ਬੁੱਧਵਾਰ, ਨਵੰਬਰ 4, 2026 04:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

IND Vs AUS: ਦੂਜੇ ਟੈਸਟ ਮੈਚ ਲਈ ਭਾਰਤ ਦੇ ਪਲੇਇੰਗ 11 ਤੈਅ! ਇੱਥੇ ਪੜ੍ਹੋ ਸਾਰੀ ਡੀਟੇਲ

India vs Australia, 2023: ਕਪਤਾਨ ਰੋਹਿਤ ਸ਼ਰਮਾ ਆਸਟਰੇਲੀਆ ਦੇ ਖਿਲਾਫ ਦਿੱਲੀ ਦੇ ਫਿਰੋਜ਼ਸ਼ਾਹ ਕੋਟਲਾ ਮੈਦਾਨ ਵਿੱਚ ਦੂਜੇ ਟੈਸਟ ਮੈਚ ਵਿੱਚ ਆਪਣੀ ਸਰਵੋਤਮ ਪਲੇਇੰਗ ਇਲੈਵਨ ਨੂੰ ਮੈਦਾਨ ਵਿੱਚ ਉਤਾਰਨਗੇ।

by ਮਨਵੀਰ ਰੰਧਾਵਾ
ਫਰਵਰੀ 13, 2023
in ਕ੍ਰਿਕਟ, ਖੇਡ
0

India vs Australia 2nd Test: ਨਾਗਪੁਰ ‘ਚ ਖੇਡੇ ਗਏ ਬਾਰਡਰ-ਗਾਵਸਕਰ ਟਰਾਫੀ ਦੇ ਪਹਿਲੇ ਟੈਸਟ ਮੈਚ ‘ਚ ਟੀਮ ਇੰਡੀਆ ਨੇ ਆਸਟ੍ਰੇਲੀਆ ਨੂੰ ਪਾਰੀ ਤੇ 132 ਦੌੜਾਂ ਨਾਲ ਹਰਾਇਆ। ਨਾਗਪੁਰ ਟੈਸਟ ‘ਚ ਆਸਟ੍ਰੇਲੀਆ ਆਪਣੀ ਪਹਿਲੀ ਪਾਰੀ ‘ਚ 177 ਦੌੜਾਂ ਬਣਾ ਕੇ ਆਲ ਆਊਟ ਹੋ ਗਈ ਸੀ, ਜਿਸ ਦੇ ਜਵਾਬ ‘ਚ ਟੀਮ ਇੰਡੀਆ ਨੇ ਆਪਣੀ ਪਹਿਲੀ ਪਾਰੀ ‘ਚ 400 ਦੌੜਾਂ ਬਣਾ ਕੇ 223 ਦੌੜਾਂ ਦੀ ਮਹੱਤਵਪੂਰਨ ਬੜ੍ਹਤ ਬਣਾ ਕੀਤੀ।

ਜੇਕਰ ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਟੀਮ ਇੰਡੀਆ ਦਿੱਲੀ ‘ਚ ਹੋਣ ਵਾਲਾ ਦੂਜਾ ਟੈਸਟ ਮੈਚ ਜਿੱਤ ਜਾਂਦੀ ਹੈ ਤਾਂ ਆਸਟ੍ਰੇਲੀਆ ਲਈ ਟੈਸਟ ਸੀਰੀਜ਼ ‘ਚ ਉਸ ਨੂੰ ਹਰਾਉਣਾ ਸੰਭਵ ਨਹੀਂ ਹੋਵੇਗਾ।

ਭਾਰਤ ਤੇ ਆਸਟ੍ਰੇਲੀਆ ਵਿਚਾਲੇ 4 ਮੈਚਾਂ ਦੀ ਟੈਸਟ ਸੀਰੀਜ਼ ਦਾ ਦੂਜਾ ਮੈਚ 17 ਤੋਂ 21 ਫਰਵਰੀ ਤੱਕ ਦਿੱਲੀ ਦੇ ਫਿਰੋਜ਼ਸ਼ਾਹ ਕੋਟਲਾ ਮੈਦਾਨ ‘ਤੇ ਖੇਡਿਆ ਜਾਵੇਗਾ। ਦੱਸ ਦਈਏ ਕਿ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਦੂਜਾ ਟੈਸਟ ਮੈਚ ਸਵੇਰੇ 9:30 ਵਜੇ ਸ਼ੁਰੂ ਹੋਵੇਗਾ।

