ਵੀਰਵਾਰ, ਸਤੰਬਰ 3, 2026 12:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਭਾਰਤ ਨੇ 3 ਦਿਨਾਂ ‘ਚ ਜਿੱਤਿਆ ਨਾਗਪੁਰ ਟੈਸਟ, ਆਸਟ੍ਰੇਲੀਆ ਨੇ ਅਸ਼ਵਿਨ-ਜਡੇਜਾ ਅੱਗੇ ਕੀਤਾ ਸਰੈਂਡਰ

Ind Vs Aus 1st Test Day 3: ਆਸਟਰੇਲੀਆ ਦੀ ਟੀਮ ਨੇ ਪਹਿਲੀ ਪਾਰੀ ਵਿੱਚ 177 ਦੌੜਾਂ ਬਣਾਈਆਂ ਸਨ ਤਾਂ ਰਵਿੰਦਰ ਜਡੇਜਾ ਨੇ ਪੰਜ ਵਿਕਟਾਂ ਲਈਆਂ। ਜਵਾਬ 'ਚ ਟੀਮ ਇੰਡੀਆ ਨੇ ਆਪਣੀ ਪਹਿਲੀ ਪਾਰੀ 'ਚ 400 ਦੌੜਾਂ ਬਣਾਈਆਂ। ਭਾਰਤ ਲਈ ਕਪਤਾਨ ਰੋਹਿਤ ਸ਼ਰਮਾ

by Bharat Thapa
ਫਰਵਰੀ 11, 2023
in ਕ੍ਰਿਕਟ, ਖੇਡ
0

Ind Vs Aus 1st Test Day 3: ਆਸਟਰੇਲੀਆ ਦੀ ਟੀਮ ਨੇ ਪਹਿਲੀ ਪਾਰੀ ਵਿੱਚ 177 ਦੌੜਾਂ ਬਣਾਈਆਂ ਸਨ ਤਾਂ ਰਵਿੰਦਰ ਜਡੇਜਾ ਨੇ ਪੰਜ ਵਿਕਟਾਂ ਲਈਆਂ। ਜਵਾਬ ‘ਚ ਟੀਮ ਇੰਡੀਆ ਨੇ ਆਪਣੀ ਪਹਿਲੀ ਪਾਰੀ ‘ਚ 400 ਦੌੜਾਂ ਬਣਾਈਆਂ। ਭਾਰਤ ਲਈ ਕਪਤਾਨ ਰੋਹਿਤ ਸ਼ਰਮਾ ਨੇ 120, ਅਕਸ਼ਰ ਪਟੇਲ ਨੇ 84 ਅਤੇ ਰਵਿੰਦਰ ਜਡੇਜਾ ਨੇ 70 ਦੌੜਾਂ ਬਣਾਈਆਂ। ਭਾਰਤ ਨੂੰ ਪਹਿਲੀ ਪਾਰੀ ਵਿੱਚ 223 ਦੌੜਾਂ ਦੀ ਲੀਡ ਮਿਲੀ ਸੀ।

ਪਰ ਜਿਵੇਂ ਹੀ ਟੀਮ ਇੰਡੀਆ ਨੇ ਦੂਜੀ ਪਾਰੀ ਵਿੱਚ ਗੇਂਦਬਾਜ਼ੀ ਸ਼ੁਰੂ ਕੀਤੀ ਤਾਂ ਕੰਗਾਰੂ ਟੀਮ ਨੇ ਦਮ ਤੋੜ ਦਿੱਤਾ। ਰਵੀਚੰਦਰਨ ਅਸ਼ਵਿਨ ਅਤੇ ਰਵਿੰਦਰ ਜਡੇਜਾ ਦੀ ਜੋੜੀ ਨੇ ਆਸਟ੍ਰੇਲੀਆ ਦੀ ਬੱਲੇਬਾਜ਼ੀ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਸਪਿਨ ਹਮਲੇ ਨੂੰ ਲੈ ਕੇ ਆਸਟ੍ਰੇਲੀਆ ਦਾ ਜਨੂੰਨ ਬਿਲਕੁਲ ਸਹੀ ਸਾਬਤ ਹੋਇਆ ਅਤੇ ਟੀਮ ਇੰਡੀਆ ਨੇ ਸਿਰਫ 3 ਦਿਨਾਂ ‘ਚ ਹੀ ਮੈਚ ਜਿੱਤ ਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 3 days.Ashwin-JadejaAustralia surrenderedIndia wonNagpur Testpropunjabtv
Share207Tweet129Share52

Related Posts

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜੁਲਾਈ 19, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.