ਸ਼ੁੱਕਰਵਾਰ, ਅਗਸਤ 29, 2025 05:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਭਾਰਤ ਨੇ 17 ਸਾਲਾਂ ਬਾਅਦ ਟੀ-20 ਵਿਸ਼ਵ ਕੱਪ ਜਿੱਤਿਆ, ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾਇਆ

by Gurjeet Kaur
ਜੂਨ 30, 2024
in ਕ੍ਰਿਕਟ, ਖੇਡ
0

ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ ‘ਚ 7 ਵਿਕਟਾਂ ‘ਤੇ 176 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਦੀ ਟੀਮ 20 ਓਵਰਾਂ ‘ਚ 8 ਵਿਕਟਾਂ ‘ਤੇ 169 ਦੌੜਾਂ ਹੀ ਬਣਾ ਸਕੀ। ਭਾਰਤ ਨੇ 17 ਸਾਲ ਬਾਅਦ ਟੀ-20 ਵਿਸ਼ਵ ਕੱਪ ਜਿੱਤਿਆ ਹੈ। ਇਸ ਤੋਂ ਪਹਿਲਾਂ ਭਾਰਤ ਨੇ 2007 ‘ਚ ਪਹਿਲਾ ਟੀ-20 ਵਿਸ਼ਵ ਕੱਪ ਜਿੱਤਿਆ ਸੀ।

ਭਾਰਤ ਨੇ 11 ਸਾਲਾਂ ਬਾਅਦ ਜਿੱਤੀ ਆਈਸੀਸੀ ਟਰਾਫੀ: ਭਾਰਤ ਨੇ ਆਖਰੀ ਵਾਰ 2011 ਵਿੱਚ ਇੱਕ ਰੋਜ਼ਾ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਸੀ। ਇਸ ਤੋਂ ਬਾਅਦ ਟੀਮ ਨੇ 2013 ‘ਚ ਇੰਗਲੈਂਡ ਨੂੰ ਹਰਾ ਕੇ ਚੈਂਪੀਅਨਸ ਟਰਾਫੀ ਜਿੱਤੀ। ਭਾਰਤ ਨੇ 2013 ਤੋਂ ਬਾਅਦ ਆਪਣੀ ਪਹਿਲੀ ਆਈਸੀਸੀ ਟਰਾਫੀ ਜਿੱਤੀ। ਦੂਜੇ ਪਾਸੇ ਦੱਖਣੀ ਅਫਰੀਕਾ ਪਹਿਲੀ ਵਾਰ ਕਿਸੇ ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚਿਆ ਸੀ। ਟੀਮ 5 ਵਾਰ ਵਨਡੇ ਵਿਸ਼ਵ ਕੱਪ ਅਤੇ 2 ਵਾਰ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਤੋਂ ਬਾਹਰ ਹੋ ਚੁੱਕੀ ਹੈ।

ਮੈਚ ਦੀਆਂ ਝਲਕੀਆਂ: ਪਾਵਰਪਲੇ ਵਿੱਚ ਰੋਹਿਤ ਸ਼ਰਮਾ, ਰਿਸ਼ਭ ਪੰਤ ਅਤੇ ਸੂਰਿਆਕੁਮਾਰ ਦੀਆਂ ਵਿਕਟਾਂ ਡਿੱਗ ਗਈਆਂ। ਕੋਹਲੀ ਨੇ 76, ਅਕਸ਼ਰ ਪਟੇਲ ਨੇ 47 ਅਤੇ ਸ਼ਿਵਮ ਦੂਬੇ ਨੇ 27 ਦੌੜਾਂ ਬਣਾਈਆਂ। ਦੱਖਣੀ ਅਫ਼ਰੀਕਾ ਦੇ ਸਪਿਨਰ ਕੇਸ਼ਵ ਮਹਾਰਾਜ ਅਤੇ ਐਨਰਿਕ ਨੌਰਟੀਆ ਨੇ 2-2 ਵਿਕਟਾਂ ਲਈਆਂ। ਕਾਗਿਸੋ ਰਬਾਡਾ ਅਤੇ ਮਾਰਕੋ ਜੈਨਸਨ ਨੇ ਇਕ-ਇਕ ਵਿਕਟ ਲਈ।

