ਐਤਵਾਰ, ਨਵੰਬਰ 29, 2026 11:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਭਾਰਤ ਨੇ ਰੂਸ ਤੋਂ ਤੇਲ ਖਰੀਦਣ ਦੇ ਆਪਣੇ ਰੁਖ਼ ਦਾ ਕਦੇ ਬਚਾਅ ਨਹੀਂ ਕੀਤਾ: ਜੈਸ਼ੰਕਰ

ਭਾਰਤ ਨੇ ਰੂਸ ਤੋਂ ਤੇਲ ਖਰੀਦਣ ਦੇ ਆਪਣੇ ਰੁਖ਼ ਦਾ ਕਦੇ ਬਚਾਅ ਨਹੀਂ ਕੀਤਾ: ਜੈਸ਼ੰਕਰ

by propunjabtv
ਅਗਸਤ 18, 2022
in Featured, Featured News, ਦੇਸ਼, ਵਿਦੇਸ਼
0

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਹੈ ਕਿ ਰੂਸ ਤੋਂ ਤੇਲ ਖਰੀਦਣ ਦੇ ਭਾਰਤ ਦੇ ਫੈਸਲੇ ਦੀ ਅਮਰੀਕਾ ਅਤੇ ਦੁਨੀਆ ਦੇ ਹੋਰ ਦੇਸ਼ ਭਾਵੇਂ ਹੀ ਸ਼ਲਾਘਾ ਨਾ ਕਰਨ ਪਰ ਉਨ੍ਹਾਂ ਨੇ ਇਸਨੂੰ ਸਵੀਕਾਰ ਕਰ ਲਿਆ ਹੈ, ਕਿਉਂਕਿ ਨਵੀਂ ਦਿੱਲੀ ਨੇ ਆਪਣੇ ਰੁਖ਼ ਦਾ ਕਦੇ ਬਚਾਅ ਨਹੀਂ ਕੀਤਾ ਸਗੋਂ ਉਨ੍ਹਾਂ ਨੇ ਇਹ ਅਹਿਸਾਸ ਕਰਾਇਆ ਕਿ ਤੇਲ ਅਤੇ ਗੈਸ ਦੀ ‘ਅਣਉਚਿਤ ਰੂਪ ਤੋਂ ਜ਼ਿਆਦਾ’ ਕੀਮਤਾਂ ਵਿਚਾਲੇ ਸਰਕਾਰ ਦੀ ਆਪਣੇ ਲੋਕਾਂ ਪ੍ਰਤੀ ਕੀ ਜ਼ਿੰਮੇਵਾਰੀ ਹੈ।

ਇਹ ਵੀ ਪੜ੍ਹੋ- ਰੂਸ ਦੇ ਰਾਸ਼ਟਰਪਤੀ ਦਾ ਔਰਤਾਂ ਨੂੰ ਆਫਰ, 10 ਬੱਚੇ ਪੈਦਾ ਕਰੋ, ਸਰਕਾਰ ਦੇਵੇਗੀ ਕਰੀਬ 13 ਲੱਖ ਰੁਪਏ

