ਮੰਗਲਵਾਰ, ਦਸੰਬਰ 9, 2025 06:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਆਉਟ ਸਟੈਂਡਿੰਗ ਡਿਪਲੋਮੈਟ ਐਵਾਰਡ’ ਜਿੱਤਣ ਵਾਲੀ ਇੰਦਰਪ੍ਰੀਤ ਕੌਰ ਸਿੱਧੂ ਦਾ ਹੋਇਆ ਦਿਹਾਂਤ

by Gurjeet Kaur
ਦਸੰਬਰ 18, 2023
in ਪੰਜਾਬ
0

ਤੁਰਕੀ ‘ਚ ਆਊਟਸਟੈਂਡਿੰਗ ਡਿਪਲੋਮੈਟਸ ਐਵਾਰਡ ਜਿੱਤਣ ਵਾਲੀ ਮੋਗਾ ਦੀ ਇੰਦਰਪ੍ਰੀਤ ਕੌਰ ਸਿੱਧੂ ਦੀ ਸ਼ੱਕੀ ਹਲਾਤਾਂ ‘ਚ ਮੌਤ ਹੋ ਗਈ ਹੈ। ਆਪਣੀ ਮਿਹਨਤ ਅਤੇ ਲਗਨ ਨਾਲ ਭਾਰਤ ਅਤੇ ਮਾਪਿਆਂ ਦਾ ਨਾਮ ਰੋਸ਼ਨ ਕਰਨ ਵਾਲਾ ਇਹ ਚਿਰਾਗ ਹੁਣ ਸਦਾ ਲਈ ਬੁਝ ਗਿਆ ਹੈ। ਦਰਅਸਲ ਬੀਤੀ ਰਾਤ ਮੋਗਾ ਦੀ 18 ਸਾਲਾ ਇੰਦਰਪ੍ਰੀਤ ਕੌਰ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਸ ਦਾ ਦਿਹਾਂਤ ਹੋ ਗਿਆ।

ਮਿਲੀ ਜਾਣਕਾਰੀ ਮੁਤਾਬਿਕ ਇੰਦਰਪ੍ਰੀਤ ਦਾ ਬਲੱਡ ਪ੍ਰੈਸ਼ਰ ਵਧਿਆ ਸੀ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਆਪਣੀ ਹੋਣਹਾਰ ਧੀ ਦੀ ਮੌਤ ਤੋਂ ਬਾਅਦ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੈ। ਉਹਨਾ ਦੇ ਨਾਲ ਨਾਲ ਸਥਾਨਕ ਵਾਸੀਆਂ ਵਿੱਚ ਵੀ ਸੋਗ ਦੀ ਲਹਿਰ ਹੈ। ਇੰਦਰਪ੍ਰੀਤ ਕੌਰ ਸਿੱਧੂ ਮੋਗਾ ਦੀ ਰਹਿਣਾ ਵਾਲੀ ਸੀ। ਉਸ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਦੀ ਖਬਰ ਆਈ ਹੈ। ਉਹ ਔਰਤਾਂ ਦੇ ਹੱਕਾਂ ਲਈ ਲਗਾਤਾਰ ਆਵਾਜ਼ ਚੁੱਕਦੀ ਰਹੀ ਹੈ। ਉਹ ਸੋਸ਼ਲ ਮੀਡੀਆ ਉਤੇ ਕਾਫੀ ਸਰਗਰਮ ਸੀ।

 

ਦੱਸਣਯੋਗ ਹੈ ਕਿ ਇੰਦਰਪ੍ਰੀਤ ਕੌਰ ਸਿੰਧੂ ਨੇ 62 ਦੇਸ਼ਾਂ ਦੇ 117 ਨੁਮਾਇੰਦਿਆਂ ਵਿੱਚੋਂ ਪੰਜਾਬਣ ਧੀ ਨੇ ਭਾਰਤ ਦਾ ਨਾਂ ਰੋਸ਼ਨ ਕੀਤਾ। ਮੋਗਾ ਜ਼ਿਲ੍ਹੇ ਦੀ ਇਸ ਧੀ ਨੇ ਬਹੁਤ ਹੀ ਤਰਕ ਨਾਲ ਆਪਣੇ ਵਿਸ਼ੇ ਨੂੰ ਜੱਜਾਂ ਦੇ ਸਾਹਮਣੇ ਪੇਸ਼ ਕੀਤਾ, ਜਿਸ ਤੋਂ ਪ੍ਰਭਾਵਿਤ ਹੋ ਕੇ ਸੰਸਥਾ ਵੱਲੋਂ ਇੰਦਰਪ੍ਰਰੀਤ ਸਿੱਧੂ ਨੂੰ ਸਭ ਤੋਂ ਬੈਸਟ ਐਵਾਰਡ ਯਾਨੀ ਆਊਟ ਸਟੈਂਡਿੰਗ ਡਿਪੋਮੈਟਿਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਜਿਸ ਤੋਂ ਬਾਅਦ ਉਸ ਦਾ ਪਰਿਵਾਰ ਦੇ ਨਾਲ ਨਾਲ ਪ੍ਰਸ਼ਾਸਨ ਨੇ ਵੀ ਨਿੱਘਾ ਸਵਾਗਤ ਕੀਤਾ ਸੀ।

