ਮੰਗਲਵਾਰ, ਨਵੰਬਰ 3, 2026 06:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

IND W vs ENG W: ਰੇਣੂਕਾ ਸਿੰਘ ਦੀ ਸ਼ਾਨਦਾਰ ਗੇਂਦਬਾਜ਼ੀ ਦੇ ਬਾਵਜੂਦ ਇੰਗਲੈਂਡ ਤੋਂ ਹਾਰੀ ਟੀਮ ਇੰਡੀਆ, ਰੇਣੁਕਾ ਨੇ 5 ਵਿਕਟਾਂ ਲੈ ਬਣਾਇਆ ਰਿਕਾਰਡ

IND W vs ENG W: ਰੇਣੁਕਾ ਸਿੰਘ ਨੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਇੰਗਲੈਂਡ ਦੀ ਟੀਮ ਵਿਰੁੱਧ 4 ਓਵਰਾਂ ਵਿੱਚ 15 ਦੌੜਾਂ ਦੇ ਕੇ 5 ਵਿਕਟਾਂ ਹਾਸਲ ਕੀਤੀਆਂ।

by ਮਨਵੀਰ ਰੰਧਾਵਾ
ਫਰਵਰੀ 19, 2023
in ਕ੍ਰਿਕਟ, ਖੇਡ
0

Women’s T20 World Cup 2023: ਮਹਿਲਾ ਟੀ-20 ਵਿਸ਼ਵ ਕੱਪ ਦੇ ਤਹਿਤ ਸ਼ਨੀਵਾਰ ਨੂੰ ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੇ ਗਏ ਮੈਚ ‘ਚ ਰੇਣੂਕਾ ਸਿੰਘ (Renuka Singh) ਦੀ ਸ਼ਾਨਦਾਰ ਗੇਂਦਬਾਜ਼ੀ ਦੇ ਬਾਵਜੂਦ ਟੀਮ ਇੰਡੀਆ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰੇਣੁਕਾ ਸਿੰਘ ਨੇ ਇੰਗਲਿਸ਼ ਟੀਮ ਖਿਲਾਫ 4 ਓਵਰਾਂ ‘ਚ 15 ਦੌੜਾਂ ਦੇ ਕੇ 5 ਵਿਕਟਾਂ ਲਈਆਂ। ਹਾਲਾਂਕਿ ਮੱਧਕ੍ਰਮ ‘ਤੇ ਇੰਗਲਿਸ਼ ਬੱਲੇਬਾਜ਼ ਨੈਟ ਬਰੰਟ ਨੇ 50, ਕਪਤਾਨ ਹੀਥਰ ਨਾਈਟ ਨੇ 28 ਤੇ ਵਿਕਟਕੀਪਰ ਐਮੀ ਜੋਨਸ ਨੇ 40 ਦੌੜਾਂ ਬਣਾ ਕੇ ਟੀਮ ਦੇ ਸਕੋਰ ਨੂੰ 20 ਓਵਰਾਂ ‘ਚ 151 ਦੌੜਾਂ ਤੱਕ ਪਹੁੰਚਾਇਆ।

ਟੀਮ ਇੰਡੀਆ ਪਾਰ ਨਹੀਂ ਕਰ ਸਕੀ 152 ਦੌੜਾਂ ਦਾ ਟੀਚਾ

152 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਟੀਮ ਇੰਡੀਆ ਦੇ ਬੱਲੇਬਾਜ਼ਾਂ ਦੇ ਪਸੀਨੇ ਛੁੱਟ ਗਏ। ਭਾਰਤੀ ਬੱਲੇਬਾਜ਼ਾਂ ਨੇ ਇੰਨੀ ਹੌਲੀ ਬੱਲੇਬਾਜ਼ੀ ਕੀਤੀ ਜਿਵੇਂ ਉਹ ਵਨਡੇ ਖੇਡ ਰਹੇ ਹੋਣ। ਟੀਮ ਇੰਡੀਆ ਨੇ 10.2 ਓਵਰਾਂ ‘ਚ 3 ਵਿਕਟਾਂ ਗੁਆ ਕੇ 62 ਦੌੜਾਂ ਬਣਾਈਆਂ। ਆਖ਼ਰੀ ਓਵਰ ਵਿੱਚ ਭਾਰਤੀ ਟੀਮ ਨੂੰ 31 ਦੌੜਾਂ ਦੀ ਲੋੜ ਸੀ ਪਰ ਸਿਰਫ਼ 17 ਦੌੜਾਂ ਹੀ ਬਣ ਸਕੀਆਂ ਅਤੇ ਟੀਮ ਇੰਡੀਆ 11 ਦੌੜਾਂ ਨਾਲ ਮੈਚ ਹਾਰ ਗਈ।

