ਬੁੱਧਵਾਰ, ਅਕਤੂਬਰ 7, 2026 06:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਬਨਿਟ ਮੰਤਰੀ ਮੀਤ ਹੇਅਰ ਦੀ ਹਾਜ਼ਰੀ ‘ਚ ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

by Gurjeet Kaur
ਮਾਰਚ 16, 2024
in ਪੰਜਾਬ
0
ਕੈਬਨਿਟ ਮੰਤਰੀ ਮੀਤ ਹੇਅਰ ਦੀ ਹਾਜ਼ਰੀ ‘ਚ ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ
ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ।
ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਆਸ ਪ੍ਰਗਟਾਈ ਕਿ ਨਵ ਨਿਯੁਕਤ ਚੇਅਰਪਰਸਨ ਇਮਾਨਦਾਰ, ਮਿਹਨਤੀ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਹਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਰਾਜ ਲਾਲੀ ਗਿੱਲ ਬਾਖੂਬੀ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਔਰਤਾਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਸੰਸਥਾਵਾਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਕੈਬਨਿਟ ਮੰਤਰੀ ਨੇ ਰਾਜ ਲਾਲੀ ਗਿੱਲ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਸੂਬੇ ਵਿਚ ਔਰਤਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਲਾਗੂ ਕਰਕੇ ਔਰਤਾਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ।
ਰਾਜ ਲਾਲੀ ਗਿੱਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ । ਉਨ੍ਹਾਂ ਅਹੁੱਦਾ ਸੰਭਾਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਡਿਊਟੀ ਔਰਤਾਂ ਦੀ ਭਲਾਈ ਲਈ ਲਗਾਈ ਗਈ ਹੈ। ਇਸ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
ਜ਼ਿਕਰਯੋਗ ਹੈ ਕਿ ਰਾਜ ਲਾਲੀ ਗਿੱਲ ਐਸ.ਏ.ਐਸ.ਨਗਰ ਦੇ ਵਸਨੀਕ ਹਨ ਅਤੇ ਉਹ ਕਾਫੀ ਲੰਬੇ ਅਰਸੇ ਤੋਂ ਔਰਤਾਂ ਦੀ ਭਲਾਈ ਲਈ ਐਨ.ਜੀ.ੳਜ਼਼ ਨਾਲ ਜੁੜ੍ਹੇ ਹੋਏ ਹਨ।
ਇਸ ਮੌਕੇ ਹਰਚੰਦ ਸਿੰਘ ਬਰਸੱਟ,ਜਨਰਲ ਸੈਕਟਰੀ ਪੰਜਾਬ, ਚੇਅਰਮੈਨ ਮੰਡੀ ਬੋਰਡ, ਨਰਿੰਦਰ ਸਿੰਘ ਸ਼ੇਰਗਿੱਲ ਚੇਅਰਮੈਨ ਮਿਲਕਫੈਡ, ਪ੍ਰਭਜੋਤ ਕੌਰ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਮੁਹਾਲੀ, ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ, ਮੰਗਲ ਸਿੰਘ ਜਲੰਧਰ ਚੇਅਰਮੈਨ , ਆਤਮ ਪ੍ਰਕਾਸ਼ ਸਿੰਘ ਬਬਲੂ ਚੇਅਰਮੈਨ, ਮਨਜੀਤ ਸਿੱਧੂ ਅਤੇ ਨਾਮੀ ਕਲਾਕਾਰ ਕਰਮਜੀਤ ਅਨਮੋਲ ਮੌਜੂਦ ਸਨ।
Tags: cabinet minister meet hayerRaj Lali Gillਪੰਜਾਬ ਰਾਜ ਮਹਿਲਾ ਕਮਿਸ਼ਨਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ
Share203Tweet127Share51

Related Posts

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result