ਵੀਰਵਾਰ, ਜੁਲਾਈ 16, 2026 09:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

26 ਜਨਵਰੀ ਦੇ ਮੱਦੇਨਜ਼ਰ ਪੁਲਿਸ ਨੇ ਮੁੰਡੇ-ਕੁੜੀਆਂ ਦੇ ਪੀਜੀ ‘ਚ ਕੀਤੀ ਛਾਪੇਮਾਰੀ , ਹਾਈ ਅਲਰਟ ‘ਤੇ ਪੰਜਾਬ-ਪੁਲਿਸ

by Gurjeet Kaur
ਜਨਵਰੀ 18, 2023
in ਪੰਜਾਬ
0

26 ਜਨਵਰੀ ਦਿਹਾੜੇ ਤੇ ਬਠਿੰਡਾ ਵਿੱਚ ਮੁੱਖ਼ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਇਸ ਤੋਂ ਪਹਿਲਾਂ ਸੁਰੱਖਿਆ ਦੇ ਮੱਦੇਨਜ਼ਰ ਅੱਜ ਬਠਿੰਡਾ ਪੁਲੀਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਅਜੀਤ ਰੋਡ ਤੇ ਸਥਿਤ ਹੈ ਪੇਇੰਗ ਗੈਸਟ ਹਾਊਸ ਦੀ ਵੱਡੀ ਪੱਧਰ ਤੇ ਜਾਂਚ ਕੀਤੀ ਗਈ ਜੰਨ ਚੜ੍ਹਨ ਤੋਂ ਪਹਿਲਾਂ ਹੀ ਪੁਲੀਸ ਵੱਲੋਂ ਇਹਨਾ ਪੇਇੰਗ ਗੈਸਟ ਹਾਊਸ ਵਿਚ ਦਬਿਸ਼ ਦਿੱਤੀ ਗਈ ਦੋ ਡੀਐਸਪੀ ਅਤੇ ਤਿੰਨ ਥਾਣਿਆਂ ਦੇ ਐੱਸ ਐੱਚ ਓ ਨੇ ਵੱਡੀ ਗਿਣਤੀ ਵਿੱਚ ਪਹੁੰਚੇ ਪੁਲੀਸ ਕਰਮਚਾਰੀਆਂ ਵੱਲੋਂ ਇਨ੍ਹਾਂ ਟੈਸਟਾਂ ਵਿਚ ਰਹਿ ਰਹੇ


ਮੁੰਡੇ ਅਤੇ ਕੂੜੀਆਂ ਦੀ ਵੈਰੀਫਿਕੇਸ਼ਨ ਕੀਤੀ ਗਈ ਇਸ ਮੌਕੇ ਡੀਐਸਪੀ ਹੀਨਾ ਗੁਪਤਾ ਨੇ ਦੱਸਿਆ ਕਿ ਛੱਬੀ ਜਨਵਰੀ ਨੂੰ ਲੈ ਕੇ ਜਿਥੇ ਪੰਜਾਬ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਉੱਥੇ ਹੀ ਉਨ੍ਹਾਂ ਵੱਲੋਂ ਇਹਨਾਂ ਟੈਸਟਾਂ ਵਿਚ ਰਹਿ ਰਹੇ ਮੁੰਡੇ ਤੇ ਕੁੜੀਆਂ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਕਿਸਮ ਦੇ ਅਪਰਾਧਿਕ ਪ੍ਰਵਿਰਤੀ ਵਾਲੇ ਵਿਅਕਤੀ ਇਨ੍ਹਾਂ ਬੇਗੈਰਤਾਂ ਵਿਚ ਪਨਾਹ ਨਾ ਲੈ ਸਕਣ ਇਸ ਦੇ ਨਾਲ ਹੀ ਪੇਇੰਗ ਗੈਸਟ ਹਾਊਸ ਦੇ ਮਾਲਕਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਪੇਇੰਗ ਗੈਸਟ ਹਾਊਸ ਰਜਿਸਟਰ ਕਰਵਾਉਣ ਤਾਂ ਜੋ ਉਹਨ ਕੋਲ ਰਿਕਾਰਡ ਰਹਿ ਸਕੇ ਡੀਐਸਪੀ ਸਿਟੀ ਬਣਨ ਗੁਰਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਪੇਇੰਗ ਗੈਸਟ ਹਾਉਸ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਮਾੜਾ ਅਸਰ ਅਣਸੁਖਾਵੀ ਘਟਨਾ ਨੂੰ ਅੰਜਾਮ ਨਾ ਦੇ ਸਕੇ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: #PunjabPolice #HighAlert #Raids #26January #Girls #Boys #PG Punjab Police India #ProPunjabTv
Share227Tweet142Share57

Related Posts

ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

ਜੁਲਾਈ 15, 2026

ਕੈਬਨਿਟ ‘ਚ ਵੱਡਾ ਫੇਰਬਦਲ: ਮੁੱਖ ਮੰਤਰੀ ਨੇ ਇਸ ਮੰਤਰੀ ਤੋਂ ਵਾਪਸ ਲਿਆ ਵਿਭਾਗ

ਜੁਲਾਈ 15, 2026

ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ, ਦੋ ਮੁਲਜ਼ਮ 30 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਜੁਲਾਈ 15, 2026

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਜੁਲਾਈ 15, 2026

ਪੰਜਾਬ ਸਰਕਾਰ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਏਗੀ, ਸਾਲ ਭਰ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਹੋਣਗੇ

ਜੁਲਾਈ 15, 2026

ਅਮਨ ਅਰੋੜਾ ਨੇ ਚਾਰ ਦਿਨਾਂ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਕੀਤਾ ਉਜਾਗਰ

ਜੁਲਾਈ 15, 2026
Load More

Recent News

ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

ਜੁਲਾਈ 15, 2026

ਕੈਬਨਿਟ ‘ਚ ਵੱਡਾ ਫੇਰਬਦਲ: ਮੁੱਖ ਮੰਤਰੀ ਨੇ ਇਸ ਮੰਤਰੀ ਤੋਂ ਵਾਪਸ ਲਿਆ ਵਿਭਾਗ

ਜੁਲਾਈ 15, 2026

ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ, ਦੋ ਮੁਲਜ਼ਮ 30 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਜੁਲਾਈ 15, 2026

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਜੁਲਾਈ 15, 2026

ਪੰਜਾਬ ਸਰਕਾਰ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਏਗੀ, ਸਾਲ ਭਰ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਹੋਣਗੇ

ਜੁਲਾਈ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.