Renuka Thakur with career-best figures 👋

Watch the highlights here 👉 https://t.co/sPfiPoIpQ4#T20WorldCup #TurnItUp pic.twitter.com/n3FKhGTbKc

— ICC (@ICC) February 18, 2023

ਕਪਤਾਨ ਸਮ੍ਰਿਤੀ ਮੰਧਾਨਾ ਨੇ 41 ਗੇਂਦਾਂ ‘ਚ 7 ਚੌਕੇ-1 ਛੱਕੇ ਦੀ ਮਦਦ ਨਾਲ 52 ਦੌੜਾਂ ਬਣਾਈਆਂ, ਜਦਕਿ ਸ਼ੈਫਾਲੀ ਵਰਮਾ 11 ਗੇਂਦਾਂ ‘ਚ 8 ਦੌੜਾਂ ਬਣਾ ਕੇ ਆਊਟ ਹੋ ਗਈ। ਜੇਮਿਮਾ ਰੌਡਰਿਗਜ਼ ਨੇ 16 ਗੇਂਦਾਂ ਵਿੱਚ 13 ਅਤੇ ਦੀਪਤੀ ਸ਼ਰਮਾ ਨੇ 9 ਗੇਂਦਾਂ ਵਿੱਚ 7 ​​ਦੌੜਾਂ ਬਣਾਈਆਂ। ਕਪਤਾਨ ਹਰਮਨਪ੍ਰੀਤ ਕੌਰ 6 ਗੇਂਦਾਂ ਵਿੱਚ 4 ਦੌੜਾਂ ਬਣਾ ਕੇ ਆਊਟ ਹੋ ਗਈ। ਹਾਲਾਂਕਿ ਪੰਜਵੇਂ ਨੰਬਰ ‘ਤੇ ਉਤਰੀ ਵਿਕਟਕੀਪਰ ਰਿਚਾ ਘੋਸ਼ ਨੇ ਟੀਮ ਇੰਡੀਆ ਨੂੰ ਜਿੱਤ ਦਿਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਉਹ ਪੂਜਾ ਵਸਤਰਾਕਰ ਦੇ ਨਾਲ ਆਖਰੀ ਓਵਰ ‘ਚ 17 ਦੌੜਾਂ ਹੀ ਬਣਾ ਸਕੀ।

England triumph over India to stay top of Group 2 🙌

📝: https://t.co/98WOCJe4Vr#ENGvIND | #T20WorldCup | #TurnItUp pic.twitter.com/yMWmCNU5BD

— ICC (@ICC) February 18, 2023

ਘੋਸ਼ ਨੇ 34 ਗੇਂਦਾਂ ‘ਚ 4 ਚੌਕੇ ਅਤੇ 2 ਛੱਕਿਆਂ ਦੀ ਮਦਦ ਨਾਲ ਨਾਬਾਦ 47 ਦੌੜਾਂ ਬਣਾਈਆਂ। ਇਸ ਹਾਰ ਤੋਂ ਬਾਅਦ ਅੰਕ ਸੂਚੀ ‘ਚ ਗਰੁੱਪ ਬੀ ‘ਚ ਮੌਜੂਦ ਟੀਮ ਇੰਡੀਆ 4 ਅੰਕਾਂ ਨਾਲ ਦੂਜੇ ਸਥਾਨ ‘ਤੇ ਪਹੁੰਚ ਗਈ ਹੈ, ਜਦਕਿ ਇੰਗਲਿਸ਼ ਟੀਮ 6 ਅੰਕਾਂ ਨਾਲ ਚੋਟੀ ‘ਤੇ ਹੈ। ਟੀਮ ਇੰਡੀਆ ਦਾ ਅਗਲਾ ਮੁਕਾਬਲਾ 20 ਫਰਵਰੀ ਨੂੰ ਆਇਰਲੈਂਡ ਨਾਲ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Cricekt NewsDeepti SharmaEng W vs Ind WHarmanpreet KaurICC Womens T20 World Cuppro punjab tvpunjabi newsRenuka SinghRicha Ghoshshafali vermaSmriti Mandhanasports newsT20 World Cup 2023Women's T20 WC 2023
Share208Tweet130Share52

Related Posts

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਅਕਤੂਬਰ 22, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026
Load More

Recent News

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਨਵੰਬਰ 3, 2026

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.