ਮੰਗਲਵਾਰ, ਨਵੰਬਰ 24, 2026 06:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

IND vs ENG, T-20 World Cup: ਟੀ-20 ਵਿਸ਼ਵ ਕੱਪ ਦਾ ਦੂਜਾ ਸੈਮੀਫਾਈਨਲ ਭਾਰਤ ਅਤੇ ਇੰਗਲੈਂਡ ਵਿਚਾਲੇ, ਇੰਗਲੈਂਡ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫ਼ੈਸਲਾ

India vs England, T20 World Cup 2022: ਟੀ-20 ਵਿਸ਼ਵ ਕੱਪ ਸੈਮੀਫਾਈਨਲ ਵਿੱਚ ਅੱਜ ਭਾਰਤ ਅਤੇ ਇੰਗਲੈਂਡ ਵਿਚਾਲੇ ਐਡੀਲੇਡ ਵਿੱਚ ਮੈਚ ਹੋ ਰਿਹਾ ਹੈ। ਇਸ ਮੈਚ ਵਿੱਚ ਜੋ ਵੀ ਟੀਮ ਜਿੱਤੇਗੀ ਉਹ 13 ਨਵੰਬਰ ਨੂੰ ਪਾਕਿਸਤਾਨ ਨਾਲ ਫਾਈਨਲ ਖੇਡੇਗੀ।

by Gurjeet Kaur
ਨਵੰਬਰ 10, 2022
in ਕ੍ਰਿਕਟ, ਖੇਡ
0

Second semi-final of T-20 World Cup: ਟੀ-20 ਵਿਸ਼ਵ ਕੱਪ ਦਾ ਦੂਜਾ ਸੈਮੀਫਾਈਨਲ ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡਿਆ ਜਾ ਰਿਹਾ ਹੈ। ਐਡੀਲੇਡ ‘ਚ ਵੀਰਵਾਰ ਨੂੰ ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਐਡੀਲੇਡ ਦੇ ਮੈਦਾਨ ‘ਤੇ ਕੋਹਲੀ ਬਾਦਸ਼ਾਹ ਹਨ। ਇੱਥੇ 2 ਟੀ-20 ਮੈਚ ਖੇਡੇ। ਉਸ ਨੇ ਦੋਨਾਂ ਵਿੱਚ ਹੀ ਪੰਜਾਹ ਲਗਾਏ। ਸਟ੍ਰਾਈਕ ਰੇਟ 150 ਤੋਂ ਵੱਧ ਹੈ।

ਇਸ ਮੈਚ ਵਿੱਚ ਜੋ ਵੀ ਟੀਮ ਜਿੱਤੇਗੀ ਉਹ 13 ਨਵੰਬਰ ਨੂੰ ਪਾਕਿਸਤਾਨ ਨਾਲ ਫਾਈਨਲ ਖੇਡੇਗੀ। ਭਾਰਤੀ ਟੀਮ ਇੰਗਲੈਂਡ ਖਿਲਾਫ ਸੈਮੀਫਾਈਨਲ ਮੈਚ ਹਰ ਹਾਲਤ ‘ਚ ਜਿੱਤਣਾ ਚਾਹੇਗੀ। ਦੱਸ ਦੇਈਏ ਕਿ ਟੀ-20 ਵਿਸ਼ਵ ਕੱਪ ਦੇ ਇਤਿਹਾਸ ‘ਚ ਭਾਰਤ ਅਤੇ ਇੰਗਲੈਂਡ ਵਿਚਾਲੇ 3 ਵਾਰ ਮੈਚ ਹੋਇਆ ਹੈ, ਜਿਸ ‘ਚ ਭਾਰਤ ਨੇ 2 ਵਾਰ ਅਤੇ ਇੰਗਲੈਂਡ ਨੇ ਇੱਕ ਵਾਰ ਜਿੱਤ ਦਰਜ ਕੀਤੀ ਹੈ। ਇਸ ਦੇ ਨਾਲ ਹੀ ਵਿਸ਼ਵ ਕੱਪ ਦੇ ਸੈਮੀਫਾਈਲ ‘ਚ 35 ਸਾਲ ਬਾਅਦ ਭਾਰਤ ਨੂੰ ਇੰਗਲੈਂਡ ਨਾਲ ਭਿੜਨਾ ਹੈ।