ਜੈਸ਼ੰਕਰ ਭਾਰਤ-ਇੰਗਲੈਂਡ ਸੰਯੁਕਤ ਕਮਿਸਨ ਦੀ 9ਵੀਂ ਮੀਟਿੰਗ ਵਿਚ ਭਾਗ ਲੈਣ ਲਈ ਮੰਗਲਵਾਰ ਨੂੰ ਇਥੇ ਪਹੁੰਚੇ ਅਤੇ ਉਨ੍ਹਾਂ ਨੇ ਇਕ ਸਮਾਰੋਹ ਵਿਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਨੇ ਭਾਰਤੀ ਭਾਈਚਾਰੇ ਨਾਲ ਮੁਲਾਕਾਤ ਦੌਰਾਨ ਯੂਕ੍ਰੇਨ ਅਤੇ ਰੂਸ ਵਿਚਾਲੇ ਜਾਰੀ ਜੰਗ ਦਰਮਿਆਨ ਰੂਸ ਤੋਂ ਘੱਟ ਰੇਟ ’ਤੇ ਤੇਲ ਖਰੀਦਣ ਦੇ ਭਾਰਤ ਦੇ ਫੈਸਲੇ ਦਾ ਬਚਾਅ ਕੀਤਾ ਅਤੇ ਕਿਹਾ ਕਿ ਭਾਰਤ ਦੇ ਕਈ ਸਪਲਾਈਕਰਤਾਵਾਂ ਨੇ ਹੁਣ ਯੂਰਪ ਨੂੰ ਸਪਲਾਈ ਕਰਨੀ ਸ਼ੁਰੂ ਕਰ ਦਿੱਤੀ ਹੈ, ਜੋ ਰੂਸ ਤੋਂ ਘੱਟ ਤੇਲ ਖਰੀਦ ਰਿਹਾ ਹੈ।

ਇਹ ਵੀ ਪੜ੍ਹੋ- WHO ਦਾ ਵੱਡਾ ਖ਼ੁਲਾਸਾ, ਕਿਹਾ- 100 ਫ਼ੀਸਦੀ ਪ੍ਰਭਾਵਸ਼ਾਲੀ ਨਹੀਂ ਮੰਕੀਪਾਕਸ ਵੈਕਸੀਨ

ਉਨ੍ਹਾਂ ਨੇ ਕਿਹਾ ਕਿ ਤੇਲ ਦੀ ਕੀਮਤ ‘ਅਣਉਚਿਤ ਤੌਰ ’ਤੇ ਜ਼ਿਆਦਾ’ ਹੈ ਅਤੇ ਇਹੋ ਹਾਲ ਗੈਸ ਦੀ ਕੀਮਤ ਦਾ ਹੈ। ਏਸ਼ੀਆ ਦੇ ਕਈ ਰਵਾਇਤੀ ਸਪਲਾਈਕਰਤਾ ਹੁਣ ਯੂਰਪ ਨੂੰ ਸਪਲਾਈ ਕਰ ਰਹੇ ਹਨ, ਕਿਉਂਕਿ ਯੂਰਪ ਰੂਸ ਤੋਂ ਘੱਟ ਤੇਲ ਖ਼ਰੀਦ ਰਿਹਾ ਹੈ। ਜੈਸ਼ੰਕਰ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਅੱਜ ਸਥਿਤੀ ਅਜਿਹੀ ਹੈ ਕਿ ਹਰ ਦੇਸ਼ ਆਪਣੇ ਨਾਗਰਿਕਾਂ ਲਈ ਸਰਵਸ਼੍ਰੇਸ਼ਠ ਸੌਦਾ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਜੋ ਉਹ ਇਨ੍ਹਾਂ ਉੱਚ ਕੀਮਤਾਂ ਦਾ ਅਸਰ ਝੱਲ ਸਕੇ ਅਤੇ ਅਸੀਂ ਇਹੋ ਕਰ ਰਹੇ ਹਾਂ।

Tags: buying oilindiaJaishankarnever defendedRussia
Share204Tweet128Share51

Related Posts

ਚੰਡੀਗੜ੍ਹ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਕਾਂਗਰਸ ਨੇ 30 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 28, 2026

ਪਟਿਆਲਾ ਵਿੱਚ ਮਾਤਾ ਕਾਲੀ ਮੰਦਰ ਤਿਆਰ ਹੈ, 13 ਦਸੰਬਰ ਨੂੰ ਉਦਘਾਟਨ ਕੀਤਾ ਜਾਵੇਗਾ: ਅਰਵਿੰਦ ਕੇਜਰੀਵਾਲ

