ਸ਼ੁੱਕਰਵਾਰ, ਜੁਲਾਈ 4, 2025 12:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ਈ.ਟੀ.ਓ

by Gurjeet Kaur
ਫਰਵਰੀ 17, 2024
in ਪੰਜਾਬ
0
ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ਈ.ਟੀ.ਓ
 
ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਅਹਿਮ ਵਾਧੇ ਕਰਨ ਦਾ ਐਲਾਨ ਕੀਤਾ ਹੈ। ਇਸ ਲੜੀ ਹੇਠ, ਜੂਨੀਅਰ ਇੰਜੀਨੀਅਰਾਂ ਦੀ ਸ਼ੁਰੂਆਤੀ ਤਨਖਾਹ 17,450 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ।
ਇਹ ਐਲਾਨ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੀ.ਐੱਸ.ਪੀ.ਸੀ.ਐੱਲ. ਦੇ ਮੁਲਾਜ਼ਮਾਂ ਵੱਲੋਂ ਆਪਣੇ ਤਨਖਾਹ ਦੇ ਸਕੇਲ ਨੂੰ ਪੰਜਾਬ ਸਰਕਾਰ ਦੇ ਹੋਰਨਾਂ ਕਰਮਚਾਰੀਆ ਦੇ ਬਰਾਬਰ ਕਰਨ ਸਬੰਧੀ ਲਗਾਤਾਰ ਕੀਤੀ ਜਾ ਰਹੀ ਮੰਗ ਦੇ ਜਵਾਬ ਵਿੱਚ ਕੀਤਾ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਸੋਧੇ ਹੋਏ ਤਨਖਾਹ ਦੇ ਸਕੇਲ ਸਬੰਧੀ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਡਿਵੀਜ਼ਨਲ ਸੁਪਰਡੈਂਟ ਅਕਾਊਂਟਸ, ਰੈਵੇਨਿਊ ਅਕਾਊਂਟੈਂਟ ਆਦਿ ਸ਼੍ਰੇਣੀ ਗਰੁੱਪ 14 ਤੋਂ 16 ਵਿੱਚ ਰੱਖੇ ਗਏ ਹਨ ਅਤੇ ਉਨ੍ਹਾਂ ਦੀ ਸ਼ੁਰੂਆਤੀ ਤਨਖਾਹ 17,960 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸੁਪਰਡੈਂਟ ਗ੍ਰੇਡ-2, ਪੀ.ਏ., ਐਸ.ਏ.ਐਸ. ਅਕਾਉਂਟਸ ਆਦਿ ਨੂੰ ਗਰੁੱਪ 15 ਤੋਂ 17 ਵਿੱਚ ਰੱਖਿਆ ਗਿਆ ਹੈ, ਜਿਨ੍ਹਾਂ ਦੀ ਸ਼ੁਰੂਆਤੀ ਤਨਖਾਹ 18,690 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ।
ਇਸ ਮੌਕੇ ਮੰਤਰੀ  ਹਰਭਜਨ ਸਿੰਘ ਈਟੀਓ ਨੇ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧਤਾ ਦੀ ਦੁਹਰਾਇਆ।  ਬਿਜਲੀ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਾਰੇ ਕਰਮਚਾਰੀਆਂ ਦੀਆਂ ਉੱਚਿਤ ਪਰੇਸ਼ਾਨੀਆਂ ਅਤੇ ਮੰਗਾਂ ਨੂੰ ਹੱਲ ਕਰਨ, ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲਈ ਉਚਿਤ ਮੁਆਵਜ਼ਾ ਅਤੇ ਮਾਨਤਾ ਦੇਣ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਹੈ।
ਇਸ ਦੌਰਾਨ ਕਰਮਚਾਰੀਆਂ ਦੀਆਂ ਲੋੜਾਂ ਪ੍ਰਤੀ ਸਰਕਾਰ ਦੀ ਜਵਾਬਦੇਹੀ ਦਾ ਜ਼ਿਕਰ ਕਰਦਿਆਂ, ਮੰਤਰੀ ਈ.ਟੀ.ਓ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਤਨਖਾਹ ਦੇ ਸਕੇਲ ਉਦਯੋਗ ਦੇ ਮਾਪਦੰਡਾਂ ਦੇ ਅਨੁਸਾਰ ਹੋਣ ਅਤੇ ਸਾਡੇ ਕਰਮਚਾਰੀਆਂ ਨੂੰ ਉੱਚਿਤ ਮੁਆਵਜ਼ਾ ਮਿਲੇ। ਪੀ.ਐੱਸ.ਪੀ.ਸੀ.ਐੱਲ. ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਧਾਉਣ ਦਾ ਫੈਸਲਾ ਉਨ੍ਹਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ।
ਇਸ ਨੂੰ ਲੈ ਕੇ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ  ਭਗਵੰਤ ਮਾਨ ਅਤੇ ਬਿਜਲੀ ਮੰਤਰੀ   ਹਰਭਜਨ ਸਿੰਘ ਈ.ਟੀ.ਓ ਵੱਲੋਂ ਉਹਨਾਂ ਦੀਆਂ ਦਿੱਕਤਾਂ ਨੂੰ ਦੂਰ ਕਰਨ ਹਿੱਤ ਤੁਰੰਤ ਅਮਲ ਵਿੱਚ ਲਿਆਂਦੀ ਗਈ ਕਾਰਵਾਈ ਲਈ ਦਿਲੋਂ ਧੰਨਵਾਦ ਕਰਦੇ ਹਨ। ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਇਹ ਵਾਧਾ ਉਨ੍ਹਾਂ ਦੀ ਭਲਾਈ ਲਈ ਸਰਕਾਰ ਦੀ ਸੱਚੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
Tags: Cabinet Minister Harbhajan Singh EToPSPCL
Share207Tweet130Share52

Related Posts

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025

ਮਜੀਠੀਆ ਕੇਸ ‘ਚ ਨਵੀਂ ਅਪਡੇਟ ਕੋਰਟ ਨੇ ਸੁਣਵਾਈ ਮਗਰੋਂ ਸੁਣਾਇਆ ਫੈਸਲਾ

ਜੁਲਾਈ 2, 2025
Load More

Recent News

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

ਅਮਰਨਾਥ ਯਾਤਰਾ ਦੇ ਪਹਿਲੇ ਦਿਨ ਹੀ ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਸ਼ਰਧਾਲੂ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.