ਭਾਰਤ ਬਨਾਮ ਇੰਗਲੈਂਡ ਸੈਮੀਫਾਈਨਲ, ਜਾਣੋ ਕਿਸ ਟੀਮ ਦਾ ਪਲੜਾ ਭਾਰੀ

ਦੱਸ ਦੇਈਏ ਕਿ ਆਖਰੀ ਵਾਰ ਭਾਰਤ ਅਤੇ ਇੰਗਲੈਂਡ 1987 ਵਿੱਚ ਮੁੰਬਈ ਵਿੱਚ ਹੋਏ 50 ਓਵਰਾਂ ਦੇ ਵਿਸ਼ਵ ਕੱਪ ਵਿੱਚ ਆਹਮੋ-ਸਾਹਮਣੇ ਹੋਏ ਸਨ ਜਿਸ ਵਿੱਚ ਇੰਗਲੈਂਡ 35 ਦੌੜਾਂ ਨਾਲ ਜਿੱਤਣ ਵਿੱਚ ਸਫਲ ਰਿਹਾ ਸੀ।

ਇਸ ਦੇ ਨਾਲ ਹੀ ਟੀ-20 ਇੰਟਰਨੈਸ਼ਨਲ ਦੀ ਗੱਲ ਕਰੀਏ ਤਾਂ ਦੋਵਾਂ ਟੀਮਾਂ ਵਿਚਾਲੇ ਕੁੱਲ 22 ਮੈਚ ਹੋਏ ਹਨ, ਜਿਨ੍ਹਾਂ ‘ਚ ਭਾਰਤ ਨੇ 12 ਅਤੇ ਇੰਗਲੈਂਡ ਨੇ 10 ਮੈਚ ਜਿੱਤਣ ‘ਚ ਸਫਲਤਾ ਹਾਸਲ ਕੀਤੀ ਹੈ। ਅਜਿਹੇ ‘ਚ ਅੱਜ ਦੋਵੇਂ ਟੀਮਾਂ ਪੂਰੀ ਤਾਕਤ ਨਾਲ ਇਕ-ਦੂਜੇ ਖਿਲਾਫ ਮੈਦਾਨ ‘ਚ ਉਤਰਨਗੀਆਂ। ਦੋਵਾਂ ਟੀਮਾਂ ਦੇ ਪਲੇਇੰਗ ਇਲੈਵਨ ‘ਚ ਬਦਲਾਅ ਦੇਖਿਆ ਜਾ ਸਕਦਾ ਹੈ।

ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ ਇਲੈਵਨ

ਭਾਰਤ – ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਦਿਨੇਸ਼ ਕਾਰਤਿਕ, ਹਾਰਦਿਕ ਪੰਡਯਾ, ਅਕਸ਼ਰ ਪਟੇਲ, ਯੁਜ਼ਵੇਂਦਰ ਚਾਹਲ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਮੁਹੰਮਦ ਸ਼ਮੀ।

ਇੰਗਲੈਂਡ – ਜੋਸ ਬਟਲਰ (ਸੀ), ਅਲੈਕਸ ਹੇਲਸ, ਡੇਵਿਡ ਮਲਾਨ, ਬੇਨ ਸਟੋਕਸ, ਹੈਰੀ ਬਰੁਕ, ਮੋਇਨ ਅਲੀ, ਲਿਆਮ ਲਿਵਿੰਗਸਟੋਨ, ​​ਸੈਮ ਕੁਰਾਨ, ਕ੍ਰਿਸ ਜਾਰਡਨ, ਕ੍ਰਿਸ ਵੋਕਸ, ਮਾਰਕ ਵੁੱਡ, ਆਦਿਲ ਰਾਸ਼ਿਦ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: IND vs ENGpro punjab tvSecond semi-final of T-20 World Cupsports news
Share218Tweet137Share55

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਅਕਤੂਬਰ 22, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.