ਦੌੜਾਂ ਦਾ ਪਿੱਛਾ ਕਰਦੇ ਹੋਏ ਦੱਖਣੀ ਅਫਰੀਕਾ ਦੇ ਹੇਨਰਿਕ ਕਲਾਸੇਨ ਨੇ 52 ਅਤੇ ਡੀ ਕਾਕ ਨੇ 39 ਦੌੜਾਂ ਬਣਾਈਆਂ। ਟ੍ਰਿਸਟਨ ਸਟੱਬਸ ਨੇ 31 ਅਤੇ ਮਿਲਰ ਨੇ 21 ਦੌੜਾਂ ਬਣਾਈਆਂ। ਹਾਰਦਿਕ ਪੰਡਯਾ ਨੇ 3 ਵਿਕਟਾਂ ਲਈਆਂ। ਜਸਪ੍ਰੀਤ ਬੁਮਰਾਹ, ਅਰਸ਼ਦੀਪ ਸਿੰਘ ਨੇ 2-2 ਵਿਕਟਾਂ ਲਈਆਂ। ਸੂਰਿਆਕੁਮਾਰ ਨੇ 20ਵੇਂ ਓਵਰ ਦੀ ਪਹਿਲੀ ਗੇਂਦ ‘ਤੇ ਡੇਵਿਡ ਮਿਲਰ ਦਾ ਖੇਡ ਬਦਲਣ ਵਾਲਾ ਕੈਚ ਲਿਆ। ਇਹ 7ਵੀਂ ਵਿਕਟ ਸੀ।

Tags: finalind vs saIndia Vs SA T20 World Cup Finallatest newspro punjab tvpunjabi news
Share238Tweet149Share60

Related Posts

ਪੰਜਾਬ ਦੀ ਧੀ ਨੇ ਓਲੰਪੀਅਨ ਨਿਸ਼ਾਨੇਬਾਜ਼ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਗਸਤ 27, 2025

ਭਾਰਤ ਦੀ ਪਹਿਲਵਾਨ ਨੂੰ ਕਿਉਂ U20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਚੋਂ ਕੱਢਿਆ ਬਾਹਰ

ਅਗਸਤ 26, 2025

Commonwealth weightlifting Championships ‘ਚ ਮੀਰਾਬਾਈ ਚਾਨੂ ਨੇ ਜਿੱਤਿਆ Gold Medal

ਅਗਸਤ 26, 2025

ਇਹ ਵਿਦੇਸ਼ੀ ਕੰਪਨੀ ਕਰ ਸਕਦੀ ਹੈ ਟੀਮ ਇੰਡੀਆ ਨੂੰ ਸਪਾਂਸਰ, ਵੱਡਾ ਅਪਡੇਟ ਆਇਆ ਸਾਹਮਣੇ

ਅਗਸਤ 25, 2025

Asia Cup 2025 ਲਈ ਭਾਰਤੀ ਟੀਮ ਦਾ ਹੋਇਆ ਐਲਾਨ, ਜਾਣੋ ਕੌਣ ਕੌਣ ਹੈ ਸ਼ਾਮਲ

ਅਗਸਤ 19, 2025

ਭਾਰਤ ਦੀ ਨਮਰਤਾ ਬੱਤਰਾ ਵਿਦੇਸ਼ ‘ਚ ਇਤਿਹਾਸ, ਜਾਣੋ ਕੀ ਮੁਕਾਮ ਕੀਤਾ ਹਾਸਲ

ਅਗਸਤ 13, 2025
Load More

Recent News

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025

Google ਨੇ ਹਾਲ ਹੀ ‘ਚ ਲਾਂਚ ਕੀਤੀ ਆਪਣੀ ਖ਼ਾਸ ਫ਼ੀਚਰ ਵਾਲੀ ਸੀਰੀਜ਼, ਕੀਮਤ ਜਾਣ ਹੋ ਜਾਓਗੇ ਹੈਰਾਨ

ਅਗਸਤ 28, 2025

ਭਾਰੀ ਮੀਂਹ ਤੇ Land Slide ਕਾਰਨ ਬੰਦ ਹੋਏ ਕਈ ਰਸਤੇ, ਸੜਕਾਂ ‘ਤੇ ਫਸੇ ਫਲਾਂ ਸਬਜ਼ੀਆਂ ਨਾਲ ਭਰੇ ਕਈ ਟਰੱਕ

ਅਗਸਤ 28, 2025

ਅਸਲ ‘ਚ ਕੀ ਹੈ ਇਹ HULK ਵਾਹਨ, ਜੋ ਮਸੀਹਾ ਬਣ ਪੰਜਾਬ ਦੇ ਲੋਕਾਂ ਦੀ ਮਦਦ ਲਈ ਹੜ੍ਹਾਂ ‘ਚ ਆਇਆ ਅੱਗੇ, ਫਸੇ ਪੀੜਤਾਂ ਨੂੰ ਕੱਢ ਰਿਹਾ ਬਾਹਰ

ਅਗਸਤ 28, 2025

ਤੈਅ ਹੋਈ PM ਮੋਦੀ ਤੇ ਚੀਨ ਰਾਸ਼ਟਰਪਤੀ ਦੀ ਮੀਟੰਗ ਦੀ ਤਰੀਕ, ਜਾਣੋ ਕੀ ਹੋਵੇਗੀ ਅਹਿਮ ਚਰਚਾ

ਅਗਸਤ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.