ਸ਼ੁੱਕਰਵਾਰ, ਮਾਰਚ 20, 2026 05:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Republic Day 2023: ਅਟਾਰੀ-ਵਾਹਗਾ ਸਰਹੱਦ ‘ਤੇ ਜਸ਼ਨ, ਬੀਐਸਐਫ ਤੇ ਪਾਕਿਸਤਾਨੀ ਰੇਂਜਰਾਂ ਨੇ ਵੰਢਿਆਂ ਮਠਿਆਈਆਂ

Sweet Exchange at Attari Border : 74ਵੇਂ ਗਣਤੰਤਰ ਦਿਵਸ 'ਤੇ ਅਟਾਰੀ-ਵਾਹਗਾ ਸਰਹੱਦ 'ਤੇ ਬੀਐਸਐਫ ਅਤੇ ਪਾਕਿਸਤਾਨ ਰੇਂਜਰਾਂ ਨੇ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ

by ਮਨਵੀਰ ਰੰਧਾਵਾ
ਜਨਵਰੀ 26, 2023
in ਪੰਜਾਬ, ਫੋਟੋ ਗੈਲਰੀ, ਫੋਟੋ ਗੈਲਰੀ
0
Attari-Wagah Border On Republic Day 2023: 74ਵੇਂ ਗਣਤੰਤਰ ਦਿਵਸ 'ਤੇ ਬੀਐਸਐਫ ਅਤੇ ਪਾਕਿਸਤਾਨੀ ਰੇਂਜਰਾਂ ਨੇ ਅਟਾਰੀ-ਵਾਹਗਾ ਸਰਹੱਦ 'ਤੇ ਮਿਠਾਈਆਂ ਦਾ ਆਦਾਨ-ਪ੍ਰਦਾਨ ਕੀਤਾ।
ਭਾਰਤ ਵਿੱਚ ਅੱਜ ਗਣਤੰਤਰ ਦਿਵਸ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਦਾ ਜਸ਼ਨ ਅਟਾਰੀ-ਵਾਹਗਾ ਸਰਹੱਦ 'ਤੇ ਵੀ ਦੇਖਣ ਨੂੰ ਮਿਲਿਆ ਹੈ, ਜਿੱਥੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਪਾਕਿਸਤਾਨੀ ਰੇਂਜਰਾਂ ਨੇ ਇਕ-ਦੂਜੇ ਨਾਲ ਮਠਿਆਈਆਂ ਵੰਡੀਆਂ।
ਪਾਕਿ ਰੇਂਜਰਾਂ ਨੇ ਬੀਐਸਐਫ ਅਧਿਕਾਰੀਆਂ ਨੂੰ 74ਵੇਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਇਸ ਦੀਆਂ ਖੂਬਸੂਰਤ ਭਾਈਚਾਰਕ ਸਾਂਝ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
ਮਹੱਤਵਪੂਰਨ ਗੱਲ ਇਹ ਹੈ ਕਿ ਦੋਵਾਂ ਦੇਸ਼ਾਂ ਦੀਆਂ ਸੀਮਾ ਸੁਰੱਖਿਆ ਬਲਾਂ ਦੇ ਆਪਸ ਵਿੱਚ ਬਹੁਤ ਸਦਭਾਵਨਾ ਵਾਲੇ ਸਬੰਧ ਹਨ। ਹਰ ਸਾਲ, ਦੋਵਾਂ ਦੇਸ਼ਾਂ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੀਆਂ ਫੌਜਾਂ ਆਪਣੇ ਪ੍ਰਮੁੱਖ ਤਿਉਹਾਰਾਂ ਅਤੇ ਆਜ਼ਾਦੀ ਅਤੇ ਗਣਤੰਤਰ ਦਿਵਸ ਦੇ ਮੌਕੇ 'ਤੇ ਮਠਿਆਈਆਂ ਦਾ ਆਦਾਨ-ਪ੍ਰਦਾਨ ਕਰਦੀਆਂ ਹਨ।
ਭਾਰਤ ਦੇ 74ਵੇਂ ਗਣਤੰਤਰ ਦਿਵਸ 'ਤੇ ਅਟਾਰੀ-ਵਾਹਗਾ ਸਰਹੱਦ 'ਤੇ ਭਾਰਤ ਅਤੇ ਪਾਕਿਸਤਾਨ ਦੇ ਸੈਨਿਕਾਂ ਨੇ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ।
ਭਾਰਤ ਦੇ 74ਵੇਂ ਗਣਤੰਤਰ ਦਿਵਸ 'ਤੇ ਅਟਾਰੀ-ਵਾਹਗਾ ਸਰਹੱਦ 'ਤੇ ਭਾਰਤ ਅਤੇ ਪਾਕਿਸਤਾਨ ਦੇ ਸੈਨਿਕਾਂ ਨੇ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ।
ਭਾਰਤ ਦੇ 74ਵੇਂ ਗਣਤੰਤਰ ਦਿਵਸ 'ਤੇ ਅਟਾਰੀ-ਵਾਹਗਾ ਸਰਹੱਦ 'ਤੇ ਭਾਰਤ ਅਤੇ ਪਾਕਿਸਤਾਨ ਦੇ ਸੈਨਿਕਾਂ ਨੇ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ।
