ਸੋਮਵਾਰ, ਫਰਵਰੀ 2, 2026 03:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ ਨੌਕਰੀ

Indian Navy ‘ਚ ਜਲਦੀ ਹੀ 370 ਤੋਂ ਵੱਧ ਅਸਾਮੀਆਂ ਲਈ ਹੋਵੇਗੀ ਭਰਤੀ, ਇੰਝ ਕਰ ਸਕੋਗੇ ਅਪਲਾਈ

Indian Navy Vacancy 2023: ਜਲਦ ਹੀ ਭਾਰਤੀ ਜਲ ਸੈਨਾ 'ਚ 300 ਤੋਂ ਵੱਧ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਜਿਸ ਲਈ ਉਮੀਦਵਾਰ ਜਲ ਸੈਨਾ ਦੀ ਅਧਿਕਾਰਤ ਸਾਈਟ 'ਤੇ ਜਾ ਕੇ ਅਪਲਾਈ ਕਰ ਸਕਣਗੇ।

by ਮਨਵੀਰ ਰੰਧਾਵਾ
ਮਈ 4, 2023
in ਨੌਕਰੀ, ਫੋਟੋ ਗੈਲਰੀ, ਫੋਟੋ ਗੈਲਰੀ
0
Indian Navy Jobs 2023: ਜੇਕਰ ਤੁਹਾਡੇ ਵਿੱਚ ਦੇਸ਼ ਦੀ ਸੇਵਾ ਕਰਨ ਦਾ ਜਨੂੰਨ ਹੈ, ਤਾਂ ਇਹ ਖ਼ਬਰ ਤੁਹਾਡੇ ਲਈ ਫਾਇਦੇਮੰਦ ਹੈ। ਇੰਡੀਅਨ ਨੇਵੀ 'ਚ ਜਲਦ ਹੀ ਬੰਪਰ ਅਹੁਦਿਆਂ 'ਤੇ ਭਰਤੀ ਹੋਵੇਗੀ। ਜਿਸ ਲਈ ਉਮੀਦਵਾਰ ਜਲਦੀ ਹੀ ਅਪਲਾਈ ਕਰ ਸਕਣਗੇ।
ਨੋਟਿਸ ਮੁਤਾਬਕ ਨੇਵੀ 'ਚ 372 ਅਸਾਮੀਆਂ 'ਤੇ ਭਰਤੀ ਕੀਤੀ ਜਾਵੇਗੀ। ਜਿਸ ਲਈ 15 ਮਈ ਤੋਂ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਇਸ ਭਰਤੀ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਨੂੰ ਅਧਿਕਾਰਤ ਸਾਈਟ www.joinindiannavy.gov.in 'ਤੇ ਜਾਣਾ ਪਵੇਗਾ। ਇਸ ਲਈ ਅਪਲਾਈ ਕਰਨ ਦੀ ਆਖਰੀ ਤਰੀਕਾ 29 ਮਈ ਹੋਵੇਗੀ।
ਇਸ ਭਰਤੀ ਮੁਹਿੰਮ ਰਾਹੀਂ ਜਲ ਸੈਨਾ ਵਿੱਚ ਚਾਰਜਮੈਨ - ਅਸਾਮੀਆਂ ਭਰੀਆਂ ਜਾਣਗੀਆਂ। ਇਸ ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਕੋਲ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਭੌਤਿਕ ਵਿਗਿਆਨ/ਰਸਾਇਣ/ਗਣਿਤ/ਡਿਪਲੋਮਾ ਇਨ ਇੰਜੀਨੀਅਰਿੰਗ ਵਿਸ਼ੇ ਵਿੱਚ ਬੀ.ਐਸ.ਸੀ ਦੀ ਡਿਗਰੀ ਅਤੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਹੋਰ ਨਿਰਧਾਰਤ ਯੋਗਤਾ ਹੋਣੀ ਚਾਹੀਦੀ ਹੈ।
