ਵੀਰਵਾਰ, ਅਪ੍ਰੈਲ 9, 2026 10:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ…

by Raminder Singh
ਸਤੰਬਰ 3, 2022
in Featured News, ਪੰਜਾਬ
0

ਅੰਮ੍ਰਿਤਸਰ, 3 ਸਤੰਬਰ

ਅਮਰੀਕਾ ’ਚ ਭਾਰਤੀ ਅੰਬੈਸਡਰ ਸ. ਤਰਨਜੀਤ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਆਪਣੇ ਦਾਦੇ ਦੇ ਨਾਂ ’ਤੇ ਬਣੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੁੱਜ ਕੇ ਆਪਣੇ ਪੁਰਖਿਆਂ ਦੀ ਯਾਦ ਤਾਜ਼ਾ ਕੀਤੀ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ. ਤਰਨਜੀਤ ਸਿੰਘ ਸੰਧੂ ਨੂੰ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਨਮਾਨਿਤ ਕੀਤਾ।

ਇਸ ਮੌਕੇ ਸ. ਤਰਨਜੀਤ ਸਿੰਘ ਸੰਧੂ ਨੇ ਆਖਿਆ ਕਿ ਉਹ ਹਰ ਸਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੇ ਹਨ ਅਤੇ ਇਸ ਵਾਰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ. ਤੇਜਾ ਸਿੰਘ ਸਮੁੰਦਰੀ ਦੇ ਨਾਂ ’ਤੇ ਬਣੇ ਇਕੱਤਰਤਾ ਹਾਲ ਨੂੰ ਵੇਖਣ ਦਾ ਵੀ ਮੌਕਾ ਮਿਲਿਆ ਹੈ। ਇਸ ਯਾਦਗਾਰੀ ਹਾਲ ਨੂੰ ਵੇਖ ਕੇ ਸ. ਤੇਜਾ ਸਿੰਘ ਸਮੁੰਦਰੀ ਦੀ ਘਾਲਣਾ ਯਾਦ ਆਈ ਹੈ। ਉਨ੍ਹਾਂ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਮੇਂ ਵੱਡਾ ਯੋਗਦਾਨ ਪਾਇਆ ਸੀ ਅਤੇ ਕਈ ਮੋਰਚਿਆਂ ਵਿਚ ਹਿੱਸਾ ਲਿਆ।

 

ਸ. ਸਮੁੰਦਰੀ ਜੀ ਦਾ ਇਹ ਕੌਮ ਪ੍ਰਤੀ ਸਮਰਪਣ ਸੀ ਅਤੇ ਪਰਿਵਾਰ ਲਈ ਵੱਡੇ ਫਖਰ ਵਾਲੀ ਗੱਲ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਹਰਭਜਨ ਸਿੰਘ ਵਕਤਾ, ਸ. ਰਾਜਿੰਦਰ ਸਿੰਘ ਰੂਬੀ, ਸ. ਮੁਖਤਾਰ ਸਿੰਘ ਕੁਹਾੜਕਾ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸਹਾਇਕ ਸੁਪਰਡੈਂਟ ਸ. ਗੁਰਪ੍ਰੀਤ ਸਿੰਘ ਅਤੇ ਸ. ਜਸਕਰਨ ਸਿੰਘ ਮੌਜੂਦ ਸਨ।

Tags: tarnjeet singh sandhutarnjit singh sandhuu s
Share204Tweet128Share51

Related Posts

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026

ਡੋਨਾਲਡ ਟਰੰਪ ਵੱਲੋਂ Ceasefire ਦਾ ਐਲਾਨ, ਈਰਾਨ ਜੰਗ ‘ਤੇ ਦੋ ਹਫ਼ਤਿਆਂ ਦੀ ਲੱਗੀ ਬ੍ਰੇਕ

ਅਪ੍ਰੈਲ 8, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.