਾਂਕਿ ਸ਼ਾਮ ਨੂੰ ਚੱਲ ਰਹੀ ਹਵਾ ਤੋਂ ਕੁਝ ਰਾਹਤ ਮਿਲੀ ਹੈ। ਸੋਮਵਾਰ ਨੂੰ ਜਲੰਧਰ ਵਿਚ ਵੱਧ ਤੋਂ ਵੱਧ ਤਾਪਮਾਨ 41.9 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 24.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੇਕਰ 24 ਘੰਟਿਆਂ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ 0.7 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 2.7 ਡਿਗਰੀ ਸੈਲਸੀਅਸ ਵਧਿਆ ਹੈ।

ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸੇ ਹਫਤੇ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਵੀ ਸੰਭਾਵਨਾ ਹੈ। ਲੂ ਕਾਰਨ ਹੀਟ ਸਟ੍ਰੋਕ ਆਦਿ ਸਮੱਸਿਆਵਾਂ ਹੋ ਸਕਦੀਆਂ ਹਨ।

ਮੌਸਮ ਵਿਗਿਆਨੀ ਡਾ. ਦਲਜੀਤ ਸਿੰਘ ਦਾ ਕਹਿਣਾ ਹੈ ਕਿ ਸਿਰਫ਼ ਸੂਰਜ ਦੀ ਰੌਸ਼ਨੀ ਨਾਲ ਹੀ ਤਾਪਮਾਨ ਨਹੀਂ ਵਧਦਾ, ਸਗੋਂ ਵੱਖ-ਵੱਖ ਥਾਵਾਂ ‘ਤੇ ਅੱਗ ਲਗਾਉਣ, ਪਲਾਸਟਿਕ ਨੂੰ ਅੱਗ ਲਗਾਉਣ, ਸੁੱਕੇ ਪੱਤਿਆਂ ਨੂੰ ਅੱਗ ਲਗਾਉਣ ਆਦਿ ਕਾਰਨ ਵੀ ਤਾਪਮਾਨ ਵਧਦਾ ਹੈ।

ਅਜਿਹੇ ‘ਚ ਇਨ੍ਹਾਂ ਬੁਰੀਆਂ ਆਦਤਾਂ ਤੋਂ ਬਚਦੇ ਹੋਏ ਬੂਟੇ ਲਗਾਓ। ਮਾਨਸੂਨ ਜਲਦੀ ਆ ਰਿਹਾ ਹੈ ਇਸ ਲਈ ਵੱਧ ਤੋਂ ਵੱਧ ਬੂਟੇ ਲਗਾਓ ਅਤੇ ਰੁੱਖ ਬਣਨ ਤੱਕ ਉਨ੍ਹਾਂ ਦੀ ਦੇਖਭਾਲ ਕਰੋ।

Tags: Heat WaveHeat wave Alertlatest newspro punjab tvPunjab weather Todayweather update
Share307Tweet192Share77

Related Posts

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਅਗਸਤ 15, 2026

ਇਸ ਆਜ਼ਾਦੀ ਦਿਵਸ, ਸਿਹਤਮੰਦ ਪੰਜਾਬ: ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 6 ਲੱਖ ਤੋਂ ਵੱਧ ਇਲਾਜ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.