ਵੀਰਵਾਰ, ਸਤੰਬਰ 3, 2026 05:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬਾਬੇ ਨਾਲ ਵਾਇਰਲ ਵੀਡੀਓ ਤੋਂ ਬਾਅਦ ਇੰਦਰਜੀਤ ਨਿੱਕੂ ਦਾ ਪਹਿਲਾ ਗੀਤ ਹੋਇਆ ਰਿਲੀਜ਼, ਸੁਣੋ ਪੂਰਾ ਗਾਣਾ (ਵੀਡੀਓ)

ਪੰਜਾਬੀ ਸਿੰਗਰ ਤੇ ਫਿਲਮੀ ਕਲਾਕਾਰ ਇੰਦਰਜੀਤ ਨਿੱਕੂ ਜੋ ਕਿ ਬੀਤੇ ਦਿਨਾਂ 'ਚ ਇਕ ਹਿੰਦੂ ਧਾਮ 'ਚ ਆਪਣੀਆਂ ਮੁਸ਼ਕਿਲਾਂ ਸੁਣਾਉਣ ਕਾਰਨ ਚਰਚਾ 'ਚ ਆਏ ਸਨ ਉਨ੍ਹਾਂ ਦਾ ਨਵਾਂ ਗਾਣਾ `ਪਿਆਰ ਦੀ ਗੱਲ` ਰਿਲੀਜ਼ ਹੋ ਗਿਆ ਹੈ

by Bharat Thapa
ਸਤੰਬਰ 20, 2022
in Featured, Featured News, ਮਨੋਰੰਜਨ
0

ਪੰਜਾਬੀ ਸਿੰਗਰ ਤੇ ਫਿਲਮੀ ਕਲਾਕਾਰ ਇੰਦਰਜੀਤ ਨਿੱਕੂ ਜੋ ਕਿ ਬੀਤੇ ਦਿਨਾਂ ‘ਚ ਇਕ ਹਿੰਦੂ ਧਾਮ ‘ਚ ਆਪਣੀਆਂ ਮੁਸ਼ਕਿਲਾਂ ਸੁਣਾਉਣ ਕਾਰਨ ਚਰਚਾ ‘ਚ ਆਏ ਸਨ ਉਨ੍ਹਾਂ ਦਾ ਨਵਾਂ ਗਾਣਾ `ਪਿਆਰ ਦੀ ਗੱਲ` ਰਿਲੀਜ਼ ਹੋ ਗਿਆ ਹੈ। ਇਹ ਗੀਤ ਨੀਰੂ ਬਾਜਵਾ ਤੇ ਧੀਰਜ ਕੁਮਾਰ ਸਟਾਰਰ ਫ਼ਿਲਮ `ਕ੍ਰਿਮੀਨਲ` ਦਾ ਹੈ ਜੋ ਕਿ 23 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਫ਼ਿਲਮਾਂ ਦੇ ਗੀਤਾਂ ਨੂੰ ਰਿਲੀਜ਼ ਕੀਤਾ ਜਾ ਰਿਹਾ ਹੈ। ਹਾਲ ਹੀ `ਚ ਗਾਣਾ `ਹਾਈ ਜੱਟ` ਰਿਲੀਜ਼ ਹੋਇਆ ਸੀ। ਜਿਸ ਨੂੰ ਦਰਸ਼ਕਾਂ ਤੇ ਸਰੋਤਿਆਂ ਦਾ ਕਾਫ਼ੀ ਪਿਆਰ ਮਿਲਿਆ ਸੀ। ਇਸ ਗੀਤ ਨੂੰ ਜੀ ਖਾਨ ਨੇ ਆਪਣੀ ਅਵਾਜ਼ ਦਿਤੀ ਸੀ।

ਹੁਣ ਇੱਕ ਹੋਰ ਗੀਤ `ਪਿਆਰ ਦੀ ਗੱਲ` ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਇੰਦਰਜੀਤ ਨਿੱਕੂ ਨੇ ਆਪਣੀ ਅਵਾਜ਼ ਦਿੱਤੀ ਹੈ। ਇਸ ਗੀਤ ਦੇ ਬੋਲ ਹੈੱਪੀ ਰਾਇਕੋਟੀ ਨੇ ਲਿਖੇ ਹਨ, ਜਦਕਿ ਮਿਊਜ਼ਿਕ ਐਵੀ ਸਰਾ ਨੇ ਦਿੱਤਾ ਹੈ। ਗੀਤ ਵਿੱਚ ਡਾਇਰੈਕਸ਼ਨ ਗੁਰਿੰਦਰ ਸਿੱਧੂ ਦੀ ਹੈ।

ਇਹ ਇੱਕ ਰੋਮਾਂਟਿਕ ਗੀਤ ਹੈ। ਜਿਸ ਵਿੱਚ ਨੀਰੂ ਬਾਜਵਾ ਤੇ ਧੀਰਜ ਕੁਮਾਰ ਦੀ ਰੋਮਾਂਟਿਕ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਇਸ ਗੀਤ ਨੂੰ ਲੋਕ ਪਸੰਦ ਕਰ ਰਹੇ ਹਨ। ਇਹ ਗੱਲ ਗੀਤ ਦੇ ਹੇਠਾਂ ਕਮੈਂਟ ਬਾਕਸ `ਚ ਕਮੈਂਟਸ ਦੇਖ ਪਤਾ ਲਗਦੀ ਹੈ। ਇੰਦਰਜੀਤ ਨਿੱਕੂ ਦੀ ਅਵਾਜ਼ `ਚ ਇਹ ਰੋਮਾਂਟਿਕ ਗਾਣਾ ਖੂਬਸੂਰਤ ਲੱਗ ਰਿਹਾ ਹੈ।

ਕਾਬਿਲੇਗ਼ੌਰ ਹੈ ਕਿ ਕ੍ਰਿਮੀਨਲ ਪੰਜਾਬੀ ਸਿਨੇਮਾ ਦੀ ਪਹਿਲੀ ਕ੍ਰਾਈਮ ਥ੍ਰਿਲਰ ਫ਼ਿਲਮ ਹੈ। ਇਸ ਵਿੱਚ ਨੀਰੂ ਬਾਜਵਾ ਤੇ ਧੀਰਜ ਮੁੱਖ ਭੂਮਿਕਾਵਾਂ `ਚ ਨਜ਼ਰ ਆ ਰਹੇ ਹਨ। ਦੂਜੇ ਪਾਸੇ ਪ੍ਰਿੰਸ ਕੰਵਲਜੀਤ ਸਿੰਘ ਨੇ ਫ਼ਿਲਮ `ਚ ਸੀਰੀਅਲ ਕਿੱਲਰ ਦਾ ਕਿਰਦਾਰ ਨਿਭਾਇਆ ਹੈ। ਉਹ ਆਪਣੇ ਕਿਰਦਾਰ `ਚ ਜ਼ਬਰਦਸਤ ਲੱਗ ਰਹੇ ਹਨ। ਇਹ ਫ਼ਿਲਮ 23 ਸਤੰਬਰ ਨੂੰ ਸਿਨੇਮਾਘਰਾਂ `ਚ ਰਿਲੀਜ਼ ਹੋਣ ਜਾ ਰਹੀ ਹੈ।

Tags: Dheeraj Kumarinderjit nikkuNeeru Bajwanew punjabi songpunjabi movie``Criminal''Song Pyar Di Gal
Share298Tweet186Share74

Related Posts

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.