ਮੰਗਲਵਾਰ, ਸਤੰਬਰ 15, 2026 11:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

by Pro Punjab Tv
ਨਵੰਬਰ 18, 2025
in Featured, Featured News, ਪੰਜਾਬ
0

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਤੌਰ ‘ਤੇ ਨਿਰਮਿਤ ਕੋਰਟ ਦਾ ਅੱਜ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਅਤੇ ਸਮਾਜਿਕ ਨਿਆਂ, ਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵੀ. ਕੇ. ਮੀਨਾ,ਆਈ.ਏ.ਐਸ ਵੱਲੋਂ ਰਸਮੀ ਢੰਗ ਨਾਲ ਉਦਘਾਟਨ ਕੀਤਾ ਗਿਆ। ਇਸ ਨਾਲ ਅਨੁਸੂਚਿਤ ਜਾਤੀਆਂ ਦੇ ਹੱਕਾਂ ਦੀ ਰੱਖਿਆ ਅਤੇ ਨਿਆਂ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ।

ਇਸ ਕੋਰਟ ਰੂਮ ਦੀ ਵਿਸ਼ੇਸ਼ਤਾ ਇਹ ਹੈ ਕਿ ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਇਹ ਨਵਾਂ ਕੋਰਟ ਰੂਮ—ਪੂਰੇ ਦੇਸ਼ ਵਿੱਚ ਕਿਸੇ ਵੀ ਰਾਜ ਦੇ ਐਸ.ਸੀ.ਕਮਿਸ਼ਨ ਹੇਠ ਬਣਿਆ ਸਭ ਤੋਂ ਪਹਿਲਾ ਕੋਰਟ ਰੂਮ ਹੈ। ਇਹ ਇਤਿਹਾਸਕ ਕਦਮ ਨਿਆਂ ਦੀ ਪਹੁੰਚ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਹੋਰ ਰਾਜਾਂ ਲਈ ਇਕ ਨਵੀਂ ਪ੍ਰੇਰਣਾ ਹੈ।

ਇਸ ਮੌਕੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੇ ਕਿਹਾ ਕਿ ਨਵਾਂ ਕੋਰਟ ਸ਼ਿਕਾਇਤਾਂ ਦੀ ਤੇਜ਼ ਸੁਣਵਾਈ, ਮਾਮਲਿਆਂ ਦੇ ਸਮੇਂ-ਸਿਰ ਨਿਪਟਾਰੇ ਅਤੇ ਕਮਿਸ਼ਨ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪਹੁੰਚ ਅਨੁਸੂਚਿਤ ਜਾਤੀਆਂ ਦੇ ਹੱਕਾਂ ਅਤੇ ਸਮਾਨਤਾ ਦੀ ਰੱਖਿਆ ਕਰਨ ਲਈ ਬਹੁਤ ਮਹੱਤਵਪੂਰਨ ਹੈ।

ਉਨ੍ਹਾਂ ਦੱਸਿਆ ਕਿ ਇਸ ਕੋਰਟ ਵਿੱਚ ਆਧੁਨਿਕ ਸਹੂਲਤਾਂ, ਸੁਚਾਰੂ ਬੈਠਕ ਪ੍ਰਬੰਧ ਦੀ ਸੁਵਿਧਾ ਦਿੱਤੀ ਗਈ ਹੈ, ਜਿਸ ਨਾਲ ਹਰ ਸੁਣਵਾਈ ਪੇਸ਼ੇਵਰ, ਪਾਰਦਰਸ਼ੀ ਅਤੇ ਬਿਨਾ ਕਿਸੇ ਦੇਰੀ ਦੇ ਕੀਤੀ ਜਾਵੇਗੀ।

ਚੇਅਰਮੈਨ ਜਸਵੀਰ ਸਿੰਘ ਗੜੀ ਨੇ ਕਿਹਾ ਕਿ ਇਸ ਕੋਰਟ ਦੇ ਸ਼ੁਰੂ ਹੋਣ ਨਾਲ ਕਮਿਸ਼ਨ ਹੋਰ ਜ਼ਿਆਦਾ ਕੁਸ਼ਲਤਾ, ਜ਼ਿੰਮੇਵਾਰੀ ਅਤੇ ਸੰਵੇਦਨਸ਼ੀਲਤਾ ਨਾਲ ਕੰਮ ਕਰੇਗਾ। ਉਨ੍ਹਾਂ ਭਰੋਸਾ ਦਵਾਇਆ ਕਿ ਕਮਿਸ਼ਨ ਵਿੱਚ ਆਉਣ ਵਾਲੀ ਹਰ ਸ਼ਿਕਾਇਤ ਨੂੰ ਤਰਜੀਹ ਦੇ ਆਧਾਰ ‘ਤੇ ਸੁਣਿਆ ਜਾਵੇਗਾ ਅਤੇ ਲੋਕਾਂ ਨੂੰ ਸਮੇਂ-ਸਿਰ ਨਿਆਂ ਮੁਹੱਈਆ ਕਰਵਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਬਹੁਤ ਜਲਦ ਕਮਿਸ਼ਨ ਵਲੋਂ ਆਨਲਾਈਨ ਕੋਰਟ ਵੀ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜ਼ੋ ਲੋਕਾਂ ਦਾ ਕੀਮਤੀ ਸਮਾਂ ਅਤੇ ਪੈਸਾ ਬਚ ਸਕੇ।

ਇਸ ਮੌਕੇ ਆਮ ਰਾਜ ਪ੍ਰਬੰਧ ਵਿਭਾਗ ਦੇ ਸਕੱਤਰ ਸ੍ਰੀਮਤੀ ਗ਼ੌਰੀ ਪਰਾਸ਼ਰ ਜੋਸ਼ੀ ਆਈ.ਏ.ਐਸ., ਮੈਂਬਰ ਸਕੱਤਰ ਡਾਕਟਰ ਨਯਨ ਜੱਸਲ, ਐਸ.ਸੀ ਕਮਿਸ਼ਨ ਦੇ ਮੈਂਬਰ ਸ੍ਰੀ ਗੁਲਜ਼ਾਰ ਸਿੰਘ, ਸ੍ਰੀ ਗੁਰਪ੍ਰੀਤ ਸਿੰਘ, ਸ੍ਰੀ ਰੁਪਿੰਦਰ ਸਿੰਘ ਅਤੇ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਸਮੂਹ ਸਟਾਫ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Share202Tweet126Share50

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.