ਸ਼ਨੀਵਾਰ, ਨਵੰਬਰ 1, 2025 11:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

IND vs SL 2nd ODI Live Streaming: ਕੋਲਕਾਤਾ ‘ਚ ਸੀਰੀਜ਼ ‘ਤੇ ਕਬਜ਼ਾ ਕਰਨ ਲਈ ਮੈਦਾਨ ‘ਚ ਉਤਰੇਗੀ ਭਾਰਤੀ ਟੀਮ, ਜਾਣੋ ਮੈਚ ਕਦੋਂ, ਕਿੱਥੇ ਤੇ ਕਿਵੇਂ ਵੇਖ ਸਕਦੈ

India vs Sri Lanka (IND vs SL) 2nd odi Live Streaming, Telecast: ਜੇਕਰ ਟੀਮ ਇੰਡੀਆ ਇਹ ਮੈਚ ਜਿੱਤ ਜਾਂਦੀ ਹੈ, ਤਾਂ ਉਹ ਲਗਾਤਾਰ ਤਿੰਨ ਵਨਡੇ ਸੀਰੀਜ਼ 'ਚ ਹਾਰ ਤੋਂ ਬਚੇਗੀ। ਭਾਰਤ ਨੂੰ ਪਿਛਲੇ ਸਾਲ ਦੇ ਅੰਤ 'ਚ ਨਿਊਜ਼ੀਲੈਂਡ ਨੇ 1-0 ਤੇ ਬੰਗਲਾਦੇਸ਼ ਨੇ 2-1 ਨਾਲ ਹਰਾਇਆ ਸੀ।

by ਮਨਵੀਰ ਰੰਧਾਵਾ
ਜਨਵਰੀ 12, 2023
in ਕ੍ਰਿਕਟ, ਖੇਡ
0

India vs Sri Lanka 2nd ODI Live Update: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤਿੰਨ ਵਨਡੇ ਸੀਰੀਜ਼ ਦਾ ਦੂਜਾ ਮੈਚ 12 ਜਨਵਰੀ ਨੂੰ ਖੇਡਿਆ ਜਾਵੇਗਾ। ਇਹ ਮੈਚ ਕੋਲਕਾਤਾ ਦੇ ਇਤਿਹਾਸਕ ਈਡਨ ਗਾਰਡਨ ਮੈਦਾਨ ‘ਤੇ ਹੋਵੇਗਾ। ਇਸ ਮੈਚ ‘ਚ ਰੋਹਿਤ ਸ਼ਰਮਾ ਐਂਡ ਕੰਪਨੀ ਦੀ ਨਜ਼ਰ ਸੀਰੀਜ਼ ‘ਤੇ ਕਬਜ਼ਾ ਕਰਨ ਲਈ ਹੋਵੇਗੀ। ਇਸ ਦੇ ਨਾਲ ਹੀ ਵਨਡੇ ਸੀਰੀਜ਼ ‘ਚ ਬਣੇ ਰਹਿਣ ਲਈ ਸ਼੍ਰੀਲੰਕਾ ਨੂੰ ਇਹ ਮੈਚ ਕਿਸੇ ਵੀ ਕੀਮਤ ‘ਤੇ ਜਿੱਤਣਾ ਹੋਵੇਗਾ।

ਦੱਸ ਦਈਏ ਕਿ ਜੇਕਰ ਮਹਿਮਾਨ ਟੀਮ ਮੈਚ ‘ਚ ਜਿੱਤ ਦਰਜ ਕਰਨ ‘ਚ ਨਾਕਾਮ ਰਹੀ ਤਾਂ ਸੀਰੀਜ਼ ਉਨ੍ਹਾਂ ਦੇ ਹੱਥੋਂ ਖਿਸਕ ਜਾਵੇਗੀ। ਅਜਿਹੇ ‘ਚ ਦਾਸੁਨ ਸ਼ਨਾਕਾ ਦੀ ਟੀਮ ਦੀ ਨਜ਼ਰ ਮਜ਼ਬੂਤ ​​ਵਾਪਸੀ ‘ਤੇ ਹੋਵੇਗੀ। ਗੁਹਾਟੀ ‘ਚ ਖੇਡੇ ਗਏ ਪਹਿਲੇ ਵਨਡੇ ‘ਚ ਜਿੱਤ ਦਰਜ ਕਰਕੇ ਭਾਰਤ ਸੀਰੀਜ਼ ‘ਚ 1-0 ਨਾਲ ਅੱਗੇ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜੇ ਵਨਡੇ ਦਾ ਲਾਈਵ ਟੈਲੀਕਾਸਟ ਕਦੋਂ ਤੇ ਕਿੱਥੇ ਦੇਖ ਸਕਦੇ ਹੋ?