 

ਇੰਦਰਪ੍ਰਰੀਤ ਕੌਰ ਨੂੰ ਸਭ ਤੋਂ ਘੱਟ ਉਮਰ 18 ਸਾਲ ਵਿਚ ਸੰਸਾਰ ਪੱਧਰ ‘ਤੇ ਔਰਤਾਂ ਦੇ ਹੱਕ ਵਿਚ ਆਵਾਜ਼ ਚੁੱਕਣ ਵਾਲੀ ਪਹਿਲੀ ਭਾਰਤੀ ਲੜਕੀ ਹੋਣ ਦਾ ਮਾਣ ਪ੍ਰਾਪਤ ਹੋਇਆ ਸੀ। ਪਰ, ਅੱਜ ਛੋਟੀ ਜਿਹੀ ਉਮਰ ਵਿੱਚ ਹੀ ਉਸ ਦਾ ਸੰਸਾਰ ਤੋਂ ਚਲੇ ਜਾਣਾ ਮਾਪਿਆਂ ਲਈ ਤਾਂ ਘਾਟਾ ਹੈ ਹੀ ਨਾਲ ਹੀ ਉਸ ਦੇ ਆਪਣੇ ਚਾਅ ਵੀ ਅਧੂਰੇ ਰਹਿ ਗਏ ਜੋ ਉਸ ਨੇ ਆਪਣੀ ਜ਼ਿੰਦਗੀ ਵਿੱਚ ਪੂਰੇ ਕਰਨੇ ਸਨ।

Tags: AwardinderpreetkaursidhumogaOutstandingDiplomatpro punjab tv
Share930Tweet581Share232

Related Posts

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ

ਦਸੰਬਰ 8, 2025

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਬਣਿਆ ਦੇਸ਼ ਦਾ ‘ਕਰੀਅਰ ਕੈਪੀਟਲ’

ਦਸੰਬਰ 8, 2025

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲ ‘ਖੁਸ਼ੀ ਦੇ ਸਕੂਲ’ ਬਣੇ, ਫਿਨਲੈਂਡ ਦੇ ਸਿੱਖਿਆ ਮਾਡਲ ਨਾਲ ਲੱਖਾਂ ਬੱਚਿਆਂ ਦਾ ਭਵਿੱਖ ਸੰਵਰਿਆ

ਦਸੰਬਰ 8, 2025

2026 ਤੱਕ ਕੌਮੀ ਔਸਤ ਤੋਂ ਬਿਹਤਰ ਲਿੰਗ ਅਨੁਪਾਤ ਦਾ ਟੀਚਾ, ਪੰਜਾਬ ਸਰਕਾਰ ਦੀ ਅਗਵਾਈ ਵਿੱਚ ਧੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਵੱਡਾ ਕਦਮ

ਦਸੰਬਰ 8, 2025

4.20 ਕਰੋੜ ਮਰੀਜ਼ਾਂ ਦਾ ਰੋਜ ਹੋ ਰਿਹਾ ਮੁਫ਼ਤ ਇਲਾਜ, ਰੋਜ਼ਾਨਾ 73,000 ਲੋਕ ਲੈ ਰਹੇ ਮੁਫ਼ਤ ਸੇਵਾ

ਦਸੰਬਰ 8, 2025

ਮਾਨ ਸਰਕਾਰ ਦੀ ਪਹਿਲਕਦਮੀ ਨੇ ਕਿਸਾਨਾਂ ਵਿੱਚ ਲਿਆਂਦੀ ਖੁਸ਼ੀ ਦੀ ਲਹਿਰ, ਦਹਾਕਿਆਂ ਬਾਅਦ ਖੇਤਾਂ ਤੱਕ ਪਹੁੰਚਿਆ ਨਹਿਰੀ ਪਾਣੀ !

ਦਸੰਬਰ 8, 2025
Load More

Recent News

ਲੋਕ ਸਭਾ ‘ਚ ਵੰਦੇ ਮਾਤਰਮ ‘ਤੇ ਚਰਚਾ, PM ਮੋਦੀ ਨੇ ਕਿਹਾ . . . .

ਦਸੰਬਰ 8, 2025

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ

ਦਸੰਬਰ 8, 2025

ਸੋਨਾ ਚਾਂਦੀ ਖ਼ਰੀਦਣ ਵਾਲਿਆਂ ਲਈ ਆਈ ਚੰਗੀ ਖ਼ਬਰ, ਜਾਣੋ ਕਿੰਨੀ ਘਟੀ ਕੀਮਤ ?

ਦਸੰਬਰ 8, 2025

8ਵਾਂ ਤਨਖਾਹ ਕਮਿਸ਼ਨ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਹੋਵੇਗਾ ਵੱਡਾ ਲਾਭ

ਦਸੰਬਰ 8, 2025

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਬਣਿਆ ਦੇਸ਼ ਦਾ ‘ਕਰੀਅਰ ਕੈਪੀਟਲ’

ਦਸੰਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.