ਸ਼ਨੀਵਾਰ, ਮਾਰਚ 21, 2026 12:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

India vs Australia Highlights: ਭਾਰਤ ਤੇ ਆਸਟ੍ਰੇਲੀਆ ਵਿਚਾਲੇ ਚੌਥਾ ਟੈਸਟ ਡਰਾਅ, ਭਾਰਤ ਨੇ 2-1 ਨਾਲ ਜਿੱਤੀ ਸੀਰੀਜ਼

India vs Australia 4th Test Natch: ਅਹਿਮਦਾਬਾਦ ਟੈਸਟ ਮੈਚ ਡਰਾਅ 'ਚ ਖ਼ਤਮ ਹੋ ਗਿਆ ਹੈ। ਭਾਰਤ ਨੇ 4 ਟੈਸਟ ਮੈਚਾਂ ਦੀ ਸੀਰੀਜ਼ 2-1 ਨਾਲ ਜਿੱਤ ਲਈ ਹੈ। ਭਾਰਤ ਨੇ ਪਹਿਲਾ ਅਤੇ ਦੂਜਾ ਟੈਸਟ ਮੈਚ ਜਿੱਤਿਆ ਸੀ। ਤੀਜੇ ਟੈਸਟ ਮੈਚ 'ਚ ਆਸਟ੍ਰੇਲੀਆ ਨੇ ਜਿੱਤ ਦਰਜ ਕੀਤੀ।

by ਮਨਵੀਰ ਰੰਧਾਵਾ
ਮਾਰਚ 13, 2023
in ਕ੍ਰਿਕਟ, ਖੇਡ
0

India vs Australia 4th Test Highlights Day 5: ਭਾਰਤ ਤੇ ਆਸਟ੍ਰੇਲੀਆ ਵਿਚਾਲੇ ਟੈਸਟ ਸੀਰੀਜ਼ ਦਾ ਚੌਥਾ ਅਤੇ ਆਖਰੀ ਮੈਚ ਡਰਾਅ ਰਿਹਾ। ਇਸ ਮੈਚ ‘ਚ ਆਸਟ੍ਰੇਲੀਆ ਨੇ ਪਹਿਲੀ ਪਾਰੀ ‘ਚ 480 ਦੌੜਾਂ ਬਣਾਈਆਂ, ਜਿਸ ਦੇ ਜਵਾਬ ‘ਚ ਭਾਰਤ ਨੇ 571 ਦੌੜਾਂ ਬਣਾ ਕੇ 91 ਦੌੜਾਂ ਦੀ ਲੀਡ ਲੈ ਲਈ। ਆਸਟ੍ਰੇਲੀਆ ਨੇ ਦੂਜੀ ਪਾਰੀ ਵਿਚ ਦੋ ਵਿਕਟਾਂ ‘ਤੇ 172 ਦੌੜਾਂ ਬਣਾਈਆਂ ਅਤੇ ਮੈਚ ਡਰਾਅ ‘ਤੇ ਖਤਮ ਹੋਇਆ।

ਅਹਿਮਦਾਬਾਦ ਟੈਸਟ ਮੈਚ ਡਰਾਅ ‘ਚ ਖ਼ਤਮ ਹੋ ਗਿਆ ਹੈ। ਭਾਰਤ ਨੇ 4 ਟੈਸਟ ਮੈਚਾਂ ਦੀ ਸੀਰੀਜ਼ 2-1 ਨਾਲ ਜਿੱਤ ਲਈ ਹੈ। ਭਾਰਤ ਨੇ ਪਹਿਲਾ ਅਤੇ ਦੂਜਾ ਟੈਸਟ ਮੈਚ ਜਿੱਤਿਆ ਸੀ। ਤੀਜੇ ਟੈਸਟ ਮੈਚ ‘ਚ ਆਸਟ੍ਰੇਲੀਆ ਨੇ ਜਿੱਤ ਦਰਜ ਕੀਤੀ। ਆਸਟ੍ਰੇਲੀਆ ਨੇ ਦੂਜੀ ਪਾਰੀ ‘ਚ 78.1 ਓਵਰਾਂ ‘ਚ 2 ਵਿਕਟਾਂ ‘ਤੇ 175 ਦੌੜਾਂ ਬਣਾਈਆਂ।

ਆਸਟਰੇਲੀਆ ਲਈ ਟ੍ਰੈਵਿਸ ਹੈੱਡ ਨੇ 90 ਦੌੜਾਂ, ਮਾਰਨਸ ਲਾਬੂਸ਼ੇਨ ਨੇ 63 ਦੌੜਾਂ ਦੀ ਅਜੇਤੂ ਪਾਰੀ ਖੇਡੀ, ਜਦਕਿ ਸਟੀਵ ਸਮਿਥ 10 ਦੌੜਾਂ ਬਣਾ ਕੇ ਅਜੇਤੂ ਰਹੇ। ਭਾਰਤ ਵੱਲੋਂ ਅਸ਼ਵਿਨ ਅਤੇ ਅਕਸ਼ਰ ਪਟੇਲ ਨੂੰ 1-1 ਵਿਕਟ ਮਿਲੀ। ਇਸ ਤੋਂ ਪਹਿਲਾਂ ਭਾਰਤ ਨੇ ਪਹਿਲੀ ਪਾਰੀ ਵਿੱਚ 571 ਦੌੜਾਂ ਬਣਾਈਆਂ ਸਨ ਜਿਸ ਵਿੱਚ ਕੋਹਲੀ ਨੇ 186 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਸੀ। ਇਸੇ ਤਰ੍ਹਾਂ ਸ਼ੁਭਮਨ ਨੇ 128 ਦੌੜਾਂ ਬਣਾਈਆਂ ਸੀ। ਪਹਿਲੀ ਪਾਰੀ ਦੇ ਆਧਾਰ ‘ਤੇ ਭਾਰਤ ਨੇ 91 ਦੌੜਾਂ ਦੀ ਬੜ੍ਹਤ ਹਾਸਲ ਕਰ ਲਈ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Australia Cricketcricket newsFourth Testind vs ausIndia and Australiaindia vs Australiapro punjab tvpunjabi newssports newsTeam IndiaTest Series
Share215Tweet135Share54

Related Posts

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025

T20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ, ਸੂਰਿਆ ਅਤੇ ਹਾਰਦਿਕ ਸਮੇਤ ਇਨ੍ਹਾਂ 15 ਖਿਡਾਰੀਆਂ ਨੂੰ ਟੀਮ ‘ਚ ਮਿਲੀ ਜਗ੍ਹਾ

ਦਸੰਬਰ 20, 2025

ਧੁੰਦ ਕਾਰਨ ਰੱਦ ਹੋਇਆ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਚੌਥਾ ਟੀ-20 ਮੈਚ

ਦਸੰਬਰ 18, 2025

ਫਿਟ ਸੈਂਟਰਲ ਜਲੰਧਰ ਨੂੰ ਲੈ ਕੇ ਵੱਡੀ ਪਹਿਲ: ਸੈਂਟਰਲ ਹਲਕੇ ਵਿੱਚ 14 ਨਵੇਂ ਖੇਡ ਕੋਰਟ ਜਨਵਰੀ ਤੱਕ ਹੋਣਗੇ ਤਿਆਰ, ਮਾਰਚ ਵਿੱਚ ਇੰਟਰ-ਵਾਰਡ ਖੇਡ ਲੀਗ

ਦਸੰਬਰ 17, 2025
Load More

Recent News

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.