ਐਤਵਾਰ, ਜੁਲਾਈ 13, 2025 08:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਸਾਲ 2022 ‘ਚ Virat Kohli ਬਣੇ ਪਹਿਲੇ ਭਾਰਤੀ, ਜਿਨ੍ਹਾਂ ਨੂੰ ਗੂਗਲ ‘ਤੇ ਸਭ ਤੋਂ ਵੱਧ ਕੀਤਾ ਗਿਆ ਸਰਚ

ਟੀਮ ਇੰਡੀਆ ਦੇ ਸਾਬਕਾ ਕਪਤਾਨ ਅਤੇ ਦਿੱਗਜ ਬੱਲੇਬਾਜ਼ ਵਿਰਾਟ ਕੋਹਲੀ ਕ੍ਰਿਕਟ ਦੇ ਮੈਦਾਨ 'ਤੇ ਹੀ ਨਹੀਂ ਸਗੋਂ ਮੈਦਾਨ ਦੇ ਬਾਹਰ ਵੀ ਚਮਕਦੇ ਰਹਿੰਦੇ ਹਨ। ਵਿਰਾਟ ਕੋਹਲੀ ਇਸ ਸਾਲ ਗੂਗਲ 'ਤੇ ਸਭ ਤੋਂ ਜ਼ਿਆਦਾ ਸਰਚ ਕੀਤੇ ਜਾਣ ਵਾਲੇ ਭਾਰਤੀ ਸੈਲੀਬ੍ਰਿਟੀਜ਼ ਬਣੇ।

