ਸ਼ਨੀਵਾਰ, ਅਕਤੂਬਰ 11, 2025 04:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਭੁੱਲ ਬਖਸ਼ਾਉਣ ਤੇ ਸ਼ੁਕਰਾਨਾ ਕਰਨ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਇੰਦਰਜੀਤ ਨਿੱਕੂ, ਸੰਗਤਾਂ ਦਾ ਕੀਤਾ ਧੰਨਵਾਦ : ਵੀਡੀਓ

by Gurjeet Kaur
ਅਗਸਤ 31, 2022
in Featured, ਪੰਜਾਬ, ਮਨੋਰੰਜਨ
0
ਭੁੱਲ ਬਖਸ਼ਾਉਣ ਤੇ ਸ਼ੁਕਰਾਨਾ ਕਰਨ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਇੰਦਰਜੀਤ ਨਿੱਕੂ, ਸੰਗਤਾਂ ਦਾ ਕੀਤਾ ਧੰਨਵਾਦ : ਵੀਡੀਓ

ਭੁੱਲ ਬਖਸ਼ਾਉਣ ਤੇ ਸ਼ੁਕਰਾਨਾ ਕਰਨ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਇੰਦਰਜੀਤ ਨਿੱਕੂ, ਸੰਗਤਾਂ ਦਾ ਕੀਤਾ ਧੰਨਵਾਦ : ਵੀਡੀਓ

ਪੰਜਾਬੀ ਗਾਇਕ ਇੰਦਰਜੀਤ ਨਿੱਕੂ ਵੀਡੀਓ ਵਾਇਰਲ ਹੋਣ ਤੋਂ ਬਾਅਦ ਆਪਣੇ ਪਰਿਵਾਰ ਦੇ ਨਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਗਏ।ਉਨ੍ਹਾਂ ਨੇ ਪੂਰੇ ਪਰਿਵਾਰ ਸਮੇਤ ਮੱਥਾ ਟੇਕਿਆ ਤੇ ਉਨ੍ਹਾਂ ਨੇ ਆਪਣੀ ਭੁੱਲ ਬਖਸ਼ਾਉਣ ਤੇ ਗੁਰੂ ਨਾਨਕ ਦੇਵ ਜੀ ਦੀ ਸ਼ਰਨ ‘ਚ ਆਉਣ ਦੀ ਗੱਲ ਕਹੀ।ਦੂਜੇ ਪਾਸੇ ਪੂਰੇ ਵਿਸ਼ਵ ਤੋਂ ਮਿਲ ਰਹੇ ਪਿਆਰ ਲਈ ਧੰਨਵਾਦ ਵੀ ਕੀਤਾ।

ਨਿੱਕੂ ਮੰਗਲਵਾਰ ਦੇਰ ਰਾਤ ਸ੍ਰੀ ਦਰਬਾਰ ਸਾਹਿਬ ਪਹੁੰਚੇ ਤੇ ਕਾਫੀ ਸਮੇਂ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ‘ਚ ਬਿਤਾਇਆ।ਗਾਇਕ ਇੰਦਰਜੀਤ ਨਿੱਕੂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੁਝ ਲੋਕਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ ਸੀ, ਪਰ ਗੁਰੂ ਸਾਹਿਬਾਨ ਦੇ ਆਸ਼ੀਰਵਾਦ ਤੋਂ ਬਾਅਦ ਪੂਰੀ ਦੁਨੀਆ ਤੋਂ ਉਨ੍ਹਾਂ ਨੂੰ ਪਿਆਰ ਮਿਲ ਰਿਹਾ ਹੈ।ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਦੌਰਾਨ ਸਾਰਿਆਂ ਦਾ ਧੰਨਵਾਦ ਕੀਤਾ ਤੇ ਆਪਣੇ ਫੈਨਜ਼ ਦੇ ਲਈ ਦੁਆ ਮੰਗੀ।

ਇਹ ਵੀ ਪੜ੍ਹੋ : ਰੇਲਵੇ ‘ਚ ਇਨ੍ਹਾਂ ਅਸਾਮੀਆਂ ਲਈ ਬਿਨਾਂ ਪ੍ਰੀਖਿਆ ਦੇ ਹੋਵੇਗੀ ਭਰਤੀ, 12ਵੀਂ ਤੋਂ ਗ੍ਰੈਜੂਏਸ਼ਨ ਪਾਸ ਲਈ ਮੌਕਾ, ਜਲਦ ਕਰੋ ਅਪਲਾਈ

