ਵੀਰਵਾਰ, ਸਤੰਬਰ 24, 2026 08:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

UK Visa: ਭਾਰਤ ਨੇ ਬ੍ਰਿਟਿਸ਼ ਯਾਤਰੀਆਂ ਲਈ ਈ-ਵੀਜ਼ਾ ਪ੍ਰਣਾਲੀ ਨੂੰ ਕੀਤਾ ਬਹਾਲ, ਜਾਣੋ ਕੀ ਹਨ ਇਸ ਦੇ ਮਾਇਨੇ

ਲੰਡਨ 'ਚ ਭਾਰਤੀ ਹਾਈ ਕਮਿਸ਼ਨ ਨੇ ਭਾਰਤ ਦੀ ਯਾਤਰਾ ਕਰਨ ਦੇ ਚਾਹਵਾਨ ਬ੍ਰਿਟਿਸ਼ ਯਾਤਰੀਆਂ ਲਈ ਇਲੈਕਟ੍ਰਾਨਿਕ ਵੀਜ਼ਾ (ਈ-ਵੀਜ਼ਾ) ਪ੍ਰਕਿਰਿਆ ਨੂੰ ਬਹਾਲ ਕਰ ਦਿੱਤਾ ਹੈ।

by Bharat Thapa
ਦਸੰਬਰ 6, 2022
in ਵਿਦੇਸ਼
0

UK Visa News: ਲੰਡਨ ‘ਚ ਭਾਰਤੀ ਹਾਈ ਕਮਿਸ਼ਨ ਨੇ ਭਾਰਤ ਦੀ ਯਾਤਰਾ ਕਰਨ ਦੇ ਚਾਹਵਾਨ ਬ੍ਰਿਟਿਸ਼ ਯਾਤਰੀਆਂ ਲਈ ਇਲੈਕਟ੍ਰਾਨਿਕ ਵੀਜ਼ਾ (ਈ-ਵੀਜ਼ਾ) ਪ੍ਰਕਿਰਿਆ ਨੂੰ ਬਹਾਲ ਕਰ ਦਿੱਤਾ ਹੈ। ਪਿਛਲੇ ਕੁਝ ਮਹੀਨਿਆਂ ਵਿੱਚ ਭਾਰਤ ‘ਚ ਵੀਜ਼ਿਆਂ ਦੀ ਵੱਡੀ ਮੰਗ ਕਾਰਨ ਇਸ ਕਦਮ ਦਾ ਵਿਆਪਕ ਤੌਰ ‘ਤੇ ਸਵਾਗਤ ਕੀਤੇ ਜਾਣ ਦੀ ਸੰਭਾਵਨਾ ਹੈ।

ਬ੍ਰਿਟੇਨ ‘ਚ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੁਰਾਈਸਵਾਮੀ ਨੇ ਕਿਹਾ ਕਿ ਇਹ ਸੇਵਾ ਤੁਰੰਤ ਸ਼ੁਰੂ ਹੋ ਜਾਵੇਗੀ। ਲੰਡਨ ਵਿੱਚ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਯਾਤਰੀ ਇਸ ਹਫ਼ਤੇ ਤੋਂ ਭਾਰਤ ਆਉਣ ਲਈ ਈ-ਵੀਜ਼ਾ ਲਈ ਅਰਜ਼ੀ ਦੇਣਾ ਸ਼ੁਰੂ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਸਿਸਟਮ ਨੂੰ ਅਪਗ੍ਰੇਡ ਕਰਨ ਦੀ ਪ੍ਰਕਿਰਿਆ ਜਾਰੀ ਹੈ ਤੇ ਭਾਰਤੀ ਵੀਜ਼ਾ ਵੈੱਬਸਾਈਟ ਜਲਦੀ ਹੀ ਈ-ਵੀਜ਼ਾ ਅਰਜ਼ੀਆਂ ਨੂੰ ਸਵੀਕਾਰ ਕਰੇਗੀ। ਦੁਰਾਈਸਵਾਮੀ ਨੇ ਟਵਿੱਟਰ ‘ਤੇ ਇੱਕ ਵੀਡੀਓ ਰਾਹੀਂ ਕਿਹਾ, ‘ਅੱਜ ਦੀ ਵੱਡੀ ਖ਼ਬਰ ਇਹ ਹੈ ਕਿ ਅਸੀਂ ਇੱਕ ਵਾਰ ਫਿਰ ਤੋਂ ਈ-ਵੀਜ਼ਾ ਸ਼ੁਰੂ ਕਰਨ ਜਾ ਰਹੇ ਹਾਂ। ਇਸ ਨਾਲ ਬਰਤਾਨੀਆ ਦੇ ਦੋਸਤ ਮੁਕਾਬਲਤਨ ਆਸਾਨੀ ਨਾਲ ਭਾਰਤ ਦੀ ਯਾਤਰਾ ਕਰ ਸਕਣਗੇ ਤੇ ਇਸ ਐਲਾਨ ਦੀ ਸ਼ਲਾਘਾ ਹੋ ਰਹੀ ਹੈ।’

ਬ੍ਰਿਟਿਸ਼ ਸੰਸਦ ਵਿੱਚ ਇਹ ਮੁੱਦਾ ਉਠਾਇਆ ਗਿਆ ਕਿ ਪਿਛਲੇ ਮਹੀਨੇ ਇੰਡੋਨੇਸ਼ੀਆ ਵਿੱਚ ਜੀ-20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੀ ਮੁਲਾਕਾਤ ਦੌਰਾਨ ਹੋਈ ਗੱਲਬਾਤ ਦੇ ਮੁੱਦਿਆਂ ਵਿੱਚ ਵੀ ਇਹ ਵਿਸ਼ਾ ਸ਼ਾਮਲ ਸੀ।

ਈ-ਵੀਜ਼ਾ ਦੇ ਐਲਾਨ ਤੋਂ ਪਹਿਲਾਂ, ਭਾਰਤੀ ਵੀਜ਼ਾ ਪ੍ਰਕਿਰਿਆ ਨੂੰ ਮਜ਼ਬੂਤ ​​ਕਰਨ ਲਈ ਕਈ ਕਦਮ ਚੁੱਕੇ ਗਏ। ਇਨ੍ਹਾਂ ਵਿੱਚ ਕੇਂਦਰੀ ਲੰਡਨ ਵਿੱਚ ਇੱਕ ਨਵਾਂ ਭਾਰਤੀ ਵੀਜ਼ਾ ਕੇਂਦਰ ਖੋਲ੍ਹਣਾ ਅਤੇ ‘ਘਰ ਵਿੱਚ ਵੀਜ਼ਾ’ ਦੀ ਸਹੂਲਤ ਸ਼ੁਰੂ ਕਰਨਾ ਸ਼ਾਮਲ ਹੈ। ਕੋਵਿਡ ਮਹਾਂਮਾਰੀ ਦੇ ਬਾਅਦ ਯੂਕੇ ਤੋਂ ਭਾਰਤ ਦੀ ਯਾਤਰਾ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਇਹ ਕਦਮ ਚੁੱਕੇ ਜਾ ਰਹੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newspro punjab tvpunjabi newsuk visa
Share210Tweet131Share53

Related Posts

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.