ਸ਼ੁੱਕਰਵਾਰ, ਅਗਸਤ 14, 2026 03:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਸੋਨਾਕਸ਼ੀ ਸਿਨਹਾ ਤੇ ਹੁਮਾ ਕੁਰੈਸ਼ੀ ਦੀ DOUBLE XL ‘ਚ ਕ੍ਰਿਕਟਰ ਸ਼ਿਖਰ ਧਵਨ, ਰੋਮਾਂਟਿਕ ਅੰਦਾਜ਼ ‘ਚ ਆਉਣਗੇ ਨਜ਼ਰ

Shikhar Dhawan in Movie : ਜਦੋਂ ਤੋਂ ਸੋਨਾਕਸ਼ੀ ਸਿਨਹਾ (Sonakshi Sinha) ਅਤੇ ਹੁਮਾ ਕੁਰੈਸ਼ੀ (Huma Qureshi) ਦੀ ਫਿਲਮ 'ਡਬਲ ਐਕਸਐੱਲ' ਦਾ ਟੀਜ਼ਰ ਸਾਹਮਣੇ ਆਇਆ ਹੈ, ਇਹ ਫਿਲਮ ਲਗਾਤਾਰ ਚਰਚਾ 'ਚ ਹੈ। ਦੱਸ ਦੇਈਏ ਕਿ ਇਸ ਫਿਲਮ 'ਚ ਭਾਰਤੀ ਕ੍ਰਿਕਟਰ ਸ਼ਿਖਰ ਧਵਨ (Shikhar Dhawan) ਵੀ ਨਜ਼ਰ ਆਉਣ ਵਾਲੇ ਹਨ। ਸੋਨਾਕਸ਼ੀ ਅਤੇ ਹੁਮਾ ਦੀ ਇਹ ਫਿਲਮ ਦੋ ਅਜਿਹੀਆਂ ਪਲੱਸ-ਸਾਈਜ਼ ਫੀਮੇਲ ਬਾਰੇ ਹੈ ਜੋ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

by Bharat Thapa
ਅਕਤੂਬਰ 11, 2022
in ਮਨੋਰੰਜਨ
0

Shikhar Dhawan in Movie : ਜਦੋਂ ਤੋਂ ਸੋਨਾਕਸ਼ੀ ਸਿਨਹਾ (Sonakshi Sinha) ਅਤੇ ਹੁਮਾ ਕੁਰੈਸ਼ੀ (Huma Qureshi) ਦੀ ਫਿਲਮ ‘ਡਬਲ ਐਕਸਐੱਲ’ ਦਾ ਟੀਜ਼ਰ ਸਾਹਮਣੇ ਆਇਆ ਹੈ, ਇਹ ਫਿਲਮ ਲਗਾਤਾਰ ਚਰਚਾ ‘ਚ ਹੈ। ਦੱਸ ਦੇਈਏ ਕਿ ਇਸ ਫਿਲਮ ‘ਚ ਭਾਰਤੀ ਕ੍ਰਿਕਟਰ ਸ਼ਿਖਰ ਧਵਨ (Shikhar Dhawan) ਵੀ ਨਜ਼ਰ ਆਉਣ ਵਾਲੇ ਹਨ। ਸੋਨਾਕਸ਼ੀ ਅਤੇ ਹੁਮਾ ਦੀ ਇਹ ਫਿਲਮ ਦੋ ਅਜਿਹੀਆਂ ਪਲੱਸ-ਸਾਈਜ਼ ਫੀਮੇਲ ਬਾਰੇ ਹੈ ਜੋ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਸਤਰਾਮ ਰਮਾਨੀ ਵਲੋਂ ਡਾਈਰੈਕਟ ਕੀਤੀ ਇਹ ਫਿਲਮ ਸਲਾਈਸ ਆਫ਼ ਲਾਈਫ ਹੈ, ਜੋ ਜ਼ਿਆਦਾ ਭਾਰ ਵਾਲੀਆਂ ਔਰਤਾਂ ਨਾਲ ਜੁੜੀਆਂ ਕਈ ਮਿੱਥਾਂ ਬਾਰੇ ਗੱਲ ਕਰਨ ਜਾ ਰਹੀ ਹੈ। ਹਾਲਾਂਕਿ ਇਸ ਫਿਲਮ ‘ਚ ਸ਼ਿਖਰ ਹੀਰੋ ਦੇ ਰੂਪ ‘ਚ ਨਜ਼ਰ ਨਹੀਂ ਪਰ ਖਾਸ ਭੂਮਿਕਾ ‘ਚ ਨਜ਼ਰ ਆਉਣ ਵਾਲੇ ਹਨ।