ਜਾਣੋ ਕੀ ਸੀ ਵੀਡੀਓ ਕੰਟਰੋਵਰਸੀ
ਕੁਝ ਦਿਨ ਪਹਿਲਾਂ ਇੰਦਰਜੀਤ ਨਿੱਕੂ ਦਾ ਇੱਕ ਵੀਡੀਓ ਸੋਸ਼ਲ਼ ਮੀਡੀਆ ‘ਤੇ ਵਾਇਰਲ ਹੋਇਆ ਸੀ।ਜਿਸ ‘ਚ ਉਹ ਇੱਕ ਡੇਰੇ ‘ਤੇ ਸੰਤ ਅੱਗੇ ਮੱਥਾ ਟੇਕ ਰਹੇ ਸਨ।ਇਸ ਵੀਡੀਓ ‘ਚ ਇੰਦਰਜੀਤ ਨਿੱਕੂ ਨੇ ਸੰਤ ਨੂੰ ਕੰਮ ਨਾ ਮਿਲਣ ਤੇ ਸਿਰ ਤੇ ਕਰਜ਼ੇ ਦਾ ਦਰਦ ਜਾਹਿਰ ਕੀਤਾ।ਵੀਡੀਓ ‘ਚ ਨਿੱਕੂ ਇਕ ਸੰਤ ਅੱਗੇ ਆਪਣੇ ਆਰਥਿਕ ਹਾਲਾਤਾਂ ਦਾ ਜ਼ਿਕਰ ਕਰਦੇ ਹੋਏ ਨਜ਼ਰ ਆਏ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਦੇ ਕਈ ਗਾਇਕ ਇੰਦਰਜੀਤ ਨਿੱਕੂ ਦੇ ਹੱਕ ‘ਚ ਆਏ ਤੇ ਮੱਦਦ ਦਾ ਵਾਅਦਾ ਕੀਤਾ।ਗਾਇਕ ਨਿੱਕੂ ਨੇ ਕਿਹਾ ਕਿ ਭਟਕਿਆ ਹੋਇਆ ਵਿਅਕਤੀ ਆਪਣੀ ਮੰਜ਼ਿਲ ‘ਤੇ ਪਹੁੰਚ ਹੀ ਜਾਂਦਾ ਹੈ।ਅੱਜ ਬਾਬੇ ਨਾਨਕ ਦੇ ਦਰ ‘ਤੇ ਪਹੁੰਚਿਆਂ ਹਾਂ।ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦਾ ਧੰਨਵਾਦ ਵੀ ਕੀਤਾ ਤੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਦੁਨੀਆ ਤੋਂ ਪਿਆਰ ਮਿਲ ਰਿਹਾ ਹੈ।ਉਨ੍ਹਾਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕ ਉਨ੍ਹਾਂ ਨੂੰ ਫੋਨ ਕਰ ਰਹੇ ਹਨ ਤੇ ਮਦਦ ਦੀ ਪੇਸ਼ਕਸ਼ ਵੀ ਕਰ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਮੈਨੂੰ ਪੈਸੇ ਨਹੀਂ ਚਾਹੀਦੇ।ਲੋਕ ਉਨ੍ਹਾਂ ਦੇ ਝਾਂਸੇ ‘ਚ ਆ ਕੇ ਕਿਸੇ ਵੀ ਫਰਜ਼ੀ ਵਿਅਕਤੀ ਦੇ ਖਾਤੇ ‘ਚ ਪੈਸੇ ਨਾ ਪਾਉਣ।

ਇਹ ਵੀ ਪੜ੍ਹੋ : ਫਿਲੀਪੀਨ : ਸ਼ੱਕੀ ਵਿਦਰੋਹੀਆਂ ਨੇ ਪੁਲਸ ਮੁਖੀ ਦਾ ਕੀਤਾ ਕਤਲ

Tags: amritsarInderjitNikkulatest punjabi newspunjabpunjabi singersri darbar sahibvideo controversy
Share391Tweet244Share98

Related Posts

ADG ਵਾਈ ਪੂਰਨ ਕੁਮਾਰ ਖੁ/ਦ/ਕੁ/ਸ਼ੀ ਮਾਮਲੇ ‘ਚ ਐਕਸ਼ਨ, ਰੋਹਤਕ ਦੇ SP ਨਰਿੰਦਰ ਬਿਜਾਰਨੀਆ ਦਾ ਤਬਾਦਲਾ

ਅਕਤੂਬਰ 11, 2025

WhatsApp ‘ਚ ਆ ਰਿਹਾ ਇਹ ਨਵਾਂ ਫੀਚਰ, ਨੰਬਰ ਸ਼ੇਅਰ ਕੀਤੇ ਬਿਨਾਂ ਕਿਸੇ ਨਾਲ ਵੀ ਕਰ ਸਕਦੇ ਹੋ ਚੈਟ