ਕੋਲਕਾਤਾ ‘ਚ ਭਾਰਤ-ਸ਼੍ਰੀਲੰਕਾ ਵਨਡੇ ਰਿਕਾਰਡ

ਕੋਲਕਾਤਾ ‘ਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੁਣ ਤੱਕ 5 ਵਨਡੇ ਮੈਚ ਖੇਡੇ ਜਾ ਚੁੱਕੇ ਹਨ। ਇਸ ਦੌਰਾਨ ਟੀਮ ਇੰਡੀਆ ਦਾ ਹੱਥ ਸੀ। ਭਾਰਤ ਨੇ ਇਨ੍ਹਾਂ ਪੰਜਾਂ ਚੋਂ ਤਿੰਨ ਵਨਡੇ ਜਿੱਤੇ ਹਨ। ਇਸ ਦੇ ਨਾਲ ਹੀ ਸ਼੍ਰੀਲੰਕਾ ਇੱਕ ਮੈਚ ਜਿੱਤਣ ‘ਚ ਸਫਲ ਰਿਹਾ। ਇਸ ਦੌਰਾਨ ਇੱਕ ਮੈਚ ਦਾ ਨਤੀਜਾ ਨਹੀਂ ਨਿਕਲਿਆ। ਸ਼੍ਰੀਲੰਕਾ ਨੇ ਆਖਰੀ ਵਾਰ ਸਾਲ 1996 ‘ਚ ਈਡਨ ਗਾਰਡਨ ‘ਤੇ ਭਾਰਤ ਖਿਲਾਫ ਵਨਡੇ ਜਿੱਤਿਆ ਸੀ। ਇਸ ਤੋਂ ਬਾਅਦ ਜਦੋਂ ਵੀ ਕੋਲਕਾਤਾ ‘ਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਵਨਡੇ ਮੈਚ ਹੋਇਆ ਤਾਂ ਮਹਿਮਾਨ ਟੀਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

– ਭਾਰਤ ਤੇ ਸ਼੍ਰੀਲੰਕਾ ਵਿਚਾਲੇ ਦੂਜਾ ਵਨਡੇ ਕਦੋਂ ਖੇਡਿਆ ਜਾਵੇਗਾ?

ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਵਨਡੇ 12 ਜਨਵਰੀ (ਵੀਰਵਾਰ) ਨੂੰ ਖੇਡਿਆ ਜਾਵੇਗਾ।

– ਵਨਡੇ ਕਿੱਥੇ ਖੇਡਿਆ ਜਾਵੇਗਾ?

ਕੋਲਕਾਤਾ ਦੇ ਈਡਨ ਗਾਰਡਨ ‘ਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਵਨਡੇ ਖੇਡਿਆ ਜਾਵੇਗਾ।

– ਕਿਸ ਸਮੇਂ ਸ਼ੁਰੂ ਹੋਵੇਗਾ ਮੁਕਾਬਲਾ ?

ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਜਾਣ ਵਾਲਾ ਦੂਜਾ ਵਨਡੇ ਭਾਰਤੀ ਸਮੇਂ ਅਨੁਸਾਰ ਦੁਪਹਿਰ 1.30 ਵਜੇ ਸ਼ੁਰੂ ਹੋਵੇਗਾ। ਟਾਸ ਮੈਚ ਤੋਂ ਅੱਧਾ ਘੰਟਾ ਪਹਿਲਾਂ ਯਾਨੀ ਦੁਪਹਿਰ 1 ਵਜੇ ਹੋਵੇਗਾ।

– ਵਨਡੇ ਦਾ ਲਾਈਵ ਟੈਲੀਕਾਸਟ ਕਿਹੜੇ ਚੈਨਲਾਂ ‘ਤੇ ਦੇਖਿਆ ਜਾ ਸਕਦਾ ਹੈ?

ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡੇ ਗਏ ਦੂਜੇ ਵਨਡੇ ਦਾ ਲਾਈਵ ਟੈਲੀਕਾਸਟ ਸਟਾਰ ਸਪੋਰਟਸ ਨੈੱਟਵਰਕ ਦੇ ਕਈ ਚੈਨਲਾਂ ‘ਤੇ ਦੇਖਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਮੈਚ ਦਾ ਸਿੱਧਾ ਪ੍ਰਸਾਰਣ ਡੀਡੀ ਸਪੋਰਟਸ ‘ਤੇ ਵੀ ਕੀਤਾ ਜਾਵੇਗਾ। ਜਿਨ੍ਹਾਂ ਉਪਭੋਗਤਾਵਾਂ ਕੋਲ Hotstar ਸਬਸਕ੍ਰਿਪਸ਼ਨ ਹੈ, ਉਹ ਆਨਲਾਈਨ ਸਟ੍ਰੀਮਿੰਗ ਰਾਹੀਂ ਮੈਚ ਦਾ ਆਨੰਦ ਲੈ ਸਕਦੇ ਹਨ। ਇਸ ਤੋਂ ਇਲਾਵਾ ਮੈਚ ਦੇ ਪਲ-ਪਲ ਅਪਡੇਟ https://www.abplive.com/ ‘ਤੇ ਉਪਲਬਧ ਹੋਣਗੇ।

ਭਾਰਤੀ ਵਨਡੇ ਟੀਮ: ਰੋਹਿਤ ਸ਼ਰਮਾ (ਕਪਤਾਨ), ਹਾਰਦਿਕ ਪੰਡਯਾ (ਉਪ-ਕਪਤਾਨ), ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ, ਯੁਜਵੇਂਦਰ ਚਾਹਲ, ਈਸ਼ਾਨ ਕਿਸ਼ਨ (ਵਿਕਟਕੀਪਰ), ਸ਼੍ਰੇਅਸ ਅਈਅਰ, ਵਿਰਾਟ ਕੋਹਲੀ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਅਕਸ਼ਰ ਪਟੇਲ , ਕੇਐਲ ਰਾਹੁਲ , ਸ਼ੁਭਮਨ ਗਿੱਲ , ਉਮਰਾਨ ਮਲਿਕ , ਵਾਸ਼ਿੰਗਟਨ ਸੁੰਦਰ , ਸਰਿਆਕੁਮਾਰ ਯਾਦਵ।

ਸ਼੍ਰੀਲੰਕਾ ਵਨਡੇ ਟੀਮ: ਦਾਸੁਨ ਸ਼ਨਾਕਾ (ਕਪਤਾਨ), ਕੁਸਲ ਮੈਂਡਿਸ (ਉਪ-ਕਪਤਾਨ), ਚਰਿਥ ਅਸਾਲੰਕਾ, ਅਸ਼ੇਨ ਬਾਂਦਾਰਾ, ਵਾਨੇਂਦੂ ਹਸਾਰੰਗਾ, ਧਨੰਜੇ ਡੀਸਿਲਵਾ, ਅਵਿਸ਼ਕਾ ਫਰਨਾਂਡੋ, ਨੁਵਾਨੀਡੂ ਫਰਨਾਂਡੋ, ਚਮਿਕਾ ਕਰੁਣਾਰਤਨੇ, ਲਾਹਿਰੂਮ ਪ੍ਰਸ਼ਾਨ ਨਿਸ਼ਾਨਕਾ, ਡੀ. ਮਦੁਸ਼ਨ, ਕਾਸੁਨ ਰਜਿਥਾ, ਸਦਾਰਾ ਸਮਰਾਵਿਕਰਮਾ, ਮਹੇਸ਼ ਟੇਕਸ਼ਾਨਾ, ਜੈਫਰੀ ਵੈਂਡਰਸੇ, ਦੁਨਿਥ ਵੇਲਾਜ਼।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Eden Gardens GroundIND vs SL 2023IND Vs SL 2nd ODIIND Vs SL 2nd ODI Predicted Playing 11India Vs Sri lankaIndia Vs Sri Lanka 2023pro punjab tvpunjabi newsrohit sharmasports newsVirat Kohli
Share219Tweet137Share55

Related Posts

ਸ਼੍ਰੇਅਸ ਅਈਅਰ ਦੀ ਸਿਹਤ ਬਾਰੇ BCCI ਨੇ ਦਿੱਤਾ ਵੱਡਾ ਅਪਡੇਟ, ਭਾਰਤ ਵਾਪਸ ਆਉਣ ‘ਚ ਲੱਗ ਸਕਦਾ ਹੈ ਕੁਝ ਸਮਾਂ

