ਐਤਵਾਰ, ਸਤੰਬਰ 21, 2025 04:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਭਾਰਤੀ ਮੁਲ ਦਾ ਡਰਾਈਵਰ ਦੁਬਈ ‘ਚ ਬਣਿਆ 33 ਕਰੋੜ ਦਾ ਮਾਲਕ, ਜਾਣੋ ਕਿਵੇਂ ਬਦਲੀ ਕਿਸਮਤ

ਇੰਨੀ ਵੱਡੀ ਰਕਮ ਜਿੱਤਣ ਤੋਂ ਬਾਅਦ ਭਾਰਤੀ ਮੂਲ ਦੇ ਡਰਾਈਵਰ ਅਜੇ ਓਗੁਲਾ ਨੇ ਕਿਹਾ- ਮੈਨੂੰ ਅਜੇ ਵੀ ਵਿਸ਼ਵਾਸ ਨਹੀਂ ਹੋ ਰਿਹਾ ਕਿ ਮੈਂ ਜੈਕਪਾਟ ਜਿੱਤ ਲਿਆ ਹੈ।

by Bharat Thapa
ਦਸੰਬਰ 24, 2022
in ਵਿਦੇਸ਼
0

Emirates Draw: ਕਹਿੰਦੇ ਹਨ ਕਿ ਕਿਸਮਤ ਨੂੰ ਬਦਲਣ ਲੱਗਿਆ ਦੇਰ ਨਹੀਂ ਲੱਗਦੀ। ਅਜਿਹਾ ਹੀ ਕੁਝ ਭਾਰਤੀ ਮੂਲ ਦੇ ਡਰਾਈਵਰ ਅਜੈ ਓਗੁਲਾ ਨਾਲ ਹੋਇਆ। ਦੁਬਈ ‘ਚ ਰਹਿਣ ਵਾਲਾ 31 ਸਾਲਾ ਅਜੈ ਰਾਤੋ-ਰਾਤ ਕਰੋੜਪਤੀ ਬਣ ਗਿਆ ਹੈ। ਉਸ ਨੇ ਅਮੀਰਾਤ ਡਰਾਅ ਵਿੱਚ 33 ਕਰੋੜ ਦਾ ਇਨਾਮ ਜਿੱਤਿਆ ਹੈ।

ਇੰਨੀ ਵੱਡੀ ਰਕਮ ਜਿੱਤਣ ਤੋਂ ਬਾਅਦ ਅਜੇ ਓਗੁਲਾ ਨੇ ਕਿਹਾ- ਮੈਨੂੰ ਅਜੇ ਵੀ ਵਿਸ਼ਵਾਸ ਨਹੀਂ ਹੋ ਰਿਹਾ ਕਿ ਮੈਂ ਜੈਕਪਾਟ ਜਿੱਤ ਲਿਆ। ਉਸ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਉਹ ਇੱਕ ਚੈਰਿਟੀ ਟਰੱਸਟ ਬਣਾਉਣਗੇ, ਤਾਂ ਜੋ ਉਸ ਦੇ ਜੱਦੀ ਸ਼ਹਿਰ ਅਤੇ ਨੇੜਲੇ ਪਿੰਡਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਵਿੱਚ ਮਦਦ ਕੀਤੀ ਜਾ ਸਕੇ।

