ਸ਼ੁੱਕਰਵਾਰ, ਅਕਤੂਬਰ 16, 2026 05:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਇਸ ਜ਼ਿਲ੍ਹੇ ‘ਚ ਚਿਹਰਾ ਢੱਕ ਕੇ ਘੁੰਮਣ ‘ਤੇ ਲੱਗੀ ਰੋਕ, ਉਲੰਘਣਾ ਕਰਨ ‘ਤੇ ਹੋਵੇਗੀ ਸਜ਼ਾ

by Gurjeet Kaur
ਅਕਤੂਬਰ 11, 2023
in ਪੰਜਾਬ
0

ਫ਼ਿਰੋਜ਼ਪੁਰ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਵਾਹਨ ਚਲਾਉਂਦੇ ਸਮੇਂ ਮੂੰਹ ਢੱਕਣ ਅਤੇ ਸੜਕ ‘ਤੇ ਚੱਲਣ ‘ਤੇ ਪਾਬੰਦੀ ਲਗਾ ਦਿੱਤੀ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਸੀਨੀਅਰ ਪੁਲੀਸ ਕਪਤਾਨ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਆਮ ਲੋਕ ਵਾਹਨ ਚਲਾਉਂਦੇ ਸਮੇਂ ਜਾਂ ਪੈਦਲ ਚੱਲਦੇ ਸਮੇਂ ਆਪਣੇ ਮੂੰਹ ਕੱਪੜੇ ਨਾਲ ਢੱਕ ਲੈਂਦੇ ਹਨ, ਜਿਸ ਕਾਰਨ ਉਨ੍ਹਾਂ ਦੀ ਪਛਾਣ ਕਰਨੀ ਮੁਸ਼ਕਲ ਹੋ ਜਾਂਦੀ ਹੈ।

ਇੱਥੇ ਇਹ ਵੀ ਦੱਸ ਦੇਈਏ ਕਿ ਇਸ ਤਰ੍ਹਾਂ ਮੂੰਹ ਢੱਕ ਕੇ ਸਮਾਜ ਵਿਰੋਧੀ ਸ਼ਰਾਰਤੀ ਅਨਸਰ ਕੋਈ ਵੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇ ਕੇ ਪੁਲਿਸ ਤੋਂ ਬਚ ਸਕਦੇ ਹਨ। ਇਸ ਲਈ ਇਸ ਕਾਰਵਾਈ ਨੂੰ ਰੋਕਣ ਲਈ ਲੋਕ ਹਿੱਤ ਵਿੱਚ ਆਮ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਮੂੰਹ ਢੱਕ ਕੇ ਵਾਹਨ ਚਲਾਉਣ ਅਤੇ ਮੂੰਹ ਢੱਕ ਕੇ ਚੱਲਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ‘ਤੇ ਲਾਗੂ ਨਹੀਂ ਹੋਵੇਗੀ ਜੋ ਕਿਸੇ ਬਿਮਾਰੀ ਜਾਂ ਐਲਰਜੀ ਕਾਰਨ ਡਾਕਟਰੀ ਨਿਗਰਾਨੀ ਹੇਠ ਮਾਸਕ ਜਾਂ ਕੋਈ ਹੋਰ ਚੀਜ਼ ਪਹਿਨਦੇ ਹਨ। ਇਹ ਹੁਕਮ 30 ਨਵੰਬਰ 2023 ਤੱਕ ਲਾਗੂ ਰਹਿਣਗੇ।

Tags: face coveredFirozpur Magistratelatest newspro punjab tvpunjab newspunjabi newsRajesh Dhiman
Share266Tweet166Share67

Related Posts

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026
Load More

Recent News

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.