ਸੋਮਵਾਰ, ਮਈ 12, 2025 03:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

IND vs BAN 3rd ODI : ਕੀ ਈਸ਼ਾਨ ਕਿਸ਼ਨ ਦੋਹਰਾ ਸੈਂਕੜਾ ਲਗਾਉਂਣ ਵਿੱਚ ਸਫਲ ਹੋਵੇਗਾ ? ਈਸ਼ਾਨ ਕਿਸ਼ਨ ਨੂੰ ਬੱਲੇਬਾਜ਼ਾ ਲਈ ਰੋਕਣਾ ਹੋਇਆ ਮੁਸ਼ਕਲ

ਭਾਰਤੀ ਟੀਮ ਤੀਸਰਾ ਵਨਡੇ ਜਿੱਤ ਕੇ ਸੀਰੀਜ਼ ਵਿਚ ਕਲੀਨ ਸਵੀਪ ਤੋਂ ਬਚਣਾ ਚਾਹੇਗੀ, ਦੂਜ਼ੇ ਪਾਸੇ ਬੰਗਲਾਦੇਸ਼ ਦੀ ਟੀਮ ਜਿੱਤ ਦਾ ਸਿਲਸਿਲਾ ਬਰਕਰਾਰ ਰੱਖਣ ਦੀ ਕੋਸ਼ਿਸ਼ ਕਰੇਗੀ

by Bharat Thapa
ਦਸੰਬਰ 10, 2022
in ਕ੍ਰਿਕਟ, ਖੇਡ
0

ਬੰਗਲਾਦੇਸ਼ ਕ੍ਰਿਕਟ ਟੀਮ ਨੇ ਸੀਰੀਜ਼ ਦੇ ਤੀਜੇ ਅਤੇ ਆਖਰੀ ਵਨਡੇ ‘ਚ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਹੈ। ਭਾਰਤ ਨੇ ਪਲੇਇੰਗ ਇਲੈਵਨ ਵਿੱਚ ਦੋ ਬਦਲਾਅ ਕੀਤੇ ਹਨ। ਜ਼ਖਮੀ ਰੋਹਿਤ ਸ਼ਰਮਾ ਅਤੇ ਦੀਪਕ ਚਾਹਰ ਦੀ ਜਗ੍ਹਾ ਈਸ਼ਾਨ ਕਿਸ਼ਨ ਅਤੇ ਚਾਈਨਾਮੈਨ ਸਪਿਨਰ ਕੁਲਦੀਪ ਯਾਦਵ ਪਲੇਇੰਗ ਇਲੈਵਨ ‘ਚ ਜਗ੍ਹਾ ਬਣਾਉਣ ‘ਚ ਸਫਲ ਰਹੇ ਹਨ। ਇਹ ਮੈਚ ਚਟਗਾਂਵ ਦੇ ਜ਼ਹੂਰ ਅਹਿਮਦ ਚੌਧਰੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਸੀਰੀਜ਼ ‘ਚ 0-2 ਨਾਲ ਪਿੱਛੇ ਹੈ। ਭਾਰਤੀ ਟੀਮ ਤੀਸਰਾ ਵਨਡੇ ਜਿੱਤ ਕੇ ਸੀਰੀਜ਼ ਵਿਚ ਕਲੀਨ ਸਵੀਪ ਤੋਂ ਬਚਣਾ ਚਾਹੇਗੀ, ਜਦਕਿ ਮੇਜ਼ਬਾਨ ਟੀਮ ਜਿੱਤ ਦਾ ਸਿਲਸਿਲਾ ਬਰਕਰਾਰ ਰੱਖਣ ਦੀ ਕੋਸ਼ਿਸ਼ ਕਰੇਗੀ। ਭਾਰਤ ਦੀ ਬੱਲੇਬਾਜ਼ੀ ਸ਼ੁਰੂ ਹੋ ਚੁੱਕੀ ਹੈ।

ਸ਼ਾਨ ਕਿਸ਼ਨ ਨੇ ਪਾਰੀ ਦੇ 28ਵੇਂ ਓਵਰ ਦੀ ਤੀਜੀ ਗੇਂਦ ‘ਤੇ 150 ਦੌੜਾਂ ਪੂਰੀਆਂ ਕੀਤੀਆਂ। ਇਹ ਵਨਡੇ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਈਸ਼ਾਨ ਦਾ ਸਰਵੋਤਮ ਸਕੋਰ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਅੰਤਰਰਾਸ਼ਟਰੀ ਕ੍ਰਿਕਟ ‘ਚ ਕੋਈ ਸੈਂਕੜਾ ਨਹੀਂ ਲਗਾਇਆ ਸੀ। ਈਸ਼ਾਨ ਅਤੇ ਵਿਰਾਟ ਕੋਹਲੀ ਵਿਚਾਲੇ 200 ਤੋਂ ਵੱਧ ਦੌੜਾਂ ਦੀ ਅਟੁੱਟ ਸਾਂਝੇਦਾਰੀ ਹੋ ਚੁੱਕੀ ਹੈ।

