ਸੋਮਵਾਰ, ਜੁਲਾਈ 20, 2026 08:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਚੇਤਨ ਸਿੰਘ ਜੌੜਾਮਾਜਰਾ ਦੀ ਕਿਸਾਨਾਂ ਨੂੰ ਅਪੀਲ- ‘ਕਿਸਾਨ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਨੂੰ ਛੱਡ ਕੇ ਹਾਈਟੈਕ ਖੇਤੀ ਅਪਣਾਉਣ’

Hydroponic Unit and Plant Health Clinic Lab: ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਬਜ਼ੀਆਂ ਦੇ ਸੈਂਟਰ ਆਫ਼ ਐਕਸੀਲੈਂਸ ਵਿਖੇ ਅਪਣਾਈਆਂ ਜਾ ਰਹੀਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਉਨ੍ਹਾਂ ਨੁੰ ਲਾਹੇਵੰਦ ਖੇਤੀ ਨਾਲ ਜੋੜਿਆ ਜਾਵੇਗਾ।

by ਮਨਵੀਰ ਰੰਧਾਵਾ
ਮਾਰਚ 2, 2023
in ਖੇਤੀਬਾੜੀ, ਪੰਜਾਬ
0

Punjab Governmemt:  ਦੇਸ਼ ‘ਚ ਆਪਣੀ ਕਿਸਮ ਦੀ ਪਹਿਲੀ ਬਹੁਮੰਤਵੀ ਗ੍ਰੇਡਿੰਗ/ਸੋਰਟਿੰਗ ਲਾਈਨ, ਹਾਈਡਰੋਪੋਨਿਕ ਯੂਨਿਟ ਅਤੇ ਪਲਾਂਟ ਹੈਲਥ ਕਲੀਨਿਕ ਲੈਬ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਰਵਾਇਤੀ ਫ਼ਸਲੀ ਚੱਕਰ ਚੋਂ ਨਿਕਲਕੇ ਫ਼ਸਲੀ ਵਿਭਿੰਨਤਾ ਨੂੰ ਹੋਰ ਵੱਡੇ ਪੱਧਰ ’ਤੇ ਅਪਣਾਉਂਦਿਆਂ ਲਾਹੇਵੰਦ ਖੇਤੀ ਦਾ ਵੱਧ ਤੋਂ ਵੱਧ ਲਾਭ ਲੈਣ।

ਇੰਡੋ-ਇਜ਼ਰਾਇਲ ਪ੍ਰਾਜੈਕਟ ਤਹਿਤ ਇਥੇ ਸਥਾਪਿਤ ਸਬਜ਼ੀਆਂ ਲਈ ਸੈਂਟਰ ਆਫ਼ ਐਕਸੀਲੈਂਸ ਵਿਖੇ ਹਾਈਡਰੋਪੋਨਿਕ ਯੂਨਿਟ ਅਤੇ ਬਹੁਮੰਤਵੀ ਗ੍ਰੇਡਿੰਗ/ਸੋਰਟਿੰਗ ਲਾਈਨ ਦੇ ਉਦਘਾਟਨ ਉਪਰੰਤ ਸੈਂਟਰ ਦਾ ਦੌਰਾ ਕਰਦਿਆਂ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਘੱਟ ਪਾਣੀ ਦੀ ਖ਼ਪਤ ਵਾਲੀਆਂ ਫ਼ਸਲਾਂ/ਸਬਜ਼ੀਆਂ ਦੀ ਕਾਸ਼ਤ ਨੂੰ ਤਰਜੀਹ ਦੇਣੀ ਮੌਜੂਦਾ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਨੂੰ ਛੱਡ ਕੇ ਹਾਈਟੈਕ ਖੇਤੀ ਅਪਣਾਉਣ ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਰ ਸੰਭਵ ਸਿਖਲਾਈ ਅਤੇ ਮਦਦ ਲਈ ਹਮੇਸ਼ਾਂ ਤੱਤਪਰ ਹੈ । ਉਨ੍ਹਾਂ ਕਿਹਾ ਕਿ ਇੰਡੋ-ਇਜ਼ਰਾਇਲ ਪ੍ਰਾਜੈਕਟ ਦਾ ਇਹ ਸੈਂਟਰ ਆਧੁਨਿਕ ਤਕਨੀਕਾਂ ਰਾਹੀਂ ਸਬਜ਼ੀਆਂ ਦੀ ਕਾਸ਼ਤ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਲਈ ਚਾਨਣ ਮੁਨਾਰੇ ਵਜੋਂ ਵਿਕਸਿਤ ਹੋਵੇਗਾ।

ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਬਜ਼ੀਆਂ ਦੇ ਸੈਂਟਰ ਆਫ਼ ਐਕਸੀਲੈਂਸ ਵਿਖੇ ਅਪਣਾਈਆਂ ਜਾ ਰਹੀਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਉਨ੍ਹਾਂ ਨੁੰ ਲਾਹੇਵੰਦ ਖੇਤੀ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿ ਬਾਗਬਾਨੀ ਵਿਭਾਗ ਵਲੋਂ ਸੈਂਟਰ ਦੀਆਂ ਤਕਨੀਕਾਂ ਨੂੰ ਪਿੰਡ ਪੱਧਰ ਤੱਕ ਕਿਸਾਨਾਂ ਤੱਕ ਪਹੁੰਚਾਉਣ ਲਈ ਮੁੱਢਲੇ ਤੌਰ ’ਤੇ ਜ਼ਿਲ੍ਹਾ ਜਲੰਧਰ ਅਤੇ ਹੁਸਿਆਰਪੁਰ ਦੇ 15 ਪਿੰਡਾਂ ਦੀ ਚੋਣ ਕੀਤੀ ਗਈ ਹੈ ਜਿਸ ਤਹਿਤ ਕਿਸਾਨਾਂ ਨੂੰ ਥੋੜ੍ਹੀ ਜਮੀਨ ਵਿੱਚ ਵੀ ਵੱਧ ਆਮਦਨ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਬਾਗਬਾਨੀ ਮੰਤਰੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਆਧੁਨਿਕ ਤਕਨੀਕਾਂ ਅਪਣਾਉਣ ਦੀ ਤਾਕੀਦ ਵੀ ਕੀਤੀ। ਉਨ੍ਹਾਂ ਨੇ ਨਵੀਆਂ ਤਕਨੀਕਾਂ ਰਾਹੀਂ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਸਰਟੀਫਿਕੇਟ ਵੀ ਵੰਡੇ। ਬਾਗਬਾਨੀ ਵਿਭਾਗ ਦੇ ਡਾਇਰੈਕਟਰ ਸ਼ੈਲੰਦਰ ਕੌਰ ਨੇ ਦੱਸਿਆ ਕਿ ਸੈਂਟਰ ਆਫ਼ ਐਕਸੀਲੈਂਸ ਤੋਂ ਭਾਰੀ ਗਿਣਤੀ ਵਿੱਚ ਕਿਸਾਨਾਂ ਵਲੋਂ ਸਬਜ਼ੀਆਂ ਦੀ ਪਨੀਰੀ ਲਿਜਾਕੇ ਆਪਣੇ ਖੇਤਾਂ ਵਿੱਚ ਇਹ ਤਕਨੀਕੀ ਰਾਹੀਂ ਸਬਜ਼ੀਆਂ ਦੀ ਕਾਸ਼ਤ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਜੇਕਰ ਕਿਸਾਨ ਇੰਡੋ-ਇਜ਼ਰਾਇਲ ਤਕਨੀਕਾਂ ਨੂੰ ਅਪਣੇ ਖੇਤਾਂ ਵਿੱਚ ਅਪਣਾਉਣ ਤਾਂ ਇਕ ਕਨਾਲ ਵਿਚੋਂ ਵੀ ਇਕ ਏਕੜ ਦੇ ਬਰਾਬਰ ਆਮਦਨ ਹਾਸਿਲ ਕਰ ਸਕਦੇ ਹਨ।ਇਸ ਤੋਂ ਪਹਿਲਾਂ ਫੂਡ ਪ੍ਰੋਸੈਸਿੰਗ ਮੰਤਰੀ ਨੇ ਵਿਧਾਇਕ ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ.ਲਾਲ ਬਹਾਦਰ, ਸਹਾਇਕ ਡਾਇਰੈਕਟਰਾਂ ਡਾ.ਦਲਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਤੇ ਸੁਖਬੀਰ ਸਿੰਘ, ਪ੍ਰਾਜੈਕਟ ਅਫ਼ਸਰ ਤੇਜਵੀਰ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਸੈਂਟਰ ਆਫ਼ ਐਕਸੀਲੈਂਸ ਦੇ ਵੱਖ-ਵੱਖ ਯੂਨਿਟਾਂ ਦਾ ਦੌਰਾ ਕੀਤਾ।

ਉਨ੍ਹਾਂ ਨੇ ਸੈਂਟਰ ਦੀ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਸੈਂਟਰ ਦੀਆਂ ਸਰਗਰਮੀਆਂ ਨਾਲ ਜੋੜਿਆ ਜਾਵੇ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੈਂਟਰ ਦੇ ਗੇਟ ’ਤੇ ਸਥਾਪਿਤ ਖ਼ਰੀਦ ਕੇਂਦਰ ਨੂੰ ਵੀ ਕਿਸਾਨਾਂ ਅਤੇ ਆਮ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Aam Aadmi Party Punjabaap punjabChetan Singh Jauramajrapro punjab tvpunjab governmentpunjab newspunjabi news
Share219Tweet137Share55

Related Posts

ਪੰਜਾਬ ਦੇ ਇਹਨਾਂ ਚਾਰ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਜੁਲਾਈ 19, 2026

ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਸ ‘ਚ ਵੰਡ ਕੇ ਸਿਆਸੀ ਲਾਭ ਹਾਸਲ ਕਰਨਾ- ਹਰਪਾਲ ਚੀਮਾ

ਜੁਲਾਈ 19, 2026

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

ਜੁਲਾਈ 18, 2026

ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ

ਜੁਲਾਈ 17, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਜੁਲਾਈ 17, 2026

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 17, 2026
Load More

Recent News

ਪੰਜਾਬ ਦੇ ਇਹਨਾਂ ਚਾਰ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਜੁਲਾਈ 19, 2026

ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਸ ‘ਚ ਵੰਡ ਕੇ ਸਿਆਸੀ ਲਾਭ ਹਾਸਲ ਕਰਨਾ- ਹਰਪਾਲ ਚੀਮਾ

ਜੁਲਾਈ 19, 2026

ਰਾਜਸਥਾਨ ਦੇ ਮਦਰੱਸੇ ਵਿੱਚ ਵੱਡਾ ਹਾਦਸਾ; 17 ਸਾਲਾ ਵਿਦਿਆਰਥੀ ਦੀ ਮੌਤ, 12 ਗੰਭੀਰ

ਜੁਲਾਈ 18, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

ਜੁਲਾਈ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.