by Bharat Thapa
ਦਸੰਬਰ 14, 2022
in ਕ੍ਰਿਕਟ, ਖੇਡ, ਫੋਟੋ ਗੈਲਰੀ, ਫੋਟੋ ਗੈਲਰੀ
0
ਇੰਨਾ ਹੀ ਨਹੀਂ, ਕਿੰਗ ਕੋਹਲੀ ਏਸ਼ੀਆ ਦੇ ਤੀਜੇ ਅਜਿਹੇ ਵਿਅਕਤੀ ਰਹੇ, ਜਿਨ੍ਹਾਂ ਨੂੰ ਗੂਗਲ 'ਤੇ ਸਭ ਤੋਂ ਜ਼ਿਆਦਾ ਸਰਚ ਕੀਤਾ ਗਿਆ। ਇਸ ਤੋਂ ਪਤਾ ਲੱਗਦਾ ਹੈ ਕਿ ਵਿਰਾਟ ਕੋਹਲੀ ਨਾ ਸਿਰਫ ਮੈਦਾਨ 'ਤੇ ਸਗੋਂ ਆਫ ਫੀਲਡ 'ਤੇ ਵੀ ਬਰਕਰਾਰ ਹੈ।
ਵਿਰਾਟ ਕੋਹਲੀ ਲਈ ਗੂਗਲ 'ਤੇ ਇਹ ਸਰਚ ਪਿਛਲੇ ਦੋ ਮਹੀਨਿਆਂ 'ਚ ਸਭ ਤੋਂ ਜ਼ਿਆਦਾ ਕੀਤੀ ਗਈ। ਇਸ ਸਾਲ ਦੇ ਸ਼ੁਰੂ 'ਚ ਜੂਨ ਤੱਕ ਵਿਰਾਟ ਕੋਹਲੀ ਗੂਗਲ 'ਤੇ ਸਭ ਤੋਂ ਵੱਧ ਸਰਚ ਕੀਤੇ ਜਾਣ ਵਾਲੇ 10ਵੇਂ ਏਸ਼ੀਆਈ ਬਣੇ। ਪਰ ਸਾਲ ਦੇ ਅੰਤ 'ਚ ਵਿਰਾਟ ਕੋਹਲੀ ਨੇ ਏਸ਼ੀਆ 'ਚ ਤੀਜਾ ਸਥਾਨ ਹਾਸਲ ਕੀਤਾ।
ਲਗਪਗ ਤਿੰਨ ਸਾਲਾਂ ਤੋਂ ਵਿਰਾਟ ਕੋਹਲੀ ਨੇ ਅੰਤਰਰਾਸ਼ਟਰੀ ਕ੍ਰਿਕਟ 'ਚ ਸੈਂਕੜਾ ਨਹੀਂ ਲਗਾਇਆ। ਇਸ ਸਾਲ ਸੰਯੁਕਤ ਅਰਬ ਅਮੀਰਾਤ 'ਚ ਖੇਡੇ ਗਏ ਏਸ਼ੀਆ ਕੱਪ 'ਚ ਉਸ ਨੇ ਅਫਗਾਨਿਸਤਾਨ ਖਿਲਾਫ ਸੈਂਕੜਾ ਲਗਾਇਆ।
ਇਸ ਤੋਂ ਬਾਅਦ ਟੀ-20 ਵਿਸ਼ਵ ਕੱਪ 'ਚ ਵੀ ਵਿਰਾਟ ਕੋਹਲੀ ਦੇ ਬੱਲੇ ਨੇ ਕਾਫੀ ਧੂਮ ਮਚਾਈ। ਵਿਰਾਟ ਕੋਹਲੀ ਨੇ ਏਸ਼ੀਆ 'ਚ ਖੇਡੇ ਗਏ ਟੀ-20 ਵਿਸ਼ਵ ਕੱਪ 2022 'ਚ 4 ਅਰਧ ਸੈਂਕੜੇ ਲਗਾਏ।
ਵਿਰਾਟ ਕੋਹਲੀ ਨੇ ਟੀ-20 ਵਿਸ਼ਵ ਕੱਪ 'ਚ ਸਭ ਤੋਂ ਵੱਧ 296 ਦੌੜਾਂ ਬਣਾਈਆਂ। ਇਸ ਤੋਂ ਬਾਅਦ ਵਿਰਾਟ ਨੇ ਹਾਲ ਹੀ 'ਚ ਬੰਗਲਾਦੇਸ਼ ਖਿਲਾਫ ਵਨਡੇ 'ਚ ਵੀ ਸੈਂਕੜਾ ਲਗਾਇਆ।
ਕਿੰਗ ਕੋਹਲੀ ਨੇ 1214 ਦਿਨਾਂ ਬਾਅਦ ਵਨਡੇ ਕ੍ਰਿਕਟ 'ਚ ਸੈਂਕੜਾ ਲਗਾਇਆ। ਦੱਸ ਦੇਈਏ ਕਿ ਇਸ ਸਮੇਂ ਵਿਰਾਟ ਕੋਹਲੀ ਸ਼ਾਨਦਾਰ ਫਾਰਮ 'ਚ ਹਨ। ਅੱਜ ਤੋਂ ਬੰਗਲਾਦੇਸ਼ ਦੇ ਖਿਲਾਫ ਦੋ ਟੈਸਟ ਮੈਚਾਂ ਦੀ ਸੀਰੀਜ਼ ਸ਼ੁਰੂ ਹੋ ਗਈ।
