ਵੀਰਵਾਰ, ਨਵੰਬਰ 12, 2026 03:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਸੰਤਰੇ ਦੇ ਛਿਲਕੇ ਦਾ ਇਸਤੇਮਾਲ ਕਰ ਇੰਝ ਵਧਾ ਸਕਦੇ ਹੋ ਚਿਹਰੇ ਦੀ ਖੂਬਸੂਰਤੀ

Use of Orange Peel: ਸੰਤਰਾ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ, ਜੋ ਤੁਹਾਡੀ ਸਕਿਨ ਦੇ ਲਈ ਫਾਇਦੇਮੰਦ ਹੁੰਦਾ ਹੈ। ਸੰਤਰੇ ਦੇ ਛਿਲਕੇ ‘ਚ ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਕੈਲਸ਼ੀਅਮ ਮੌਜੂਦ ਹੁੰਦਾ ਹੈ।

by ਮਨਵੀਰ ਰੰਧਾਵਾ
ਫਰਵਰੀ 6, 2023
in ਸਿਹਤ, ਲਾਈਫਸਟਾਈਲ
0

Helpful in Treating Skin Problems: ਆਪਣੇ ਚਿਹਰੇ ਦੀ ਖੂਬਸੂਰਤੀ ਨੂੰ ਵਧਾਉਣ ਲਈ ਅਸੀਂ ਪਤਾ ਨਹੀਂ ਕਿੰਨੇ ਕੁ ਯਤਨ ਕਰਦੇ ਹਾਂ । ਪਰ ਕੁਝ ਚੀਜ਼ਾਂ ਅਜਿਹੀਆਂ ਹਨ ਜੋ ਰੋਜ਼ਮਰਾ ਦੇ ਜੀਵਨ ‘ਚ ਇਸਤੇਮਾਲ ਕਰਦੇ ਹਾਂ, ਜਿਨ੍ਹਾਂ ‘ਚ ਕਈ ਫਲ ਫਰੂਟ ਵੀ ਸ਼ਾਮਿਲ ਹਨ।

ਉਨ੍ਹਾਂ ਵਿੱਚੋਂ ਹੀ ਇੱਕ ਹੈ ਸੰਤਰਾ। ਸੰਤਰਾ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ, ਜੋ ਤੁਹਾਡੀ ਸਕਿਨ ਦੇ ਲਈ ਫਾਇਦੇਮੰਦ ਹੁੰਦਾ ਹੈ। ਸੰਤਰੇ ਦੇ ਛਿਲਕੇ ‘ਚ ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਕੈਲਸ਼ੀਅਮ ਮੌਜੂਦ ਹੁੰਦਾ ਹੈ ਜੋ ਸਕਿਨ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਚ ਮਦਦਗਾਰ ਹੁੰਦਾ ਹੈ।

ਸੰਤਰੇ ‘ਚ ਮੌਜੂਦ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਸਿਰਫ਼ ਸਿਹਤ ਲਈ ਹੀ ਫਾਇਦੇਮੰਦ ਨਹੀਂ ਬਲਕਿ ਗਲੋਇੰਗ ਸਕਿਨ ਲਈ ਵੀ ਮਦਦਗਾਰ ਹੈ।

ਸੰਤਰੇ ਦੇ ਛਿਲਕੇ ਨਾਲ ਬਣੇ ਫੇਸ ਪੈਕ ਦਾ ਯੂਜ਼ ਕਰਨ ਨਾਲ ਤੁਹਾਡੇ ਚਿਹਰੇ ਤੋਂ ਦਾਗ-ਧੱਬੇ, ਪਿਗਮੈਂਟੇਸ਼ਨ ਅਤੇ ਬਲੈਕਹੈੱਡਸ ਘੱਟ ਹੋ ਜਾਂਦੇ ਹਨ।

ਜੇਕਰ ਤੁਸੀਂ ਘਰ ‘ਚ ਸੰਤਰੇ ਦੇ ਛਿਲਕੇ ਦਾ ਪਾਊਡਰ ਬਣਾਉਣਾ ਚਾਹੁੰਦੇ ਹੋ ਤਾਂ ਸੰਤਰੇ ਦੇ ਛਿਲਕੇ ਨੂੰ ਪਹਿਲਾਂ ਸੁਕਾ ਲਓ। ਸੰਤਰੇ ਦੇ ਛਿਲਕੇ ਜਦੋਂ ਸੁੱਕ ਜਾਣ ਤਾਂ ਉਸਨੂੰ ਗ੍ਰਾਂਈਡਰ ‘ਚ ਬਾਰੀਕ ਪੀਸ ਲਓ।

ਇਸ ਪਾਊਡਰ ਦਾ ਪੈਕ ਬਣਾਉਣ ਲਈ ਸਭ ਤੋਂ ਪਹਿਲਾਂ ਇਕ ਚਮਚ ਸੰਤਰੇ ਦੇ ਛਿਲਕੇ ਦੇ ਪਾਊਡਰ ‘ਚ ਦੋ ਵੱਡੇ ਚਮਚੇ ਹਲਦੀ ਦਾ ਪਾਊਡਰ ਮਿਲਾਓ। ਇਸ ਪੇਸਟ ‘ਚ ਗੁਲਾਬ ਜਲ ਵੀ ਮਿਲਾਓ।ਸੰਤਰੇ ‘ਚ ਮੌਜੂਦ ਵਿਟਾਮਿਨ ਸੀ ਅਤੇ ਐਂਟੀ-ਆਕਸੀਡੈਂਟ ਸਿਰਫ਼ ਸਿਹਤ ਲਈ ਹੀ ਫਾਇਦੇਮੰਦ ਨਹੀਂ ਹੈ ਬਲਕਿ ਗਲੋਇੰਗ ਸਕਿਨ ਲਈ ਵੀ ਮਦਦਗਾਰ ਹੈ।

ਸੰਤਰੇ ਦੇ ਛਿਲਕੇ ਨਾਲ ਬਣੇ ਫੇਸ ਪੈਕ ਦੀ ਵਰਤੋਂ ਕਰਨ ਨਾਲ ਤੁਹਾਡੇ ਚਿਹਰੇ ਤੋਂ ਦਾਗ-ਧੱਬੇ, ਪਿਗਮੈਨਟੇਂਸ਼ਨ ਅਤੇ ਬਲੈਕਹੈੱਡਸ ਘੱਟ ਹੋ ਜਾਂਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Beauty of Facelifestyle newsOrange PeelOrangespro punjab tvpunjabi newsskin careskin problems
Share217Tweet136Share54

Related Posts

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.