ਪੰਜਾਬ ਵਲੋਂ ਨਵੀਂ ਕੈਬਨਿਟ ਚ ਅੱਜ ਵਿਸਥਾਰ ਕੀਤਾ ਗਿਆ ਹੈ । ਜਿਨਾ ‘ਚ ਇੰਦਰਬੀਰ ਸਿੰਘ ਨਿੱਜਰ ਨੇ ਵੀ ਅੱਜ ਸਹੁੰ ਚੁੱਕੀ।
ਅੰਮਿ੍ਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਉਹ ਚੀਫ ਖਾਲਸਾ ਦੀਵਾਨ ਦੇ ਮੌਜੂਦਾ ਪ੍ਰਧਾਨ ਹਨ। ਉਨਾਂ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ ਪ੍ਰੋਟੈਮ ਸਪੀਕਰ ਨਿਯੁਕਤ ਕੀਤਾ ਗਿਆ ਸੀ।
ਇਹ ਵੀ ਜਿਕਰਯੋਗ ਗਈ ਕਿ 2022 ਪੰਜਾਬ ਵਿਧਾਨ ਸਭਾ ਦੇ ਚੋਣਾਂ ਵਿੱਚ ਅੰਮ੍ਰਿਤਸਰ ਦੱਖਣੀ ਤੋਂ ਜਿੱਤੇ..
ਇੰਦਰਬੀਰ ਸਿੰਘ ਨਿੱਝਰ ਨੇ ਐੱਮਡੀ ਕੀਤੀ ਹੈ ਅਤੇ ਰੇਡਿਓਲੋਜਿਸਟ ਹਨ।
ਉਹ ਅੰਮਿ੍ਤਸਰ ਵਿਚ ਉਹ ਇੱਕ ਡਾਇਗਨਾਸਟਿਕ ਸੈਂਟਰ ਚਲਾਉਂਦੇ ਸਨ। ਡਾ ਨਿੱਜਰ ਨੇ ਪੰਜਾਬ ਵਿਧਾਨ ਸਭਾ 2017 ਵਿੱਚ ਉਹ ਅੰਮਿ੍ਤਸਰ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜੇ ਸਨ ਲੇਕਿਨ ਉਸ ਵੇਲੇ ਉਹ ਜਿੱਤ ਨਹੀਂ ਸਕੇ ਸਨ।