ਖੱਬੇ ਹੱਥ ਦੇ ਬੱਲੇਬਾਜ਼ ਈਸ਼ਾਨ ਕਿਸ਼ਨ ਨੇ ਆਪਣੇ ਅੰਤਰਰਾਸ਼ਟਰੀ ਕਰੀਅਰ ਦਾ ਪਹਿਲਾ ਸੈਂਕੜਾ ਲਗਾਇਆ ਹੈ। ਉਸ ਨੇ ਬੰਗਲਾਦੇਸ਼ ਦੇ ਖਿਲਾਫ ਸੀਰੀਜ਼ ਦੇ ਤੀਜੇ ਅਤੇ ਆਖਰੀ ਵਨਡੇ ‘ਚ ਸ਼ਾਨਦਾਰ ਸੈਂਕੜਾ ਪੂਰਾ ਕੀਤਾ। ਈਸ਼ਾਨ ਨੇ ਪਾਰੀ ਦੇ 24ਵੇਂ ਓਵਰ ਦੀ ਪਹਿਲੀ ਗੇਂਦ ‘ਤੇ ਚੌਕਾ ਲਗਾ ਕੇ ਆਪਣਾ ਸੈਂਕੜਾ ਪੂਰਾ ਕੀਤਾ। ਭਾਰਤ ਨੇ 24 ਓਵਰਾਂ ‘ਚ 1 ਵਿਕਟ ‘ਤੇ 162 ਦੌੜਾਂ ਬਣਾਈਆਂ ਹਨ।

ਈਸ਼ਾਨ ਕਿਸ਼ਨ ਦੇ ਸੈਂਕੜੇ ਤੋਂ ਬਾਅਦ ਸਾਬਕਾ ਕਪਤਾਨ ਵਿਰਾਟ ਕੋਹਲੀ ਨੇ ਵੀ ਅਰਧ ਸੈਂਕੜਾ ਲਗਾਇਆ ਹੈ। ਵਿਰਾਟ ਨੇ 28ਵੇਂ ਓਵਰ ਦੀ ਦੂਜੀ ਗੇਂਦ ‘ਤੇ ਇੱਕ ਰਨ ਲੈ ਕੇ ਆਪਣੀ 50ਵੀਂ ਪਾਰੀ ਪੂਰੀ ਕੀਤੀ। ਵਿਰਾਟ ਦਾ ਕੁੱਲ ਮਿਲਾ ਕੇ ਇਹ 65ਵਾਂ ਅਰਧ ਸੈਂਕੜਾ ਹੈ।

 

 

 

 

Tags: India vs Bangladesh 3rd ODI new updatelatest newspro punjab tv
Share224Tweet140Share56

Related Posts

ਵਿਰਾਟ ਕੋਹਲੀ ਨੇ ਕ੍ਰਿਕਟ ਤੋਂ ਲਿਆ ਸਨਿਆਸ ਪੋਸਟ ਸਾਂਝੀ ਕਰ ਕਹੀ ਇਹ ਗੱਲ

ਮਈ 12, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025

ਭਾਰਤ ਚ IPL 2025 ਮੁਲਤਵੀ ਹੋਣ ‘ਤੇ ਹੁਣ ਕਿੱਥੇ ਹੋਵੇਗੀ IPL, PSL ਦਾ ਕਿਉਂ ਬਣਿਆ ਮਜਾਕ

ਮਈ 10, 2025

ਭਾਰਤ ਪਾਕਿ ਤਣਾਅ ਵਿਚਾਲੇ BCCI ਨੇ IPL 2025 ਨੂੰ ਲੈ ਕੇ ਲਿਆ ਵੱਡਾ ਫੈਸਲਾ

ਮਈ 9, 2025

ਰੋਹਿਤ ਸ਼ਰਮਾ ਦੇ ਸਨਿਆਸ ਤੋਂ ਬਾਅਦ ਕੌਣ ਹੋਏਗਾ ਅਗਲਾ ਕਪਤਾਨ, ਓਪਨਿੰਗ ‘ਚ ਕਿਸਨੂੰ ਮਿਲੇਗਾ ਮੌਕਾ

ਮਈ 8, 2025

14 ਸਾਲ ਦੇ ਕ੍ਰਿਕਟਰ ਵੈਭਵ ਸੁਰਯਾਵੰਸ਼ੀ ਨੇ ਜਿੱਤਿਆ PM ਮੋਦੀ ਦਾ ਦਿਲ, ਤਾਰੀਫ ਕਰਦਿਆਂ PM ਮੋਦੀ ਨੇ ਕਿਹਾ ਇਹ

ਮਈ 5, 2025
Load More

Recent News

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025
gold price

Gold Price Update: ਸੋਨੇ ਦੇ ਡਿੱਗੇ ਇੱਕ ਦਮ ਭਾਅ, ਇਹ ਹੈ ਸੋਨੇ ਦੀ ਖਰੀਦਦਾਰੀ ਦਾ ਸਹੀ ਮੌਕਾ

ਮਈ 12, 2025

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਵਿਰਾਟ ਕੋਹਲੀ ਨੇ ਕ੍ਰਿਕਟ ਤੋਂ ਲਿਆ ਸਨਿਆਸ ਪੋਸਟ ਸਾਂਝੀ ਕਰ ਕਹੀ ਇਹ ਗੱਲ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.