ਸ਼ੁੱਕਰਵਾਰ, ਮਈ 9, 2025 10:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਦੀਵਾਲੀ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਨੇ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਦੀ ਕੀਤੀ ਸਫਾਈ

ਸ੍ਰੀ ਅੰਮਿ੍ਤਸਰ ਸਾਹਿਬ ਦੀ ਵਿਸ਼ਵ ਪ੍ਸਿੱਧ ਦੀਵਾਲੀ ਮੌਕੇ ਸ੍ਰੀ ਹਰਮਿੰਦਰ ਸਾਹਿਬ ਨਤਮਸਤਕ ਹੋਣ ਵਾਲੀ ਸੰਗਤ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਉਕਤ ਹਲਕੇ ਦੇ ਵਿਧਾਇਕ ਡਾ ਅਜੇ ਗੁਪਤਾ ਅਤੇ ਜਿਲ੍ਹੇ ਦੇ ਅਧਿਕਾਰੀਆਂ ਨੂੰ ਨਾਲ ਲੈ

by Bharat Thapa
ਅਕਤੂਬਰ 23, 2022
in Featured, Featured News, ਪੰਜਾਬ
0

ਸ੍ਰੀ ਅੰਮਿ੍ਤਸਰ ਸਾਹਿਬ ਦੀ ਵਿਸ਼ਵ ਪ੍ਸਿੱਧ ਦੀਵਾਲੀ ਮੌਕੇ ਸ੍ਰੀ ਹਰਮਿੰਦਰ ਸਾਹਿਬ ਨਤਮਸਤਕ ਹੋਣ ਵਾਲੀ ਸੰਗਤ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਉਕਤ ਹਲਕੇ ਦੇ ਵਿਧਾਇਕ ਡਾ ਅਜੇ ਗੁਪਤਾ ਅਤੇ ਜਿਲ੍ਹੇ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਮੁੱਖ ਰਸਤੇ ਦੀ ਸਫਾਈ ਕੀਤੀ।

ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਕੁਮਾਰ ਸੌਰਭ ਰਾਜ, ਪੁਲਿਸ ਕਮਿਸ਼ਨਰ ਸ ਅਰੁਣਪਾਲ ਸਿੰਘ, ਵਧੀਕ ਕਮਿਸ਼ਨਰ ਸ ਪਰਮਿੰਦਰ ਸਿੰਘ ਭੰਡਾਲ ਅਤੇ ਹੋਰ ਅਧਿਕਾਰੀ ਵੀ ਨਾਲ ਸਨ। ਉਨ੍ਹਾਂ ਆਪ ਗਲੀ ਵਿੱਚ ਖਿਲਰੇ ਕੂੜੇ ਨੂੰ ਚੁੱਕਿਆ ਅਤੇ ਲੋਕਾਂ ਨੂੰ ਸ਼ਹਿਰ ਦੀ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ।


ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸ ਧਾਲੀਵਾਲ ਨੇ ਕਿਹਾ ਕਿ ਸ਼ਹਿਰ ਦੀ ਸਫਾਈ ਰੱਖਣੀ ਕੇਵਲ ਕਾਰਪੋਰੇਸ਼ਨ ਦੇ ਕਰਮਚਾਰੀਆਂ ਦਾ ਹੀ ਨਹੀਂ, ਬਲਕਿ ਸਾਡਾ ਸਾਰਿਆਂ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜੇਕਰ ਆਪਾਂ ਸਾਰੇ ਆਪਣੇ ਕੂੜੇ ਨੂੰ ਡਸਟਬਿਨ ਵਿੱਚ ਸੁੱਟੀਏ ਤਾਂ ਇੰਨਾ ਦਾ ਕੰਮ ਅਸਾਨ ਹੋਵੇਗਾ ਅਤੇ ਸ਼ਹਿਰ ਵੀ ਸਾਫ ਰਹੇਗਾ।

ਉਨ੍ਹਾਂ ਕਿਹਾ ਕਿ ਇਸ ਗਲੀ ਵਿੱਚ ਕੋਈ ਰੇਹੜੀ ਫੜੀ ਨਹੀਂ ਲੱਗਣ ਦਿੱਤੀ ਜਾਵੇਗੀ। ਜੀ -20 ਸੰਮੇਲਨ ਦਾ ਹਵਾਲਾ ਦਿੰਦੇ ਸ ਧਾਲੀਵਾਲ ਨੇ ਕਿਹਾ ਕਿ ਇਸ ਸੰਮੇਲਨ ਲਈ ਅਸੀਂ ਸਫਾਈ ਦੇ ਨਾਲ ਨਾਲ ਹੋਰ ਵੀ ਬਹੁਤ ਸਾਰੇ ਕੰਮ ਕਰਨੇ ਹਨ, ਪਰ ਇਨ੍ਹਾਂ ਦਾ ਸਹੀ ਲਾਭ ਤਾਂ ਹੀ ਮਿਲ ਸਕਦਾ ਹੈ ਜੇਕਰ ਸ਼ਹਿਰ ਵਾਸੀ ਸਫਾਈ ਦਾ ਖੁਦ ਧਿਆਨ ਰੱਖਣ।

ਉਨ੍ਹਾਂ ਕਿਹਾ ਕਿ ਸ਼ਹਿਰ ਦੀ ਟਰੈਫਿਕ ਦੇ ਪ੍ਬੰਧ ਵੀ ਸੁਚਾਰੂ ਢੰਗ ਨਾਲ ਕਰਨ ਲਈ ਅਸੀਂ ਯੋਜਨਾ ਬੰਦੀ ਉਲੀਕ ਰਹੇ ਹਾਂ ਅਤੇ ਜਿਉਂ ਹੀ ਪਾਰਕਿੰਗ ਸਥਾਨ ਬਣ ਗਏ, ਅਸੀਂ ਗ਼ਲਤ ਢੰਗ ਨਾਲ ਸੜਕ ਕਿਨਾਰੇ ਵਾਹਨ ਲੱਗਣ ਦੀ ਆਗਿਆ ਨਹੀਂ ਦਿਆਂਗੇ।

Tags: Cabinet MinistercleanedDiwaliroad leadingsri darbar sahib
Share219Tweet137Share55

Related Posts

X Ban 8000 Accounts: ਭਾਰਤ ਪਾਕਿ ਤਣਾਅ ਵਿਚਾਲੇ X ਨੇ ਕੀਤੇ 8000 ਕੀਤੇ ਬੈਨ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025
Load More

Recent News

X Ban 8000 Accounts: ਭਾਰਤ ਪਾਕਿ ਤਣਾਅ ਵਿਚਾਲੇ X ਨੇ ਕੀਤੇ 8000 ਕੀਤੇ ਬੈਨ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.