ਨਵੰਬਰ 28, 2026

ਕਿਊਐੱਸ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2027 ਵਿੱਚ ਚੰਡੀਗੜ੍ਹ ਯੂਨੀਵਰਸਿਟੀ ਨੇ ਲਗਾਤਾਰ ਚੌਥੇ ਸਾਲ ਭਾਰਤ ਦੀਆਂ ਨਿੱਜੀ ਯੂਨੀਵਰਸਿਟੀਆਂ ਵਿੱਚੋਂ  ਪਹਿਲਾ ਸਥਾਨ ਹਾਸਲ ਕੀਤਾ

ਨਵੰਬਰ 27, 2026

ਆਪ’ ਹੋਈ 14 ਸਾਲ ਦੀ, ਸਾਨੂੰ ਸਿਆਸਤ ਬਦਲ ਨਹੀਂ ਸਕੀ, ਅਸੀਂ ਸਿਆਸਤ ਨੂੰ ਬਦਲ ਦਿੱਤਾ- ਕੇਜਰੀਵਾਲ

ਨਵੰਬਰ 26, 2026

‘ਖੁਸ਼ਹਾਲ ਪੰਜਾਬ’ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕੱਠ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜਾਇਆ ਚੋਣ ਬਿਗਲ

ਨਵੰਬਰ 26, 2026

ਅੱਜ ਹੋਣ ਵਾਲੀ ‘ਪੰਜਾਬ ਖ਼ੁਸ਼ਹਾਲ ਰੈਲੀ’ ਭਗਵੰਤ ਮਾਨ ਸਰਕਾਰ ਦੇ 5 ਸਾਲਾਂ ਦੇ ਕੰਮਾਂ ਨੂੰ ਦਰਸਾਏਗੀ, ਲੋਕਾਂ ਦੇ ਸਮਰਥਨ ਨੂੰ ਪ੍ਰਗਟਾਏਗੀ ਅਤੇ 2027 ਦੀਆਂ ਚੋਣਾਂ ਦੀ ਦਿਸ਼ਾ ਤੈਅ ਕਰੇਗੀ: ਬਲਤੇਜ ਪੰਨੂ

ਨਵੰਬਰ 26, 2026
Load More

Recent News

ਚੰਡੀਗੜ੍ਹ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਕਾਂਗਰਸ ਨੇ 30 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 28, 2026

ਪਟਿਆਲਾ ਵਿੱਚ ਮਾਤਾ ਕਾਲੀ ਮੰਦਰ ਤਿਆਰ ਹੈ, 13 ਦਸੰਬਰ ਨੂੰ ਉਦਘਾਟਨ ਕੀਤਾ ਜਾਵੇਗਾ: ਅਰਵਿੰਦ ਕੇਜਰੀਵਾਲ

ਨਵੰਬਰ 28, 2026

ਕਿਊਐੱਸ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2027 ਵਿੱਚ ਚੰਡੀਗੜ੍ਹ ਯੂਨੀਵਰਸਿਟੀ ਨੇ ਲਗਾਤਾਰ ਚੌਥੇ ਸਾਲ ਭਾਰਤ ਦੀਆਂ ਨਿੱਜੀ ਯੂਨੀਵਰਸਿਟੀਆਂ ਵਿੱਚੋਂ  ਪਹਿਲਾ ਸਥਾਨ ਹਾਸਲ ਕੀਤਾ

ਨਵੰਬਰ 27, 2026

ਆਪ’ ਹੋਈ 14 ਸਾਲ ਦੀ, ਸਾਨੂੰ ਸਿਆਸਤ ਬਦਲ ਨਹੀਂ ਸਕੀ, ਅਸੀਂ ਸਿਆਸਤ ਨੂੰ ਬਦਲ ਦਿੱਤਾ- ਕੇਜਰੀਵਾਲ

ਨਵੰਬਰ 26, 2026

‘ਖੁਸ਼ਹਾਲ ਪੰਜਾਬ’ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕੱਠ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜਾਇਆ ਚੋਣ ਬਿਗਲ

ਨਵੰਬਰ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.