ਸੋਮਵਾਰ, ਮਈ 19, 2025 06:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

IND vs PAK ਮੈਚ ‘ਚ ਛਾ ਗਿਆ ਪੰਜਾਬ ਦਾ ਸਰਦਾਰ “Arshdeep Singh”, ਸੋਸ਼ਲ ਮੀਡੀਆ ਨੇ ਰੱਜ-ਰੱਜ ਕੀਤੀ ਸਰਦਾਰ ਦੀ ਸ਼ਲਾਘਾ

Ind vs Pak, T20 World Cup 2022: ਅਰਸ਼ਦੀਪ ਨੇ ਦੂਜੇ ਓਵਰ ਦੀ ਪਹਿਲੀ ਹੀ ਗੇਂਦ 'ਤੇ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੂੰ ਐਲਬੀਡਬਲਿਊ ਆਊਟ ਕੀਤਾ, ਫਿਰ ਅਗਲੇ ਹੀ ਓਵਰ 'ਚ ਰਿਜ਼ਵਾਨ ਨੂੰ ਪਵੇਲੀਅਨ ਭੇਜਿਆ।

by propunjabtv
ਅਕਤੂਬਰ 23, 2022
in Featured, Featured News, ਖੇਡ
0

Arshdeep Singh, T20 Word Cup: ਅਰਸ਼ਦੀਪ ਸਿੰਘ ਨੇ ਪਾਕਿਸਤਾਨ ਦੇ ਬੱਲੇਬਾਜ਼ੀ ਕ੍ਰਮ ਨੂੰ ਹਿਲਾ ਕੇ ਰੱਖ ਦਿੱਤਾ। ਸ਼ਾਨਦਾਰ ਮੈਚ ਵਿੱਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਫਿਰ ਨੌਜਵਾਨ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਤਬਾਹੀ ਮਚਾ ਦਿੱਤੀ। ਅਰਸ਼ਦੀਪ ਨੇ ਆਪਣੀ ਪਹਿਲੀ ਹੀ ਗੇਂਦ ‘ਤੇ ਕਪਤਾਨ ਬਾਬਰ ਆਜ਼ਮ ਨੂੰ ਆਊਟ ਕਰ ਦਿੱਤਾ। ਇਸ ਦੇ ਨਾਲ ਹੀ ਅਰਸ਼ ਨੇ ਛੋਟੀ ਦੀਵਾਲੀ ਮੌਕੇ ਕਰੋੜਾਂ ਭਾਰਤੀ ਪ੍ਰਸ਼ੰਸਕਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ।

No batter is safe when Arsh has the ball! 😤

🎥: @ICC #ArshdeepSingh #INDvPAK #T20WorldCup @arshdeepsinghh pic.twitter.com/SIhtjfqkBz

— Punjab Kings (@PunjabKingsIPL) October 23, 2022

– Should we bow?
– Yeah He is a King 👑
#arshdeepsingh #INDvPAK pic.twitter.com/ZiA3TwaTk8

— Intellectual Memes For Stupid Teens (@Intellctualmimi) October 23, 2022

Arshdeep Singh right now#IndvsSA #arshdeepsingh #india pic.twitter.com/ZHGzOUK24W

— abhishek singh (@ABHISHEK_O0O) October 23, 2022

ਇਸ ਤੋਂ ਬਾਅਦ ਵਿਕਟਕੀਪਰ ਬੱਲੇਬਾਜ਼ ਮੁਹੰਮਦ ਰਿਜ਼ਵਾਨ ਦਾ ਸ਼ਿਕਾਰ ਹੋਇਆ। ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ ਘਾਤਕ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਪਾਕਿਸਤਾਨ ਨੂੰ ਪਹਿਲੀਆਂ 12 ਗੇਂਦਾਂ ‘ਚ ਹੀ ਦੋਵੇਂ ਸਲਾਮੀ ਬੱਲੇਬਾਜ਼ਾਂ – ਕਪਤਾਨ ਬਾਬਰ ਆਜ਼ਮ ਅਤੇ ਮੁਹੰਮਦ ਰਿਜ਼ਵਾਨ ਨੂੰ ਪੈਵੇਲੀਅਨ ਭੇਜ ਦਿੱਤਾ।

ਇਸ ਦੇ ਨਾਲ ਹੀ ਅਰਸ਼ਦੀਪ ਨੇ ਆਪਣੇ ਪ੍ਰਸ਼ੰਸਕਾਂ ਦੀ ਗਿਣਤੀ ਜ਼ਰੂਰ ਵਧਾ ਦਿੱਤੀ ਹੈ।

Outstanding spell from Arshdeep – getting Babar with the inswinger, and then troubling Rizman with his swing before dismissing him with a bouncer. A reminder of the threat India's pace attack still poses even without Jasprit Bumrah

— Tim Wigmore (@timwig) October 23, 2022

Babar ❎
Rizwan ❎

Arshdeep Singh on 🔥#INDvsPAK #INDvPAK #T20WorldCup pic.twitter.com/gD7nAkGlf0

— Nikesh Rughani (@NikeshRughani) October 23, 2022

ਦੱਸ ਦਈਏ ਕਿ ਅਰਸ਼ਦੀਪ ਨੇ ਹੁਣ ਤੱਕ ਸਿਰਫ 13 ਟੀ-20 ਮੈਚ ਖੇਡੇ ਹਨ। ਇਸ ‘ਚ ਉਸ ਨੇ 19 ਵਿਕਟਾਂ ਲਈਆਂ ਹਨ। ਅਰਸ਼ਦੀਪ ਦਾ ਇਹ ਪਹਿਲਾ ਵੱਡਾ ਆਈਸੀਸੀ ਟੂਰਨਾਮੈਂਟ ਹੈ, ਜਿੱਥੇ ਉਸ ਨੂੰ ਪਹਿਲਾ ਮੈਚ ਖੇਡਣ ਦਾ ਮੌਕਾ ਮਿਲ ਚੁੱਕਾ ਹੈ। ਭਾਰਤੀ ਟੀਮ ਪਾਕਿਸਤਾਨ ਦੇ ਖਿਲਾਫ ਦੋ ਸਪਿਨਰਾਂ, ਤਿੰਨ ਤੇਜ਼ ਗੇਂਦਬਾਜ਼ਾਂ ਨਾਲ ਉਤਰੀ ਹੈ।

Tags: arshdeep singhBabar AzamcricketICC T20 World Cup 2022india vs pakistanMohammadMohammad Rizwanpro punjab tvpunjabi newssports news
Share219Tweet137Share55

Related Posts

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.