ਐਤਵਾਰ, ਅਕਤੂਬਰ 4, 2026 01:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਵੱਧਦੇ ਕੋਰੋਨਾ ਕਹਿਰ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ:ਇਨ੍ਹਾਂ 6 ਦੇਸ਼ਾਂ ਤੋਂ ਆਉਣ ਜਾਣ ਵਾਲੇ ਯਾਤਰੀਆਂ ਦਾ RT-PCR ਟੈਸਟ ਕੀਤਾ ਲਾਜ਼ਮੀ

ਅਗਲੇ ਸਾਲ ਤੋਂ ਚੀਨ, ਹਾਂਗਕਾਂਗ, ਸਿੰਗਾਪੁਰ, ਥਾਈਲੈਂਡ, ਦੱਖਣੀ ਕੋਰੀਆ ਅਤੇ ਜਾਪਾਨ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਆਰਟੀ-ਪੀਸੀਆਰ ਟੈਸਟ ਕਰਵਾਉਣਾ ਹੋਵੇਗਾ। ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਹੈ ਕੀ ਇਹ ਨਿਯਮ ਅਗਲੇ ਸਾਲ 1 ਜਨਵਰੀ ਤੋਂ ਲਾਗੂ ਹੋਵੇਗਾ। ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਯਾਤਰਾ ਕਰਨ ਤੋਂ ਪਹਿਲਾਂ ਏਅਰ ਸੁਵਿਧਾ ਪੋਰਟਲ 'ਤੇ ਆਪਣੀ RT-PCR ਰਿਪੋਰਟ ਅਪਲੋਡ ਕਰਨੀ ਹੋਵੇਗੀ।

by Bharat Thapa
ਦਸੰਬਰ 29, 2022
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
ਅਗਲੇ ਸਾਲ ਤੋਂ ਚੀਨ, ਹਾਂਗਕਾਂਗ, ਸਿੰਗਾਪੁਰ, ਥਾਈਲੈਂਡ, ਦੱਖਣੀ ਕੋਰੀਆ ਅਤੇ ਜਾਪਾਨ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਆਰਟੀ-ਪੀਸੀਆਰ ਟੈਸਟ ਕਰਵਾਉਣਾ ਹੋਵੇਗਾ। ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਹੈ ਕੀ ਇਹ ਨਿਯਮ ਅਗਲੇ ਸਾਲ 1 ਜਨਵਰੀ ਤੋਂ ਲਾਗੂ ਹੋਵੇਗਾ। ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਯਾਤਰਾ ਕਰਨ ਤੋਂ ਪਹਿਲਾਂ ਏਅਰ ਸੁਵਿਧਾ ਪੋਰਟਲ 'ਤੇ ਆਪਣੀ RT-PCR ਰਿਪੋਰਟ ਅਪਲੋਡ ਕਰਨੀ ਹੋਵੇਗੀ।
ਦੇਸ਼ 'ਚ ਕੋਰੋਨਾ ਵਾਇਰਸ ਨੂੰ ਲੈ ਕੇ ਕੇਂਦਰ ਸਰਕਾਰ ਨੇ ਵੱਡਾ ਫੈਂਸਲਾ ਲਿਆ ਹੈ। ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਹੈ ਕੀ ਚੀਨ, ਹਾਂਗਕਾਂਗ, ਸਿੰਗਾਪੁਰ, ਥਾਈਲੈਂਡ, ਦੱਖਣੀ ਕੋਰੀਆ ਅਤੇ ਜਾਪਾਨ ਤੋਂ ਆਉਣ ਵਾਲੇ ਯਾਤਰੀਆਂ ਲਈ ਆਰਟੀ-ਪੀਸੀਆਰ ਟੈਸਟ ਲਾਜ਼ਮੀ ਕਰ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਮਾਂਡਵੀਆ ਨੇ ਟਵੀਟ ਕਰ ਕਿਹਾ ਕੀ ਇਹ ਨਿਯਮ ਅਗਲੇ ਸਾਲ 1 ਜਨਵਰੀ ਤੋਂ ਲਾਗੂ ਹੋਵੇਗਾ। ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਯਾਤਰਾ ਕਰਨ ਤੋਂ ਪਹਿਲਾਂ ਏਅਰ ਸੁਵਿਧਾ ਪੋਰਟਲ 'ਤੇ ਆਪਣੀ RT-PCR ਰਿਪੋਰਟ ਅਪਲੋਡ ਕਰਨੀ ਹੋਵੇਗੀ।
