ਵੀਰਵਾਰ, ਨਵੰਬਰ 5, 2026 08:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Big Breaking: ਕੋਲਕਾਤਾ ਰੇਪ ਅਤੇ ਕਤਲ ਮਾਮਲੇ ‘ਚ ਦੋਸ਼ੀ ਸੰਜੇ ਰਾਏ ਨੂੰ ਉਮਰਕੈਦ ਦੀ ਸੁਣਾਈ ਸਜ਼ਾ ਤੇ 50 ਹਜ਼ਾਰ ਰੁ. ਜ਼ੁਰਮਾਨਾ…

ਕੋਲਕਾਤਾ ਵਿੱਚ ਹੋਏ ਰੇਪ ਅਤੇ ਕਤਲ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਹਸਪਤਾਲ ਵਿੱਚ ਸਿਖਲਾਈ ਪ੍ਰਾਪਤ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਸਿਆਲਦਾਹ ਅਦਾਲਤ ਸੋਮਵਾਰ ਨੂੰ ਦੋਸ਼ੀ ਸੰਜੇ ਰਾਏ ਨੂੰ ਸਜ਼ਾ ਸੁਣਾ ਦਿੱਤੀ ਹੈ।

by Gurjeet Kaur
ਜਨਵਰੀ 20, 2025
in ਦੇਸ਼
0

Big Breaking:  ਕੋਲਕਾਤਾ ਵਿੱਚ ਹੋਏ ਰੇਪ ਅਤੇ ਕਤਲ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਹਸਪਤਾਲ ਵਿੱਚ ਸਿਖਲਾਈ ਪ੍ਰਾਪਤ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਸਿਆਲਦਾਹ ਅਦਾਲਤ ਸੋਮਵਾਰ ਨੂੰ ਦੋਸ਼ੀ ਸੰਜੇ ਰਾਏ ਨੂੰ ਸਜ਼ਾ ਸੁਣਾ ਦਿੱਤੀ ਹੈ।

ਜਾਣਕਾਰੀ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਉਸਨੂੰ ਉਮਰ ਕੈਦ ਸੁਣਾਈ ਹੈ। ਸੈਸ਼ਨ ਜੱਜ ਅਨਿਰਬਾਨ ਦਾਸ ਨੇ ਘਟਨਾ ਤੋਂ 162 ਦਿਨ ਬਾਅਦ 18 ਜਨਵਰੀ ਨੂੰ ਸੰਜੇ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਸੀ।

ਜਾਣਕਾਰੀ ਅਨੁਸਾਰ ਅਦਾਲਤ ਨੇ ਅਪਰਾਧ ਸਥਾਨ ਦੀ ਫੋਰੈਂਸਿਕ ਰਿਪੋਰਟ ਦੇ ਆਧਾਰ ‘ਤੇ ਦੋਸ਼ੀ ਠਹਿਰਾਇਆ ਗਿਆ ਹੈ, ਜਿਸ ਨੇ ਸੰਜੇ ਰਾਏ ਦੀ ਮਾਮਲੇ ਵਿੱਚ ਸ਼ਮੂਲੀਅਤ ਦੇ ਸਬੂਤ ਪ੍ਰਦਾਨ ਕੀਤੇ। ਸੰਜੇ ਦਾ ਡੀਐਨਏ ਅਪਰਾਧ ਵਾਲੀ ਥਾਂ ਅਤੇ ਪੀੜਤ ਡਾਕਟਰ ਦੇ ਸਰੀਰ ‘ਤੇ ਵੀ ਮਿਲਿਆ ਸੀ।

ਪਿਛਲੇ ਸਾਲ 8-9 ਅਗਸਤ ਦੀ ਰਾਤ ਨੂੰ ਆਰਜੀ ਕਾਰ ਹਸਪਤਾਲ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਕਰਨ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ। 9 ਅਗਸਤ ਦੀ ਸਵੇਰ ਨੂੰ, ਡਾਕਟਰ ਦੀ ਲਾਸ਼ ਸੈਮੀਨਾਰ ਹਾਲ ਵਿੱਚ ਮਿਲੀ।

ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ, ਪੁਲਿਸ ਨੇ 10 ਅਗਸਤ ਨੂੰ ਸੰਜੇ ਰਾਏ ਨਾਮਕ ਇੱਕ ਸਿਵਲ ਵਲੰਟੀਅਰ ਨੂੰ ਗ੍ਰਿਫਤਾਰ ਕੀਤਾ। ਇਸ ਘਟਨਾ ਨੂੰ ਲੈ ਕੇ ਕੋਲਕਾਤਾ ਸਮੇਤ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਹੋਏ। ਬੰਗਾਲ ਵਿੱਚ ਸਿਹਤ ਸੇਵਾਵਾਂ 2 ਮਹੀਨਿਆਂ ਤੋਂ ਵੱਧ ਸਮੇਂ ਤੋਂ ਠੱਪ ਸਨ।

Tags: kolkata casekolkata trainee doctor caselatest newspropunjabnewspropunjabtvpunjabi news
Share250Tweet156Share62

Related Posts

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026
Load More

Recent News

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.