ਵੀਰਵਾਰ, ਮਾਰਚ 26, 2026 05:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

Weather: ਪੰਜਾਬ ‘ਚ ਵਧੀ ਠੰਡ, ਪਾਰੇ ‘ਚ 1.8 ਡਿਗਰੀ ਸੈਲਸੀਅਸ ਤੱਕ ਗਿਰਾਵਟ ਦਰਜ

by Gurjeet Kaur
ਅਕਤੂਬਰ 19, 2023
in weather update, ਪੰਜਾਬ
0

ਪੰਜਾਬ ਵਿੱਚ ਠੰਢ ਵਧਣ ਲੱਗੀ ਹੈ। ਰਾਤ ਦੇ ਤਾਪਮਾਨ ‘ਚ 1.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਆਦਮਪੁਰ 12 ਡਿਗਰੀ ਸੈਲਸੀਅਸ ਨਾਲ ਪੰਜਾਬ ਦਾ ਸਭ ਤੋਂ ਠੰਡਾ ਰਿਹਾ।

ਦੂਜੇ ਪਾਸੇ ਪੰਜਾਬ ਵਿੱਚ ਖੁਸ਼ਕ ਮੌਸਮ ਕਾਰਨ ਦਿਨ ਦਾ ਤਾਪਮਾਨ 1.5 ਡਿਗਰੀ ਸੈਲਸੀਅਸ ਵਧ ਗਿਆ ਹੈ ਪਰ ਅਜੇ ਵੀ ਇਹ ਆਮ ਨਾਲੋਂ 4.3 ਡਿਗਰੀ ਸੈਲਸੀਅਸ ਘੱਟ ਹੈ। ਮੌਸਮ ਵਿਭਾਗ ਨੇ ਅਗਲੇ ਛੇ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

ਵਿਭਾਗ ਅਨੁਸਾਰ ਜੇਕਰ ਇਸ ਸਮੇਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਾ ਆਈ ਤਾਂ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਬੁੱਧਵਾਰ ਨੂੰ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 27.1, ਲੁਧਿਆਣਾ 28.2, ਪਟਿਆਲਾ 30.3, ਪਠਾਨਕੋਟ 29.8, ਬਠਿੰਡਾ 26.6, ਫਰੀਦਕੋਟ 27.0, ਗੁਰਦਾਸਪੁਰ 32.5, ਜਲੰਧਰ 27.1, ਮੋਗਾ 26.9 ਅਤੇ ਰੋਪੜ ਦਾ 26.9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ਵਿੱਚ 32.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Tags: pro punjab tvpunjabpunjabi newsPunjabWeatherweatherweather update
Share252Tweet158Share63

Related Posts

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026
Load More

Recent News

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.