ਵਧਦੇ ਭਾਰ ਤੋਂ ਚਿੰਤਤ ਲੋਕਾਂ ‘ਤੇ ਫਿਲਮਾਂ ‘ਚ ਕਈ ਕਹਾਣੀਆਂ ਦਿਖਾਈਆਂ ਗਈਆਂ ਹਨ। ਪਰ ਨਿਰਦੇਸ਼ਕ ਸਤਰਾਮ ਰਮਾਨੀ ਦੀ DOUBLE XL ਆਪਣੀ ਕਹਾਣੀ ਦੱਸਣ ਦੇ ਤਰੀਕੇ ਵਿੱਚ ਕਾਫ਼ੀ ਤਾਜ਼ਾ ਹੈ। ਸੋਨਾਕਸ਼ੀ ਅਤੇ ਹੁਮਾ ਦੀ ਇਸ ਫਿਲਮ ‘ਚ ਉਨ੍ਹਾਂ ਨਾਲ ਅਭਿਨੇਤਾ ਜ਼ਹੀਰ ਇਕਬਾਲ ਅਤੇ ਮਹਤ ਰਾਧਵੇਂਦਰ ਨਜ਼ਰ ਆਉਣ ਵਾਲੇ ਹਨ। ਇਨ੍ਹਾਂ ਦੋਵਾਂ ਕਲਾਕਾਰਾਂ ਤੋਂ ਇਲਾਵਾ ਇਸ ਫਿਲਮ ‘ਚ ਕ੍ਰਿਕਟਰ ਸ਼ਿਖਰ ਧਵਨ ਵੀ ਨਜ਼ਰ ਆਉਣ ਵਾਲੇ ਹਨ। ਸ਼ਿਖਰ ਇਸ ਫਿਲਮ ‘ਚ ਖਾਸ ਭੂਮਿਕਾ ਨਿਭਾਉਣਗੇ। ਡਬਲ ਐਕਸਐੱਲ ਇਸ ਸਾਲ 4 ਨਵੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

ਆਪਣੇ ਕੈਮਿਓ ਰੋਲ ‘ਤੇ ਸ਼ਿਖਰ ਧਵਨ ਨੇ ਕਿਹਾ, ‘ਦੇਸ਼ ਲਈ ਖੇਡਦੇ ਹੋਏ ਮੈਂ ਆਪਣੀ ਜ਼ਿੰਦਗੀ ‘ਚ ਹਮੇਸ਼ਾ ਬਹੁਤ ਕੰਮ ਕੀਤਾ ਹੈ। ਅਜਿਹੇ ‘ਚ ਮੈਂ ਹਮੇਸ਼ਾ ਮਨੋਰੰਜਨ ਲਈ ਫਿਲਮਾਂ ਦੇਖਦਾ ਹਾਂ। ਜਦੋਂ ਇਹ ਪੇਸ਼ਕਸ਼ ਮੇਰੇ ਕੋਲ ਆਈ ਅਤੇ ਮੈਂ ਕਹਾਣੀ ਸੁਣੀ ਤਾਂ ਇਸ ਕਹਾਣੀ ਨੇ ਮੈਨੂੰ ਬਹੁਤ ਡੂੰਘਾ ਛੂਹਿਆ। ਇਹ ਕਹਾਣੀ ਸਮਾਜ ਨੂੰ ਇੱਕ ਸ਼ਾਨਦਾਰ ਸੰਦੇਸ਼ ਦੇਣ ਜਾ ਰਹੀ ਹੈ ਅਤੇ ਮੈਨੂੰ ਉਮੀਦ ਹੈ ਕਿ ਬਹੁਤ ਸਾਰੀਆਂ ਕੁੜੀਆਂ ਇਸ ਕਹਾਣੀ ਨੂੰ ਦੇਖਣ ਤੋਂ ਬਾਅਦ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਪਿੱਛੇ ਨਹੀਂ ਹਟਣਗੀਆਂ।

Tags: bollywoodHuma QureshiIndian cricketerMovie Double XLPlus-Size Femalepro punjab tvpunjabi newsShikhar DhawanSonakshi Sinha
Share209Tweet131Share52

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.