ਬੁੱਧਵਾਰ, ਅਕਤੂਬਰ 8, 2025 06:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਟਾਈ ਹੋਇਆ ਭਾਰਤ-ਨਿਊਜ਼ੀਲੈਂਡ ਦਾ ਟੀ-20 ਮੈਚ, 1-0 ਨਾਲ ਭਾਰਤ ਨੇ ਸਿਰੀਜ਼ ‘ਤੇ ਕੀਤਾ ਕਬਜ਼ਾ

Ind Vs Nz 3rd T20: ਭਾਰਤ ਵੱਲੋਂ ਇਸ ਮੈਚ ਵਿੱਚ ਮੁਹੰਮਦ ਸਿਰਾਜ ਅਤੇ ਅਰਸ਼ਦੀਪ ਸਿੰਘ ਨੇ 4-4 ਵਿਕਟਾਂ ਲੈ ਕੇ ਨਿਊਜ਼ੀਲੈਂਡ ਦੀ ਕਮਰ ਤੋੜ ਦਿੱਤੀ। ਨਿਊਜ਼ੀਲੈਂਡ ਵੱਲੋਂ ਡੇਵੋਨ ਕੋਨਵੇ ਅਤੇ ਗਲੇਨ ਫਿਲਿਪਸ ਤੋਂ ਇਲਾਵਾ

by Bharat Thapa
ਨਵੰਬਰ 22, 2022
in Featured, Featured News, ਕ੍ਰਿਕਟ, ਖੇਡ
0

Ind Vs Nz 3rd T20: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 3 ਮੈਚਾਂ ਦੀ ਸੀਰੀਜ਼ ਦਾ ਤੀਜਾ ਅਤੇ ਆਖ਼ਰੀ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਹੈ। ਭਾਰਤੀ ਟੀਮ ਨੇ 9 ਓਵਰਾਂ ਵਿਚ 4 ਵਿਕਟਾਂ ਦੇ ਨੁਕਸਾਨ ਨਾਲ 75 ਦੌੜਾਂ ਬਣਾਈਆਂ ਸਨ, ਜਿਸ ਤੋਂ ਬਾਅਦ ਮੀਂਹ ਪੈਣ ਕਾਰਨ ਮੈਚ ਨੂੰ ਰੋਕ ਦਿੱਤਾ ਗਿਆ ਸੀ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 160 ਦੌੜਾਂ ਬਣਾ ਕੇ ਭਾਰਤ ਨੂੰ ਜਿੱਤ ਲਈ 161 ਦੌੜਾਂ ਦਾ ਟੀਚਾ ਦਿੱਤਾ ਸੀ। ਭਾਰਤ ਵਲੋਂ ਅਰਸ਼ਦੀਪ ਸਿੰਘ ਨੇ 4 ਤੇ ਮੁਹੰਮਦ ਸਿਰਾਜ ਨੇ 4 ਵਿਕਟਾਂ ਲਈਆਂ।

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜੇ ਅਤੇ ਆਖਰੀ ਟੀ-20 ਅੰਤਰਰਾਸ਼ਟਰੀ ਮੈਚ ਦੀ ਸ਼ੁਰੂਆਤ ਮੰਗਲਵਾਰ ਨੂੰ ਇੱਥੇ ਮੀਂਹ ਕਾਰਨ ਥੋੜੀ ਦੇਰੀ ਨਾਲ ਹੋਈ ਹੈ। ਭਾਰਤ ਤਿੰਨ ਮੈਚਾਂ ਦੀ ਸੀਰੀਜ਼ ‘ਚ 1-0 ਨਾਲ ਅੱਗੇ ਹੈ। ਦੋਵਾਂ ਟੀਮਾਂ ਵਿਚਾਲੇ ਪਹਿਲਾ ਟੀ-20 ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ, ਜਦਕਿ ਭਾਰਤ ਨੇ ਦੂਜੇ ਮੈਚ ਵਿਚ 65 ਦੌੜਾਂ ਦੀ ਜਿੱਤ ਨਾਲ 3 ਮੈਚਾਂ ਦੀ ਸੀਰੀਜ਼ ਵਿਚ 1-0 ਨਾਲ ਬੜਤ ਹਾਸਲ ਕੀਤੀ ਸੀ। ਦੂਜਾ ਮੈਚ ਵੀ ਮੀਂਹ ਕਾਰਨ ਕਰੀਬ 30 ਮਿੰਟ ਲਈ ਰੋਕ ਦਿੱਤਾ ਗਿਆ ਸੀ। ਤਿੰਨ ਮੈਚਾਂ ਦੀ ਟੀ20 ਸੀਰੀਜ਼ ਤੋਂ ਬਾਅਦ ਦੋਵੇਂ ਟੀਮਾਂ 3 ਮੈਚਾਂ ਦੀ ਵਨਡੇ ਸੀਰੀਜ਼ ਖੇਡਣਗੀਆਂ।

