ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਲੁਧਿਆਣਾ ਤੋਂ 13 ਉੱਘੇ ਸਕੂਲਾਂ ਦਾ ਉਦਘਾਟਨ ਕੀਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਿੱਖਿਆ ਰਾਹੀਂ ਹੀ ਗਰੀਬੀ ਦੂਰ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਹ ਪੰਜਾਬ ਦਾ ਪਹਿਲਾ ਸਰਕਾਰੀ ਸਕੂਲ ਹੋਵੇਗਾ ਜਿਸ ਵਿੱਚ ਸਵੀਮਿੰਗ ਪੂਲ ਦੀ ਸਹੂਲਤ ਹੋਵੇਗੀ।