ਖਲੀਜ਼ ਟਾਈਮਜ਼ ਮੁਤਾਬਕ ਦੱਖਣੀ ਭਾਰਤ ਦੇ ਇੱਕ ਪਿੰਡ ਦਾ ਰਹਿਣ ਵਾਲਾ ਅਜੇ ਓਗੁਲਾ ਚਾਰ ਸਾਲ ਪਹਿਲਾਂ ਨੌਕਰੀ ਦੀ ਭਾਲ ਵਿੱਚ ਸੰਯੁਕਤ ਅਰਬ ਅਮੀਰਾਤ (ਯੂਏਈ) ਆਇਆ ਸੀ। ਫਿਲਹਾਲ ਅਜੇ ਇੱਕ ਜਿਊਲਰੀ ਫਰਮ ‘ਚ ਡਰਾਈਵਰ ਵਜੋਂ ਕੰਮ ਕਰ ਰਿਹਾ ਹੈ। ਉਹ ਹਰ ਮਹੀਨੇ 3,200 ਦਿਰਹਾਮ (72 ਹਜ਼ਾਰ ਰੁਪਏ) ਕਮਾਉਂਦਾ ਹੈ। ਪਰ ਹੁਣ ਉਹ ਕਰੋੜਪਤੀ ਬਣ ਗਿਆ ਹੈ।

ਅਜੇ ਨੇ ਕਿਹਾ ਕਿ ਜਦੋਂ ਉਸ ਨੇ ਭਾਰਤ ਵਿਚ ਆਪਣੇ ਪਰਿਵਾਰ ਨੂੰ ਦੱਸਿਆ ਕਿ ਉਹ ਕਰੋੜਪਤੀ ਬਣ ਗਿਆ ਹੈ ਤਾਂ ਉਸ ਦੀ ਮਾਂ ਅਤੇ ਭੈਣ-ਭਰਾ ਨੇ ਉਸ ‘ਤੇ ਵਿਸ਼ਵਾਸ ਨਹੀਂ ਕੀਤਾ। ਪਰ ਜਦੋਂ ਮੀਡੀਆ ‘ਚ ਖ਼ਬਰ ਆਉਣ ਤੋਂ ਬਾਅਦ ਉਸ ਨੂੰ ਭਰੋਸਾ ਹੋਇਆ ਤਾਂ ਉਸ ਦੀ ਖੁਸ਼ੀ ਦੀ ਕੋਈ ਹੱਦ ਨਾ ਰਹੀ।

ਭਾਰਤੀ ਮੂਲ ਦੇ ਅਜੇ ਦਾ ਕਹਿਣਾ ਹੈ ਕਿ ਉਸ ਨੇ ਪਹਿਲੀ ਵਾਰ ਲਾਟਰੀ ਦੀ ਟਿਕਟ ਖਰੀਦੀ ਸੀ। ਉਹ ਬੱਸ ਕਿਸਮਤ ਨੂੰ ਅਜ਼ਮਾਉਣਾ ਚਾਹੁੰਦਾ ਸੀ। ਉਸਨੂੰ ਬਿਲਕੁਲ ਵੀ ਯਕੀਨ ਨਹੀਂ ਸੀ ਕਿ ਉਹ ਇਨਾਮ ਜਿੱਤ ਲਵੇਗਾ। ਅਜਿਹੇ ‘ਚ ਜਦੋਂ ਇਨਾਮ ਦਿੱਤਾ ਗਿਆ ਤਾਂ ਉਸ ਨੂੰ ਯਕੀਨ ਹੀ ਨਹੀਂ ਆਇਆ। ਉਸਦੇ EASY6 ਗ੍ਰੈਂਡ ਪ੍ਰਾਈਜ਼ ਵਿੱਚ, 15 ਮਿਲੀਅਨ ਦਿਰਹਮ (33 ਕਰੋੜ 70 ਲੱਖ ਰੁਪਏ ਤੋਂ ਵੱਧ) ਦੀ ਲਾਟਰੀ ਲੱਗੀ ਸੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ajay OgulaDubaiDubai LotteryEmirates DrawIndian DriverlotteryLottery JackpotLottery Winnerpro punjab tvpunjabi news
Share235Tweet147Share59