ਟੀਮ ਇਸ ਤਰ੍ਹਾਂ ਹੈ: –
ਨਿਊਜ਼ੀਲੈਂਡ : ਫਿਰਨ ਏਲੇਨ, ਡੇਵੋਨ ਕਾਨਵੇ, ਮਾਰਕ ਚੈਪਮੈਨ, ਗਲੇਨ ਫਿਲਿਪਸ, ਡੇਰਿਲ ਮਿਸ਼ੇਲ, ਜਿੰਮੀ ਨੀਸ਼ਾਮ, ਮਿਸ਼ੇਲ ਸੇਂਟਨਰ, ਈਸ਼ ਸੋਢੀ, ਟਿਮ ਸਾਊਥੀ (ਕਪਤਾਨ), ਐਡਮ ਮਿਲਨੇ, ਲਾਕੀ ਫਗਯੁਰਸਨ।

ਭਾਰਤ : ਰਿਸ਼ਭ ਪੰਤ, ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ, ਸ਼੍ਰੇਅਸ ਅਈਅਰ, ਹਾਰਦਿਕ ਪੰਡਯਾ (ਕਪਤਾਨ), ਦੀਪਕ ਹੁੱਡਾ, ਭੁਵਨੇਸ਼ਵਰ ਕੁਮਾਰ, ਹਰਸ਼ਲ ਪਟੇਲ, ਅਰਸ਼ਦੀਪ ਸਿੰਘ, ਮੁਹੰਮਦ ਸਿਰਾਜ, ਯੁਜਵੇਂਦਰ ਚਾਹਲ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: India wins seriesIndia-New Zealandpropunjabtvsports newsT20 match tied
Share236Tweet148Share59

Related Posts

EOW ਨੇ 60 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਬਿਆਨ ਕੀਤਾ ਦਰਜ

ਅਕਤੂਬਰ 7, 2025

ਹਰਿਆਣਾ ‘ਚ ADGP ਨੇ ਚੁੱਕਿਆ ਖੌ.ਫ਼.ਨਾ.ਕ ਕਦਮ, ਘਰ ‘ਚ ਖੁਦ ਨੂੰ ਗੋ/ਲੀ ਮਾ/ਰ ਕੇ ਕੀਤਾ ਖ਼ਤਮ

ਅਕਤੂਬਰ 7, 2025

ਅੱਜ ਤੋਂ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ‘AAP’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ

ਅਕਤੂਬਰ 7, 2025

Vivo V60e ਭਾਰਤ ‘ਚ ਹੋਇਆ ਲਾਂਚ, 200MP ਕੈਮਰੇ ਦੇ ਨਾਲ ਮਿਲੇਗੀ 6500mAh ਦੀ ਬੈਟਰੀ

ਅਕਤੂਬਰ 7, 2025

ਇਲੈਕਟ੍ਰਿਕ ਕਾਰਾਂ ਹੋਣ ਜਾ ਰਹੀਆਂ ਸਸਤੀਆਂ, ਨਿਤਿਨ ਗਡਕਰੀ ਨੇ ਕੀਤਾ ਐਲਾਨ

ਅਕਤੂਬਰ 7, 2025

ਅਮਰੀਕੀ ਰਾਸ਼ਟਰਪਤੀ Donald Trump ਨੇ ਫਿਰ ਲਗਾਇਆ 25% ਟੈਰਿਫ, ਜਾਣੋ ਕਦੋਂ ਹੋਵੇਗਾ ਲਾਗੂ

ਅਕਤੂਬਰ 7, 2025
Load More

Recent News

EOW ਨੇ 60 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਬਿਆਨ ਕੀਤਾ ਦਰਜ

ਅਕਤੂਬਰ 7, 2025

ਹਰਿਆਣਾ ‘ਚ ADGP ਨੇ ਚੁੱਕਿਆ ਖੌ.ਫ਼.ਨਾ.ਕ ਕਦਮ, ਘਰ ‘ਚ ਖੁਦ ਨੂੰ ਗੋ/ਲੀ ਮਾ/ਰ ਕੇ ਕੀਤਾ ਖ਼ਤਮ

ਅਕਤੂਬਰ 7, 2025

ਅੱਜ ਤੋਂ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ‘AAP’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ

ਅਕਤੂਬਰ 7, 2025

Vivo V60e ਭਾਰਤ ‘ਚ ਹੋਇਆ ਲਾਂਚ, 200MP ਕੈਮਰੇ ਦੇ ਨਾਲ ਮਿਲੇਗੀ 6500mAh ਦੀ ਬੈਟਰੀ

ਅਕਤੂਬਰ 7, 2025

ਇਲੈਕਟ੍ਰਿਕ ਕਾਰਾਂ ਹੋਣ ਜਾ ਰਹੀਆਂ ਸਸਤੀਆਂ, ਨਿਤਿਨ ਗਡਕਰੀ ਨੇ ਕੀਤਾ ਐਲਾਨ

ਅਕਤੂਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.