ਅਕਤੂਬਰ 11, 2025

ਗਾਇਕ ਰਾਜਵੀਰ ਜਵੰਦਾ ਦੇ ਸੰਸਕਾਰ ‘ਚ ਲੱਖਾਂ ਦੀ ਲੁੱਟ, ਰੌਂਦਿਆਂ ਦੀਆਂ ਜੇਬਾਂ ‘ਚੋਂ ਕੱਢ ਲਏ 150 ਤੋਂ ਵੱਧ ਲੋਕਾਂ ਦੇ ਫ਼ੋਨ

ਅਕਤੂਬਰ 11, 2025

ਅਨਿਲ ਅੰਬਾਨੀ ਗਰੁੱਪ ਦੇ CFO ਗ੍ਰਿਫ਼ਤਾਰ, ਫਰਜ਼ੀ ਬੈਂਕ ਗਰੰਟੀ ਮਾਮਲੇ ‘ਚ ED ਨੇ ਕੀਤੀ ਕਾਰਵਾਈ

ਅਕਤੂਬਰ 11, 2025

ਮਾਨ ਸਰਕਾਰ ਦਾ ਪਰਿਵਰਤਨਸ਼ੀਲ ਬਦਲਾਅ: ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਨੇ ਵਧਾਈ ਕਿਸਾਨਾਂ ਦੀ ਆਮਦਨ, ਪੈਦਾ ਕੀਤੇ ਨਵੇਂ ਰੁਜ਼ਗਾਰ ਦੇ ਮੌਕੇ

ਅਕਤੂਬਰ 10, 2025

ਬੰਬੇ ਹਾਈ ਕੋਰਟ ਨੇ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਦਾ 100 ਕਰੋੜ ਦਾ ਮਾਣਹਾਨੀ ਮਾਮਲਾ ਕੀਤਾ ਖਾਰਜ

ਅਕਤੂਬਰ 10, 2025
Load More

Recent News

ADG ਵਾਈ ਪੂਰਨ ਕੁਮਾਰ ਖੁ/ਦ/ਕੁ/ਸ਼ੀ ਮਾਮਲੇ ‘ਚ ਐਕਸ਼ਨ, ਰੋਹਤਕ ਦੇ SP ਨਰਿੰਦਰ ਬਿਜਾਰਨੀਆ ਦਾ ਤਬਾਦਲਾ

ਅਕਤੂਬਰ 11, 2025

WhatsApp ‘ਚ ਆ ਰਿਹਾ ਇਹ ਨਵਾਂ ਫੀਚਰ, ਨੰਬਰ ਸ਼ੇਅਰ ਕੀਤੇ ਬਿਨਾਂ ਕਿਸੇ ਨਾਲ ਵੀ ਕਰ ਸਕਦੇ ਹੋ ਚੈਟ

ਅਕਤੂਬਰ 11, 2025

ਗਾਇਕ ਰਾਜਵੀਰ ਜਵੰਦਾ ਦੇ ਸੰਸਕਾਰ ‘ਚ ਲੱਖਾਂ ਦੀ ਲੁੱਟ, ਰੌਂਦਿਆਂ ਦੀਆਂ ਜੇਬਾਂ ‘ਚੋਂ ਕੱਢ ਲਏ 150 ਤੋਂ ਵੱਧ ਲੋਕਾਂ ਦੇ ਫ਼ੋਨ

ਅਕਤੂਬਰ 11, 2025

ਅਨਿਲ ਅੰਬਾਨੀ ਗਰੁੱਪ ਦੇ CFO ਗ੍ਰਿਫ਼ਤਾਰ, ਫਰਜ਼ੀ ਬੈਂਕ ਗਰੰਟੀ ਮਾਮਲੇ ‘ਚ ED ਨੇ ਕੀਤੀ ਕਾਰਵਾਈ

ਅਕਤੂਬਰ 11, 2025

ਮਾਨ ਸਰਕਾਰ ਦਾ ਪਰਿਵਰਤਨਸ਼ੀਲ ਬਦਲਾਅ: ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਨੇ ਵਧਾਈ ਕਿਸਾਨਾਂ ਦੀ ਆਮਦਨ, ਪੈਦਾ ਕੀਤੇ ਨਵੇਂ ਰੁਜ਼ਗਾਰ ਦੇ ਮੌਕੇ

ਅਕਤੂਬਰ 10, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result