ਸ਼ੁੱਕਰਵਾਰ, ਜੁਲਾਈ 4, 2025 08:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਭਾਰਤੀ ਸੈਨਾ ਮੁਖੀ ਜਨਰਲ ਪਾਂਡੇ ਸਤੰਬਰ ‘ਚ ਕਰਨਗੇ ਨੇਪਾਲ ਦੀ ਯਾਤਰਾ

ਭਾਰਤੀ ਸੈਨਾ ਮੁਖੀ ਜਨਰਲ ਪਾਂਡੇ ਸਤੰਬਰ 'ਚ ਕਰਨਗੇ ਨੇਪਾਲ ਦੀ ਯਾਤਰਾ

by Raminder Singh
ਅਗਸਤ 24, 2022
in ਵਿਦੇਸ਼
0

ਭਾਰਤ ਦੇ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਚਾਰ ਸਤੰਬਰ ਨੂੰ ਨੇਪਾਲ ਦੀ ਪੰਜ ਦਿਨ ਦੀ ਅਧਿਕਾਰਤ ਯਾਤਰਾ ‘ਤੇ ਰਵਾਨਾ ਹੋਣਗੇ ਜਿਸ ਦੌਰਾਨ ਉਹ ਦੇਸ਼ ਦੇ ਚੋਟੀ ਦੇ ਫੌਜੀ ਅਤੇ ਨਾਗਰਿਕ ਲੀਡਰਸ਼ਿਪ ਨਾਲ ਵਿਆਪਕ ਗੱਲਬਾਤ ਕਰਨਗੇ। ਨੇਪਾਲ ਦੀ ਫੌਜ ਦੇ ਬੁਲਾਰੇ ਨਾਰਾਇਣ ਸਿਲਵਾਨ ਨੇ ‘ਪੀ.ਟੀ.ਆਈ.-ਭਾਸ਼ਾ’ ਨੂੰ ਕਿਹਾ ਕਿ ਸਾਨੂੰ ਭਾਰਤੀ ਸੈਨਾ ਮੁਖੀ ਦੀ ਆਗਾਮੀ ਨੇਪਾਲ ਯਾਤਰਾ ਲਈ ਮੰਤਰੀ ਪ੍ਰੀਸ਼ਦ ਤੋਂ ਇਜਾਜ਼ਤ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦਾ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ ਅਤੇ ਦੋਵੇਂ ਧਿਰਾਂ ਵਿਸਤ੍ਰਿਤ ਯਾਤਰਾ ‘ਤੇ ਵਿਚਾਰ ਕਰ ਰਹੀਆਂ ਹਨ।

ਇਹ ਵੀ ਪੜ੍ਹੋ-ਬਾਬੇ ਕੋਲ ਪਹੁੰਚੇ ਗਾਇਕ ਇੰਦਰਜੀਤ ਨਿੱਕੂ, ਰੋਂਦਿਆਂ ਸੁਣਾਏ ਆਪਣੇ ਦੁੱਖ ਦਰਦ (ਵੀਡੀਓ)

ਸਿਲਵਾਨ ਨੇ ਕਿਹਾ ਕਿ ਇਸ ਯਾਤਰਾ ‘ਚ ਦੋਵਾਂ ਦੇਸ਼ਾਂ ਦਰਮਿਆਨ ਫੌਜੀ ਸਬੰਧਾਂ ਅਤੇ ਦੁਵੱਲੇ ਸਹਿਯੋਗ ਨੂੰ ਮਜਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਸਿਲਵਾਨ ਮੁਤਾਬਕ ਜਨਰਲ ਪਾਂਡੇ ਦੀ ਯਾਤਰਾ ਦਾ ਮੁੱਖ ਉਦੇਸ਼ ਨੇਪਾਲ ਦੀ ਫੌਜ ਦੇ ਆਨਰੇਰੀ ਜਨਰਲ ਦਾ ਖਿਤਾਬ ਹਾਸਲ ਕਰਨਾ ਹੈ ਜੋ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਪ੍ਰਦਾਨ ਕਰੇਗੀ।

ਇਹ ਵੀ ਪੜ੍ਹੋ– ਕੱਲ੍ਹ CM ਮਾਨ ਤੇ ਸਿਸੋਦੀਆ ਜਾਣਗੇ ਹਿਮਾਚਲ ਪ੍ਰਦੇਸ਼, ਲੋਕਾਂ ਨੂੰ ਦੇਣਗੇ ਦੂਜੀ ਗਾਰੰਟੀ

ਭਾਰਤ ਅਤੇ ਨੇਪਾਲ ਦੇ ਸੈਨਾ ਮੁਖੀਆਂ ਨੂੰ ਆਨਰੇਰੀ ਜਨਰਲ ਦੀ ਉਪਾਧੀ ਪ੍ਰਧਾਨ ਕਰਨ ਲਈ ਦੋਵਾਂ ਸੈਨਾ ਮੁਖੀਆਂ ਦੀ ਇਕ ਦੂਜੇ ਦੇ ਦੇਸ਼ਾਂ ‘ਚ ਯਾਤਰਾ ਦੀ ਲੰਬੀ ਪਰਪੰਰਾ ਰਹੀ ਹੈ। ਨੇਪਾਲ ਦੇ ਸੈਨੀ ਮੁਖੀ ਪ੍ਰਭੁਰਾਮ ਸ਼ਰਮਾ ਭਾਰਤ ਦੇ ਸੈਨਾ ਮੁਖੀ ਦੇ ਸੱਦੇ ‘ਤੇ ਪਿਛਲੇ ਸਾਲ ਨਵੰਬਰ ‘ਚ ਭਾਰਤ ਆਏ ਸਨ। ਉਨ੍ਹਾਂ ਨੂੰ ਇਸ ਦੌਰਾਨ ਭਾਰਤੀ ਸੈਨਾ ਵੱਲੋਂ ਆਨਰੇਰੀ ਜਨਰਲ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ।

Tags: Chief General PandeyIndian ArmySeptembervisit Nepal
Share210Tweet131Share53

Related Posts

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

UK Visa New Rule: UK ‘ਚ ਵੀਜ਼ਾ ਨਿਯਮ ਹੋਣਗੇ ਸਖ਼ਤ, ਵਿਦਿਆਰਥੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ?

ਜੁਲਾਈ 2, 2025

”ਅਗਲੇ ਦਿਨ ਨਵੀਂ ਪਾਰਟੀ ਬਣਾਉ” ਕਿਸਨੇ ਟਰੰਪ ਨੂੰ ਦਿੱਤੀ ਧਮਕੀ

ਜੁਲਾਈ 1, 2025

ਰੂਸ ਦਾ ਯੂਕਰੇਨ ਤੇ ਸਭ ਤੋਂ ਵੱਡਾ ਹਮਲਾ, ਕਈ ਲੋਕ ਹੋਏ ਜਖ਼ਮੀ

ਜੂਨ 30, 2025

ਇਰਾਨ ਨੇ ਰਾਸ਼ਟਰਪਤੀ ਟਰੰਪ ਤੇ ਇਜ਼ਰਾਇਲ PM ਨੇਤਨਯਾਹੂ ਨੂੰ ਲੈ ਕੇ ਜਾਰੀ ਕੀਤਾ ਫਤਵਾ

ਜੂਨ 30, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025
Load More

Recent News

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.