ਭਾਰਤ ਬਨਾਮ ਆਸਟ੍ਰੇਲੀਆ ਵਿਚਾਲੇ ਖੇਡੇ ਜਾਣ ਵਾਲੇ ਦੂਜੇ ਟੈਸਟ ਮੈਚ ਨੂੰ ਸਟਾਰ ਸਪੋਰਟਸ ਨੈੱਟਵਰਕ ਦੇ ਟੀਵੀ ਚੈਨਲਾਂ ‘ਤੇ ਲਾਈਵ ਦੇਖਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਭਾਰਤ-ਆਸਟ੍ਰੇਲੀਆ ਮੈਚ ਦੀ ਲਾਈਵ ਸਟ੍ਰੀਮਿੰਗ Disney+ Hotstar ਮੋਬਾਈਲ ਐਪ ‘ਤੇ ਦੇਖੀ ਜਾ ਸਕਦੀ ਹੈ।

ਇਹ ਹੋ ਸਕਦੀ ਦੂਜੇ ਟੈਸਟ ਮੈਚ ਲਈ ਭਾਰਤ ਦੇ ਪਲੇਇੰਗ 11!

ਆਸਟ੍ਰੇਲੀਆ ਨੇ 2004 ਤੋਂ ਬਾਅਦ ਭਾਰਤ ‘ਚ ਕੋਈ ਟੈਸਟ ਸੀਰੀਜ਼ ਨਹੀਂ ਜਿੱਤੀ ਹੈ। ਦੋਵਾਂ ਦੇਸ਼ਾਂ ਵਿਚਾਲੇ ਟੈਸਟ ਸੀਰੀਜ਼ ਛੇ ਸਾਲ ਦੇ ਵਕਫੇ ਤੋਂ ਬਾਅਦ ਭਾਰਤੀ ਧਰਤੀ ‘ਤੇ ਖੇਡੀ ਜਾ ਰਹੀ ਹੈ। ਸਾਲ 2017 ‘ਚ ਭਾਰਤ ‘ਚ ਖੇਡੀ ਗਈ ਆਖਰੀ ਚਾਰ ਮੈਚਾਂ ਦੀ ਟੈਸਟ ਸੀਰੀਜ਼ ‘ਚ ਟੀਮ ਇੰਡੀਆ ਨੇ ਆਸਟ੍ਰੇਲੀਆ ਨੂੰ 2-1 ਨਾਲ ਹਰਾਇਆ ਸੀ।

ਅਜਿਹੇ ‘ਚ ਕਪਤਾਨ ਰੋਹਿਤ ਸ਼ਰਮਾ ਆਸਟ੍ਰੇਲੀਆ ਖਿਲਾਫ ਦਿੱਲੀ ਦੇ ਫਿਰੋਜ਼ਸ਼ਾਹ ਕੋਟਲਾ ਮੈਦਾਨ ‘ਤੇ ਖੇਡੇ ਜਾ ਰਹੇ ਦੂਜੇ ਟੈਸਟ ਮੈਚ ‘ਚ ਆਪਣੀ ਸਰਵੋਤਮ ਪਲੇਇੰਗ ਇਲੈਵਨ ਨੂੰ ਮੈਦਾਨ ‘ਚ ਉਤਾਰਨਗੇ ਅਤੇ ਪਲੇਇੰਗ ਇਲੈਵਨ ‘ਚੋਂ ਆਪਣੇ ਵੱਡੇ ਖਿਡਾਰੀਆਂ ਦੀ ਬਲੀ ਵੀ ਦੇਣਗੇ।

ਦਿੱਲੀ ਟੈਸਟ ਵਿੱਚ ਇਹ ਹੋ ਸਕਦੀ ਭਾਰਤ ਦੀ Playing 11:

ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਵਿੰਦਰ ਜਡੇਜਾ, ਕੇਐਸ ਭਾਰਤ (ਵਿਕਟਕੀਪਰ), ਅਕਸ਼ਰ ਪਟੇਲ, ਰਵੀਚੰਦਰਨ ਅਸ਼ਵਿਨ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 2nd Test Matchcricket newsdelhiDream 11ind vs ausindia vs AustraliaIndian cricket teamplaying 11predictionpro punjab tvpunjabi newssports newstest match
Share218Tweet137Share55

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਅਕਤੂਬਰ 22, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026
Load More

Recent News

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.