ਇੰਨਾ ਹੀ ਨਹੀਂ, ਕਿੰਗ ਕੋਹਲੀ ਏਸ਼ੀਆ ਦੇ ਤੀਜੇ ਅਜਿਹੇ ਵਿਅਕਤੀ ਰਹੇ, ਜਿਨ੍ਹਾਂ ਨੂੰ ਗੂਗਲ ‘ਤੇ ਸਭ ਤੋਂ ਜ਼ਿਆਦਾ ਸਰਚ ਕੀਤਾ ਗਿਆ। ਇਸ ਤੋਂ ਪਤਾ ਲੱਗਦਾ ਹੈ ਕਿ ਵਿਰਾਟ ਕੋਹਲੀ ਨਾ ਸਿਰਫ ਮੈਦਾਨ ‘ਤੇ ਸਗੋਂ ਆਫ ਫੀਲਡ ‘ਤੇ ਵੀ ਬਰਕਰਾਰ ਹੈ।
ਵਿਰਾਟ ਕੋਹਲੀ ਲਈ ਗੂਗਲ ‘ਤੇ ਇਹ ਸਰਚ ਪਿਛਲੇ ਦੋ ਮਹੀਨਿਆਂ ‘ਚ ਸਭ ਤੋਂ ਜ਼ਿਆਦਾ ਕੀਤੀ ਗਈ। ਇਸ ਸਾਲ ਦੇ ਸ਼ੁਰੂ ‘ਚ ਜੂਨ ਤੱਕ ਵਿਰਾਟ ਕੋਹਲੀ ਗੂਗਲ ‘ਤੇ ਸਭ ਤੋਂ ਵੱਧ ਸਰਚ ਕੀਤੇ ਜਾਣ ਵਾਲੇ 10ਵੇਂ ਏਸ਼ੀਆਈ ਬਣੇ। ਪਰ ਸਾਲ ਦੇ ਅੰਤ ‘ਚ ਵਿਰਾਟ ਕੋਹਲੀ ਨੇ ਏਸ਼ੀਆ ‘ਚ ਤੀਜਾ ਸਥਾਨ ਹਾਸਲ ਕੀਤਾ।
ਲਗਪਗ ਤਿੰਨ ਸਾਲਾਂ ਤੋਂ ਵਿਰਾਟ ਕੋਹਲੀ ਨੇ ਅੰਤਰਰਾਸ਼ਟਰੀ ਕ੍ਰਿਕਟ ‘ਚ ਸੈਂਕੜਾ ਨਹੀਂ ਲਗਾਇਆ। ਇਸ ਸਾਲ ਸੰਯੁਕਤ ਅਰਬ ਅਮੀਰਾਤ ‘ਚ ਖੇਡੇ ਗਏ ਏਸ਼ੀਆ ਕੱਪ ‘ਚ ਉਸ ਨੇ ਅਫਗਾਨਿਸਤਾਨ ਖਿਲਾਫ ਸੈਂਕੜਾ ਲਗਾਇਆ।
ਇਸ ਤੋਂ ਬਾਅਦ ਟੀ-20 ਵਿਸ਼ਵ ਕੱਪ ‘ਚ ਵੀ ਵਿਰਾਟ ਕੋਹਲੀ ਦੇ ਬੱਲੇ ਨੇ ਕਾਫੀ ਧੂਮ ਮਚਾਈ। ਵਿਰਾਟ ਕੋਹਲੀ ਨੇ ਏਸ਼ੀਆ ‘ਚ ਖੇਡੇ ਗਏ ਟੀ-20 ਵਿਸ਼ਵ ਕੱਪ 2022 ‘ਚ 4 ਅਰਧ ਸੈਂਕੜੇ ਲਗਾਏ।
ਵਿਰਾਟ ਕੋਹਲੀ ਨੇ ਟੀ-20 ਵਿਸ਼ਵ ਕੱਪ ‘ਚ ਸਭ ਤੋਂ ਵੱਧ 296 ਦੌੜਾਂ ਬਣਾਈਆਂ। ਇਸ ਤੋਂ ਬਾਅਦ ਵਿਰਾਟ ਨੇ ਹਾਲ ਹੀ ‘ਚ ਬੰਗਲਾਦੇਸ਼ ਖਿਲਾਫ ਵਨਡੇ ‘ਚ ਵੀ ਸੈਂਕੜਾ ਲਗਾਇਆ।
ਕਿੰਗ ਕੋਹਲੀ ਨੇ 1214 ਦਿਨਾਂ ਬਾਅਦ ਵਨਡੇ ਕ੍ਰਿਕਟ ‘ਚ ਸੈਂਕੜਾ ਲਗਾਇਆ। ਦੱਸ ਦੇਈਏ ਕਿ ਇਸ ਸਮੇਂ ਵਿਰਾਟ ਕੋਹਲੀ ਸ਼ਾਨਦਾਰ ਫਾਰਮ ‘ਚ ਹਨ। ਅੱਜ ਤੋਂ ਬੰਗਲਾਦੇਸ਼ ਦੇ ਖਿਲਾਫ ਦੋ ਟੈਸਟ ਮੈਚਾਂ ਦੀ ਸੀਰੀਜ਼ ਸ਼ੁਰੂ ਹੋ ਗਈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cricket newslatest newspro punjab tvpunjabi newsVirat Kohli
Share230Tweet144Share58