Attari-Wagah Border On Republic Day 2023: 74ਵੇਂ ਗਣਤੰਤਰ ਦਿਵਸ ‘ਤੇ ਬੀਐਸਐਫ ਅਤੇ ਪਾਕਿਸਤਾਨੀ ਰੇਂਜਰਾਂ ਨੇ ਅਟਾਰੀ-ਵਾਹਗਾ ਸਰਹੱਦ ‘ਤੇ ਮਿਠਾਈਆਂ ਦਾ ਆਦਾਨ-ਪ੍ਰਦਾਨ ਕੀਤਾ।
ਭਾਰਤ ਵਿੱਚ ਅੱਜ ਗਣਤੰਤਰ ਦਿਵਸ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਦਾ ਜਸ਼ਨ ਅਟਾਰੀ-ਵਾਹਗਾ ਸਰਹੱਦ ‘ਤੇ ਵੀ ਦੇਖਣ ਨੂੰ ਮਿਲਿਆ ਹੈ, ਜਿੱਥੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਪਾਕਿਸਤਾਨੀ ਰੇਂਜਰਾਂ ਨੇ ਇਕ-ਦੂਜੇ ਨਾਲ ਮਠਿਆਈਆਂ ਵੰਡੀਆਂ।
ਪਾਕਿ ਰੇਂਜਰਾਂ ਨੇ ਬੀਐਸਐਫ ਅਧਿਕਾਰੀਆਂ ਨੂੰ 74ਵੇਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਇਸ ਦੀਆਂ ਖੂਬਸੂਰਤ ਭਾਈਚਾਰਕ ਸਾਂਝ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
ਮਹੱਤਵਪੂਰਨ ਗੱਲ ਇਹ ਹੈ ਕਿ ਦੋਵਾਂ ਦੇਸ਼ਾਂ ਦੀਆਂ ਸੀਮਾ ਸੁਰੱਖਿਆ ਬਲਾਂ ਦੇ ਆਪਸ ਵਿੱਚ ਬਹੁਤ ਸਦਭਾਵਨਾ ਵਾਲੇ ਸਬੰਧ ਹਨ। ਹਰ ਸਾਲ, ਦੋਵਾਂ ਦੇਸ਼ਾਂ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੀਆਂ ਫੌਜਾਂ ਆਪਣੇ ਪ੍ਰਮੁੱਖ ਤਿਉਹਾਰਾਂ ਅਤੇ ਆਜ਼ਾਦੀ ਅਤੇ ਗਣਤੰਤਰ ਦਿਵਸ ਦੇ ਮੌਕੇ ‘ਤੇ ਮਠਿਆਈਆਂ ਦਾ ਆਦਾਨ-ਪ੍ਰਦਾਨ ਕਰਦੀਆਂ ਹਨ।
ਭਾਰਤ ਦੇ 74ਵੇਂ ਗਣਤੰਤਰ ਦਿਵਸ ‘ਤੇ ਅਟਾਰੀ-ਵਾਹਗਾ ਸਰਹੱਦ ‘ਤੇ ਭਾਰਤ ਅਤੇ ਪਾਕਿਸਤਾਨ ਦੇ ਸੈਨਿਕਾਂ ਨੇ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ।
ਭਾਰਤ ਦੇ 74ਵੇਂ ਗਣਤੰਤਰ ਦਿਵਸ ‘ਤੇ ਅਟਾਰੀ-ਵਾਹਗਾ ਸਰਹੱਦ ‘ਤੇ ਭਾਰਤ ਅਤੇ ਪਾਕਿਸਤਾਨ ਦੇ ਸੈਨਿਕਾਂ ਨੇ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ।
ਭਾਰਤ ਦੇ 74ਵੇਂ ਗਣਤੰਤਰ ਦਿਵਸ ‘ਤੇ ਅਟਾਰੀ-ਵਾਹਗਾ ਸਰਹੱਦ ‘ਤੇ ਭਾਰਤ ਅਤੇ ਪਾਕਿਸਤਾਨ ਦੇ ਸੈਨਿਕਾਂ ਨੇ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ।
Tags: Attari-Wagah BorderExchange SweetsIndia-Pakistan Soldierspro punjab tvpunjab newspunjabi newsRepublic DayRepublic Day 2023
Share241Tweet151Share60

Related Posts

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਮਾਰਚ 19, 2026

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 18, 2026

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

ਮਾਰਚ 18, 2026
Load More

Recent News

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.