ਬੁੱਧਵਾਰ, ਸਤੰਬਰ 23, 2026 10:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੰਤਰੀ ਲਾਲ ਚੰਦ ਕਟਾਰੂਚੱਕ ਦੀ ਹਾਜ਼ਰੀ ਵਿੱਚ ਬਲਦੇਵ ਸਿੰਘ ਨੇ ਪਨਗ੍ਰੇਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

by Raminder Singh
ਸਤੰਬਰ 10, 2022
in Featured News, ਪੰਜਾਬ
0

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਹਾਜ਼ਰੀ ਵਿੱਚ ਅੱਜ ਸਥਾਨਕ ਸੈਕਟਰ-39 ਦੇ ਅਨਾਜ ਭਵਨ ਵਿਖੇ ਸ੍ਰੀ ਬਲਦੇਵ ਸਿੰਘ ਨੇ ਪਨਗ੍ਰੇਨ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ।
ਇਸ ਮੌਕੇ ਉਹਨਾਂ ਆਮ ਆਦਮੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਸ੍ਰੀ ਲਾਲ ਚੰਦ ਕਟਾਰੂਚੱਕ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਸ੍ਰੀ ਬਲਦੇਵ ਸਿੰਘ ਨੇ ਇਸ ਮੌਕੇ ਕਿਹਾ ਕਿ ਉਹ ਇਹਨਾਂ ਆਗੂਆਂ ਵੱਲੋਂ ਉਹਨਾਂ ‘ਤੇ ਪ੍ਰਗਟਾਏ ਗਏ ਭਰੋਸੇ ‘ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ।

ਇਸ ਮੌਕੇ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਇਹ ਵਾਅਦਾ ਕੀਤਾ ਗਿਆ ਸੀ ਕਿ ਸੂਬੇ ਵਿੱਚ ਇਮਾਨਦਾਰ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਆਗੂਆਂ ਨੂੰ ਹੱਲਾਸ਼ੇਰੀ ਦਿੱਤੀ ਜਾਵੇਗੀ ਅਤੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਇੱਕ ਇਮਾਨਦਾਰ ਆਗੂ ਸ੍ਰੀ ਬਲਦੇਵ ਸਿੰਘ ਦੀ ਨਿਯੁਕਤੀ ਵੀ ਇਸੇ ਸੋਚ ਦਾ ਹਿੱਸਾ ਹੈ।

ਇਹ ਵੀ ਪੜ੍ਹੋ; ਆਲੀਆ ਭੱਟ ਦੀ ਪ੍ਰੈਗਨੈਂਸੀ look ਸ਼ਾਨਦਾਰ,ਤੁਸੀਂ ਵੀ ਵੇਖੋ…

ਉਹਨਾਂ ਇਹ ਵੀ ਕਿਹਾ ਕਿ ਜੋ ਗਾਰੰਟੀਆਂ ਦੇਣ ਦਾ ਵਾਅਦਾ ਚੋਣਾਂ ਦੌਰਾਨ ਕੀਤਾ ਗਿਆ ਸੀ, ਉਹ ਵਾਅਦਾ ਸੂਬਾ ਸਰਕਾਰ ਵੱਲੋਂ ਪੂਰਾ ਕਰਨ ਦੀ ਪ੍ਰਕਿਰਿਆ ਜਾਰੀ ਹੈ। ਉਹਨਾਂ ਇਹ ਵੀ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸੋਚ ‘ਤੇ ਸਰਕਾਰ ਹਰ ਹਿੱਲੇ ਪਹਿਰਾ ਦੇਵੇਗੀ ਅਤੇ ਇਸੇ ਤਹਿਤ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਸਿਰਜਣਾ ਕੀਤੀ ਜਾਵੇਗੀ।

Tags: lal chandlal chand kataruchakpunjab govermentpunjab goverment newspunjab sarkarpunjab sarkar news
Share202Tweet126Share51

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.