Related Posts

H-1B ਵੀਜ਼ਾ: ਭਾਰਤ-US ਫਲਾਈਟਸ ਦੇ ਵਧੇ ਕਿਰਾਏ, ਅਮਰੀਕੀ ਹਵਾਈ ਅੱਡਿਆਂ ‘ਤੇ ਹਫੜਾ-ਦਫੜੀ

ਸਤੰਬਰ 20, 2025

ਹੁਣ ਸਿਰਫ ਇੰਨੀ ਕੀਮਤ ‘ਤੇ ਮਿਲੇਗਾ ਅਮਰੀਕਾ ਦਾ ਇਹ VISA

ਸਤੰਬਰ 20, 2025

PM ਮੋਦੀ ਨੂੰ ਟਰੰਪ ਨੇ ਜਨਮ ਦਿਨ ‘ਤੇ ਦਿੱਤੀ ਵਧਾਈ, ਯੂਕਰੇਨ ਜੰਗ ਰੁਕਵਾਉਣ ‘ਚ ਮਦਦ ਲਈ ਕਿਹਾ ‘Thank You’

ਸਤੰਬਰ 17, 2025

ਅਮਰੀਕਾ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਨੇ 70 ਸਾਲਾ ਬਜ਼ੁਰਗ ਪੰਜਾਬਣ ਨੂੰ ਲਿਆ ਹਿਰਾਸਤ ‘ਚ

ਸਤੰਬਰ 15, 2025

ਮੇਰੇ ਫੈਸਲੇ ਨਾਲ ਭਾਰਤ-ਅਮਰੀਕਾ ‘ਚ ਆਈ ਕੜਵਾਹਟ, ਟ੍ਰੰਪ ਨੂੰ ਹੋ ਰਿਹਾ ਪਛਤਾਵਾ!

ਸਤੰਬਰ 13, 2025

ਕਿਵੇਂ ਫੜਿਆ ਗਿਆ ਚਾਰਲੀ ਕਿਰਕ ਦਾ ਕਾਤਲ, ਜਾਣੋ ਕੀ ਰਹੀ ਕਤਲ ਦੀ ਵਜ੍ਹਾ

ਸਤੰਬਰ 13, 2025
Load More

Recent News

GST 2.0 ਤੋਂ ਬਾਅਦ ਟਾਟਾ ਪੰਚ ਹੁਣ ਮਿਲੇਗੀ ਇੰਨੀ ਸਸਤੀ, ਕੀਮਤਾਂ ਵਿੱਚ ਕਟੌਤੀ ਦਾ ਐਲਾਨ

ਸਤੰਬਰ 20, 2025

ਕਪਿਲ ਸ਼ਰਮਾ ਦੇ ਸ਼ੋਅ ‘ਚ ਇਹ ਕਿਰਦਾਰ ਨਿਭਾਉਣਾ ਪਿਆ ਮਹਿੰਗਾ, Netflix ਨੂੰ 25 ਕਰੋੜ ਦਾ ਕਾਨੂੰਨੀ ਨੋਟਿਸ

ਸਤੰਬਰ 20, 2025

H-1B ਵੀਜ਼ਾ: ਭਾਰਤ-US ਫਲਾਈਟਸ ਦੇ ਵਧੇ ਕਿਰਾਏ, ਅਮਰੀਕੀ ਹਵਾਈ ਅੱਡਿਆਂ ‘ਤੇ ਹਫੜਾ-ਦਫੜੀ

ਸਤੰਬਰ 20, 2025

50MP ਕੈਮਰਾ ਅਤੇ 6,000mAh ਬੈਟਰੀ ਨਾਲ ਲਾਂਚ ਹੋਇਆ Redmi 15C 5G ਸਮਾਰਟਫੋਨ

ਸਤੰਬਰ 20, 2025

ਹੁਣ ਘਰ ਬੈਠੇ ਹੀ ਆਰਡਰ ਕਰੋ ਸਿਮ ਕਾਰਡ, ਇਸ ਕੰਪਨੀ ਨੇ ਸ਼ੁਰੂ ਕੀਤੀ ਇੱਕ ਨਵੀਂ ਸੇਵਾ

ਸਤੰਬਰ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.