Related Posts

ਸਿਰਾਜ ਨੇ ਕਿਸ ਲਈ ਕੀਤਾ ਨੰਬਰ 20 ਦਾ ਸਾਈਨ ਸੈਲੀਬ੍ਰੇਸ਼ਨ, ”ਮੈਂ ਉਹਨਾਂ ਲਈ ਕੁਝ ਕਰਨਾ ਚਾਹੁੰਦਾ ਸੀ”

ਜੁਲਾਈ 12, 2025

ਸ਼ੁਭਮਨ ਗਿੱਲ ਨੇ ਗਵਾਇਆ ਮੌਕਾ, ਤੋੜਿਆ ਜਾ ਸਕਦਾ ਸੀ 21 ਸਾਲ ਪੁਰਾਣਾ ਰਿਕਾਰਡ

ਜੁਲਾਈ 10, 2025

ਛੋਟੇ ਉਮਰ ਦੇ ਖਿਡਾਰੀ ਵੈਭਵ ਸੁਰਿਆਵੰਸ਼ੀ ਨਾਮ ਲੱਗਿਆ ਇੱਕ ਹੋਰ ਖ਼ਿਤਾਬ

ਜੁਲਾਈ 6, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025

ਟਰੱਕ ਡਰਾਈਵਰ ਦੇ ਪੁੱਤ ਨੇ ਇੰਗਲੈਂਡ ਦੌਰੇ ਦੌਰਾਨ ਕ੍ਰਿਕਟ ਜਗਤ ‘ਚ ਬਣਾਇਆ ਆਪਣਾ ਵੱਖਰਾ ਨਾਂ

ਜੂਨ 26, 2025
Load More

Recent News

Plug ‘ਚ ਲੱਗਿਆ Charger ਵੀ ਬਣਦਾ ਹੈ ਬਿਜਲੀ ਦੀ ਬਰਬਾਦੀ ਦਾ ਕਾਰਨ!

ਜੁਲਾਈ 12, 2025

ਸਿਰਾਜ ਨੇ ਕਿਸ ਲਈ ਕੀਤਾ ਨੰਬਰ 20 ਦਾ ਸਾਈਨ ਸੈਲੀਬ੍ਰੇਸ਼ਨ, ”ਮੈਂ ਉਹਨਾਂ ਲਈ ਕੁਝ ਕਰਨਾ ਚਾਹੁੰਦਾ ਸੀ”

ਜੁਲਾਈ 12, 2025

ਪੰਜਾਬ ਪੁਲਿਸ ਵਿਭਾਗ ‘ਚ ਹੋਈ ਵੱਡੀ ਫੇਰ ਬਦਲ, ਬਦਲੇ IPS ਰੈਂਕ ਦੇ ਵੱਡੇ ਅਧਿਕਾਰੀ

ਜੁਲਾਈ 12, 2025

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025

16ਵਾਂ ਰੁਜ਼ਗਾਰ ਮੇਲਾ,PM ਮੋਦੀ ਨੇ 51 ਹਜ਼ਾਰ ਨੌਜਵਾਨਾਂ ਨੂੰ ਵੰਡੇ ਨੌਕਰੀ ਪੱਤਰ

ਜੁਲਾਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.