ਮਹੱਤਵਪੂਰਨ ਗੱਲ ਇਹ ਹੈ ਕੀ ਭਾਵੇਂ ਭਾਰਤ ਵਿੱਚ ਕੋਰੋਨਾ ਦੀ ਸਥਿਤੀ ਕਾਬੂ ਵਿੱਚ ਹੈ, ਪਰ ਹਾਲ ਹੀ ਵਿੱਚ ਕਰੋਨਾ ਮਾਮਲਿਆਂ 'ਚ ਵਾਧਾ ਦੇਖਿਆ ਗਿਆ ਹੈ। 24 ਘੰਟਿਆਂ ਵਿੱਚ, ਨਵੇਂ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 268 ਦਰਜ ਕੀਤਾ ਗਿਆ, ਜੋ ਇੱਕ ਦਿਨ ਪਹਿਲਾਂ 188 ਸੀ। ਜਦੋਂ ਕੀ 2,36,919 ਲੋਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਬੁੱਧਵਾਰ ਨੂੰ ਇਹ ਅੰਕੜਾ 1,34,995 ਸੀ। ਕੋਰੋਨਾ ਦਾ ਓਮਿਕਰੋਨ ਸਬ-ਵੇਰੀਐਂਟ BF.7 ਚੀਨ, ਜਾਪਾਨ, ਹਾਂਗਕਾਂਗ, ਤਾਈਵਾਨ, ਦੱਖਣੀ ਕੋਰੀਆ, ਫਰਾਂਸ, ਇਟਲੀ, ਜਰਮਨੀ ਅਤੇ ਬ੍ਰਾਜ਼ੀਲ ਵਰਗੇ ਦੇਸ਼ਾਂ ਵਿੱਚ ਕਹਿਰ ਮਚਾ ਰਿਹਾ ਹੈ ।
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਵੀਰਵਾਰ ਸਵੇਰੇ ਇਹ ਅੰਕੜੇ ਜਾਰੀ ਕੀਤੇ। ਉਨ੍ਹਾਂ ਮੁਤਾਬਕ ਕੋਰੋਨਾ ਮਹਾਮਾਰੀ ਨਾਲ ਲੜਨ ਲਈ ਕੋਵਿਡ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਕੋਵਿਡ ਟੀਕਾਕਰਨ ਦੇ ਤਹਿਤ ਹੁਣ ਤੱਕ ਕੁੱਲ 220.08 ਕਰੋੜ (95.13 ਕਰੋੜ ਦੂਜੀ ਖੁਰਾਕ ਅਤੇ 22.39 ਕਰੋੜ ਸਾਵਧਾਨੀ ਖੁਰਾਕ) ਟੀਕੇ ਲਗਾਏ ਜਾ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ, ਦੇਸ਼ ਭਰ ਵਿੱਚ 99,231 ਟੀਕੇ ਲਗਾਏ ਗਏ ਹਨ।
ਸਿਹਤ ਮੰਤਰਾਲੇ ਦੇ ਅਨੁਸਾਰ, ਭਾਰਤ ਵਿੱਚ ਮਰੀਜ਼ਾਂ ਦੀ ਗਿਣਤੀ 3,552 ਹੈ। ਜਦੋਂ ਕੀ ਐਕਟਿਵ ਕੇਸਾਂ ਦੀ ਦਰ 0.01% ਹੈ। ਇਸ ਦੇ ਨਾਲ ਹੀ, ਮਰੀਜ਼ਾਂ ਦੀ ਮੌਜੂਦਾ ਰਿਕਵਰੀ ਰੇਟ 98.8% ਹੈ। ਪਿਛਲੇ 24 ਘੰਟਿਆਂ ਵਿੱਚ, 182 ਲੋਕ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋਏ ਹਨ। ਹੁਣ ਤੱਕ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ 4,41,43,665 ਹੈ।

