ਨਾਭਾ ਜੇਲ੍ਹ ਬ੍ਰੇਕ ਮਾਮਲੇ ‘ਚ ਸਾਢੇ 7 ਸਾਲ ਬਾਅਦ 22 ਦੋਸ਼ੀਆਂ ਨੂੰ ਮਾਣਯੋਗ ਅਦਾਲਤ ਨੇ 2 ਸਾਲ ਤੋਂ ਲੈ ਕੇ 10-10 ਸਾਲ ਤੱਕ ਦੀ ਸਜ਼ਾ ਸੁਣਾਈ ਹੈ। ਇਹ ਫ਼ੈਸਲਾ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਐੱਚ. ਐੱਸ. ਗਰੇਵਾਲ ਵੱਲੋਂ ਸੁਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਐੱਨ. ਡੀ. ਪੀ. ਸੀ. ਐਕਟ ਸਮੇਤ ਧਾਰਾ 395, 120ਬੀ, 223, 224, 467, 307, 148, 148, 186, 353 ਤਹਿਤ ਉਕਤ ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h