ਨਵੰਬਰ 1, 2025

IND vs AUS: ਦੂਜੇ T20 ‘ਚ ਭਾਰਤ ਨੂੰ ਮਿਲੀ ਹਾਰ, ਆਸਟ੍ਰੇਲੀਆ ਨੇ 4 ਵਿਕਟਾਂ ਨਾਲ ਜਿੱਤ ਕੀਤੀ ਪ੍ਰਾਪਤ

ਅਕਤੂਬਰ 31, 2025

ICU ਤੋਂ ਬਾਹਰ ਆ ਸ਼੍ਰੇਅਸ ਅਈਅਰ ਦਾ ਪਹਿਲਾ ਬਿਆਨ ਆਇਆ ਸਾਹਮਣੇ, ਜਾਣੋ ਕਿਵੇਂ ਹੈ ਹੁਣ ਖਿਡਾਰੀ ਦੀ ਸਿਹਤ

ਅਕਤੂਬਰ 30, 2025

ਭਾਰਤ-ਆਸਟ੍ਰੇਲੀਆ ਦਾ ਪਹਿਲਾ T-20 ਮੈਚ ਮੀਂਹ ਕਾਰਨ ਰੱਦ, ਸਿਰਫ਼ 58 ਗੇਂਦਾਂ ਖੇਡੀਆਂ ਜਾ ਸਕੀਆਂ

ਅਕਤੂਬਰ 29, 2025

ICU ਤੋਂ ਬਾਹਰ ਆਏ ਕ੍ਰਿਕਟਰ ਸ਼੍ਰੇਅਸ ਅਈਅਰ, ਸਿਡਨੀ ਹਸਪਤਾਲ ‘ਚ ਨੇ ਦਾਖਲ, ਜਾਣੋ ਹੁਣ ਕਿਵੇਂ ਹੈ ਸਿਹਤ

ਅਕਤੂਬਰ 28, 2025

ਸਿਡਨੀ ਦੇ ਹਸਪਤਾਲ ‘ਚ ਦਾਖਲ ਕਰਵਾਏ ਗਏ ਸ਼੍ਰੇਅਸ ਅਈਅਰ

ਅਕਤੂਬਰ 27, 2025
Load More

Recent News

2050 ਤੱਕ, ਇਹ ਤਕਨਾਲੋਜੀਆਂ ਦੁਨੀਆ ‘ਤੇ ਕਰਨਗੀਆਂ ਰਾਜ, ਮਨੁੱਖਾਂ ਦੀ ਜ਼ਰੂਰਤ ਨੂੰ ਕਰ ਦੇਣਗੀਆਂ ਖਤਮ

ਨਵੰਬਰ 1, 2025

PM ਮੋਦੀ ਨੇ ਆਂਧਰਾ ਪ੍ਰਦੇਸ਼ ‘ਚ ਮਚੀ ਭਗਦੜ ‘ਤੇ ਦੁੱਖ ਕੀਤਾ ਪ੍ਰਗਟ, ਮ੍ਰਿ/ਤਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਾ ਐਲਾਨ

ਨਵੰਬਰ 1, 2025

ਵਿਵਾਦਾਂ ‘ਚ ਘਿਰੇ ਪੰਜਾਬੀ ਗਾਇਕ Garry Sandhu, ਧਾਰਮਿਕ ਭਜਨ ਦਾ ਅਪਮਾਨ ਕਰਨ ਦਾ ਦੋਸ਼

ਨਵੰਬਰ 1, 2025

ਦਿੱਲੀ ‘ਚ ਸਖ਼ਤ ਹੋਏ ਨਿਯਮ, ਅੱਜ ਤੋਂ ਇਨ੍ਹਾਂ ਵਾਹਨਾਂ ਦੀ Entry ਪੂਰੀ ਤਰ੍ਹਾਂ Ban; ਨਿਯਮਾਂ ਦੀ ਉਲੰਘਣਾ ਕਰਨ ‘ਤੇ ਲੱਗੇਗਾ ਭਾਰੀ ਜੁਰਮਾਨਾ

ਨਵੰਬਰ 1, 2025

ਲੁਧਿਆਣਾ ‘ਚ 11 ਸਾਲਾ ਮੁੰਡਾ ਬਣਿਆ ਕਰੋੜਪਤੀ: ਪੰਜਾਬ ਸਟੇਟ ਲਾਟਰੀ ਜਿੱਤੀ, ਦੁਕਾਨ ਤੋਂ ਖਰੀਦੀ ਸੀ ਆਖਰੀ ਟਿਕਟ

ਨਵੰਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.