 

ਅਗਲੇ ਸਾਲ ਤੋਂ ਚੀਨ, ਹਾਂਗਕਾਂਗ, ਸਿੰਗਾਪੁਰ, ਥਾਈਲੈਂਡ, ਦੱਖਣੀ ਕੋਰੀਆ ਅਤੇ ਜਾਪਾਨ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਆਰਟੀ-ਪੀਸੀਆਰ ਟੈਸਟ ਕਰਵਾਉਣਾ ਹੋਵੇਗਾ। ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਹੈ ਕੀ ਇਹ ਨਿਯਮ ਅਗਲੇ ਸਾਲ 1 ਜਨਵਰੀ ਤੋਂ ਲਾਗੂ ਹੋਵੇਗਾ। ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਯਾਤਰਾ ਕਰਨ ਤੋਂ ਪਹਿਲਾਂ ਏਅਰ ਸੁਵਿਧਾ ਪੋਰਟਲ ‘ਤੇ ਆਪਣੀ RT-PCR ਰਿਪੋਰਟ ਅਪਲੋਡ ਕਰਨੀ ਹੋਵੇਗੀ।
ਦੇਸ਼ ‘ਚ ਕੋਰੋਨਾ ਵਾਇਰਸ ਨੂੰ ਲੈ ਕੇ ਕੇਂਦਰ ਸਰਕਾਰ ਨੇ ਵੱਡਾ ਫੈਂਸਲਾ ਲਿਆ ਹੈ। ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਹੈ ਕੀ ਚੀਨ, ਹਾਂਗਕਾਂਗ, ਸਿੰਗਾਪੁਰ, ਥਾਈਲੈਂਡ, ਦੱਖਣੀ ਕੋਰੀਆ ਅਤੇ ਜਾਪਾਨ ਤੋਂ ਆਉਣ ਵਾਲੇ ਯਾਤਰੀਆਂ ਲਈ ਆਰਟੀ-ਪੀਸੀਆਰ ਟੈਸਟ ਲਾਜ਼ਮੀ ਕਰ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਮਾਂਡਵੀਆ ਨੇ ਟਵੀਟ ਕਰ ਕਿਹਾ ਕੀ ਇਹ ਨਿਯਮ ਅਗਲੇ ਸਾਲ 1 ਜਨਵਰੀ ਤੋਂ ਲਾਗੂ ਹੋਵੇਗਾ। ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਯਾਤਰਾ ਕਰਨ ਤੋਂ ਪਹਿਲਾਂ ਏਅਰ ਸੁਵਿਧਾ ਪੋਰਟਲ ‘ਤੇ ਆਪਣੀ RT-PCR ਰਿਪੋਰਟ ਅਪਲੋਡ ਕਰਨੀ ਹੋਵੇਗੀ।
ਮਹੱਤਵਪੂਰਨ ਗੱਲ ਇਹ ਹੈ ਕੀ ਭਾਵੇਂ ਭਾਰਤ ਵਿੱਚ ਕੋਰੋਨਾ ਦੀ ਸਥਿਤੀ ਕਾਬੂ ਵਿੱਚ ਹੈ, ਪਰ ਹਾਲ ਹੀ ਵਿੱਚ ਕਰੋਨਾ ਮਾਮਲਿਆਂ ‘ਚ ਵਾਧਾ ਦੇਖਿਆ ਗਿਆ ਹੈ। 24 ਘੰਟਿਆਂ ਵਿੱਚ, ਨਵੇਂ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 268 ਦਰਜ ਕੀਤਾ ਗਿਆ, ਜੋ ਇੱਕ ਦਿਨ ਪਹਿਲਾਂ 188 ਸੀ। ਜਦੋਂ ਕੀ 2,36,919 ਲੋਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਬੁੱਧਵਾਰ ਨੂੰ ਇਹ ਅੰਕੜਾ 1,34,995 ਸੀ। ਕੋਰੋਨਾ ਦਾ ਓਮਿਕਰੋਨ ਸਬ-ਵੇਰੀਐਂਟ BF.7 ਚੀਨ, ਜਾਪਾਨ, ਹਾਂਗਕਾਂਗ, ਤਾਈਵਾਨ, ਦੱਖਣੀ ਕੋਰੀਆ, ਫਰਾਂਸ, ਇਟਲੀ, ਜਰਮਨੀ ਅਤੇ ਬ੍ਰਾਜ਼ੀਲ ਵਰਗੇ ਦੇਸ਼ਾਂ ਵਿੱਚ ਕਹਿਰ ਮਚਾ ਰਿਹਾ ਹੈ ।
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਵੀਰਵਾਰ ਸਵੇਰੇ ਇਹ ਅੰਕੜੇ ਜਾਰੀ ਕੀਤੇ। ਉਨ੍ਹਾਂ ਮੁਤਾਬਕ ਕੋਰੋਨਾ ਮਹਾਮਾਰੀ ਨਾਲ ਲੜਨ ਲਈ ਕੋਵਿਡ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਕੋਵਿਡ ਟੀਕਾਕਰਨ ਦੇ ਤਹਿਤ ਹੁਣ ਤੱਕ ਕੁੱਲ 220.08 ਕਰੋੜ (95.13 ਕਰੋੜ ਦੂਜੀ ਖੁਰਾਕ ਅਤੇ 22.39 ਕਰੋੜ ਸਾਵਧਾਨੀ ਖੁਰਾਕ) ਟੀਕੇ ਲਗਾਏ ਜਾ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ, ਦੇਸ਼ ਭਰ ਵਿੱਚ 99,231 ਟੀਕੇ ਲਗਾਏ ਗਏ ਹਨ।
ਸਿਹਤ ਮੰਤਰਾਲੇ ਦੇ ਅਨੁਸਾਰ, ਭਾਰਤ ਵਿੱਚ ਮਰੀਜ਼ਾਂ ਦੀ ਗਿਣਤੀ 3,552 ਹੈ। ਜਦੋਂ ਕੀ ਐਕਟਿਵ ਕੇਸਾਂ ਦੀ ਦਰ 0.01% ਹੈ। ਇਸ ਦੇ ਨਾਲ ਹੀ, ਮਰੀਜ਼ਾਂ ਦੀ ਮੌਜੂਦਾ ਰਿਕਵਰੀ ਰੇਟ 98.8% ਹੈ। ਪਿਛਲੇ 24 ਘੰਟਿਆਂ ਵਿੱਚ, 182 ਲੋਕ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋਏ ਹਨ। ਹੁਣ ਤੱਕ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ 4,41,43,665 ਹੈ।
Tags: center govermentcovid19Covid19 in India
Share206Tweet129Share51

Related Posts

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026
Load More

Recent News

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.