ਭਾਰਤੀ ਜਲ ਸੈਨਾ ਦੀਆਂ ਨੌਕਰੀਆਂ ਲਈ ਉਮਰ ਸੀਮਾ: - ਨੋਟੀਫਿਕੇਸ਼ਨ ਦੇ ਅਨੁਸਾਰ, ਇਸ ਭਰਤੀ ਮੁਹਿੰਮ ਲਈ ਬਿਨੈ ਕਰਨ ਵਾਲੇ ਉਮੀਦਵਾਰਾਂ ਦੀ ਘੱਟੋ ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ ਉਮਰ 25 ਸਾਲ ਨਿਰਧਾਰਤ ਕੀਤੀ ਗਈ ਹੈ। ਜਦਕਿ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਨਿਯਮਾਂ ਅਨੁਸਾਰ ਵੱਧ ਤੋਂ ਵੱਧ ਉਮਰ ਵਿੱਚ ਛੋਟ ਦਿੱਤੀ ਜਾਵੇਗੀ।
ਇੰਡੀਅਨ ਨੇਵੀ ਲਈ ਚੋਣ ਇਸ ਤਰ੍ਹਾਂ ਹੋਵੇਗੀ:- ਇਹਨਾਂ ਅਹੁਦਿਆਂ ਲਈ ਉਮੀਦਵਾਰਾਂ ਦੀ ਚੋਣ ਲਈ ਕੰਪਿਊਟਰ ਆਧਾਰਿਤ ਪ੍ਰੀਖਿਆ ਦਾ ਆਯੋਜਨ ਕੀਤਾ ਜਾਵੇਗਾ। ਇਮਤਿਹਾਨ ਦੇ ਸਾਰੇ ਪ੍ਰਸ਼ਨ ਬਹੁ-ਚੋਣ ਵਾਲੇ ਹੋਣਗੇ, ਜਿਨ੍ਹਾਂ ਲਈ 100 ਅੰਕ ਨਿਰਧਾਰਤ ਕੀਤੇ ਗਏ ਹਨ। ਇਮਤਿਹਾਨ ਵਿੱਚ, ਜਨਰਲ ਇੰਟੈਲੀਜੈਂਸ ਅਤੇ ਰੀਜ਼ਨਿੰਗ, ਸੰਖਿਆਤਮਕ ਯੋਗਤਾ, ਜਨਰਲ ਅੰਗਰੇਜ਼ੀ, ਜਨਰਲ ਅਵੇਅਰਨੈਸ ਆਦਿ ਵਿਸ਼ਿਆਂ ਤੋਂ ਪ੍ਰਸ਼ਨ ਪੁੱਛੇ ਜਾਣਗੇ।
ਇੰਡੀਅਨ ਨੇਵੀ ਨੌਕਰੀਆਂ ਲਈ ਐਪਲੀਕੇਸ਼ਨ ਫੀਸ ਇੰਨੀ ਦੇਣੀ ਪਵੇਗੀ: - ਇਸ ਭਰਤੀ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਨੂੰ ਅਰਜ਼ੀ ਫੀਸ ਅਦਾ ਕਰਨੀ ਪਵੇਗੀ। ਉਮੀਦਵਾਰਾਂ ਨੂੰ ਫੀਸ ਵਜੋਂ 278 ਰੁਪਏ ਅਦਾ ਕਰਨੇ ਪੈਣਗੇ। ਵਧੇਰੇ ਵੇਰਵਿਆਂ ਲਈ ਉਮੀਦਵਾਰ ਭਾਰਤੀ ਜਲ ਸੈਨਾ ਦੀ ਅਧਿਕਾਰਤ ਸਾਈਟ ਦੀ ਮਦਦ ਲੈ ਸਕਦੇ ਹਨ।
ਭਾਰਤੀ ਜਲ ਸੈਨਾ ਦੀਆਂ ਭਰਤੀਆਂ ਲਈ ਇਨ੍ਹਾਂ ਤਾਰੀਖਾਂ ਦਾ ਰੱਖੋ ਖਾਸ ਧਿਆਨ:- 1. ਅਰਜ਼ੀ ਦੀ ਪ੍ਰਕਿਰਿਆ ਸ਼ੁਰੂ ਹੋਣ ਦੀ ਮਿਤੀ: 15 ਮਈ 2023, 2. ਅਪਲਾਈ ਕਰਨ ਦੀ ਆਖਰੀ ਮਿਤੀ: 29 ਮਈ 2023
Indian Navy Jobs 2023: ਜੇਕਰ ਤੁਹਾਡੇ ਵਿੱਚ ਦੇਸ਼ ਦੀ ਸੇਵਾ ਕਰਨ ਦਾ ਜਨੂੰਨ ਹੈ, ਤਾਂ ਇਹ ਖ਼ਬਰ ਤੁਹਾਡੇ ਲਈ ਫਾਇਦੇਮੰਦ ਹੈ। ਇੰਡੀਅਨ ਨੇਵੀ ‘ਚ ਜਲਦ ਹੀ ਬੰਪਰ ਅਹੁਦਿਆਂ ‘ਤੇ ਭਰਤੀ ਹੋਵੇਗੀ। ਜਿਸ ਲਈ ਉਮੀਦਵਾਰ ਜਲਦੀ ਹੀ ਅਪਲਾਈ ਕਰ ਸਕਣਗੇ।
ਨੋਟਿਸ ਮੁਤਾਬਕ ਨੇਵੀ ‘ਚ 372 ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ। ਜਿਸ ਲਈ 15 ਮਈ ਤੋਂ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਇਸ ਭਰਤੀ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਨੂੰ ਅਧਿਕਾਰਤ ਸਾਈਟ www.joinindiannavy.gov.in ‘ਤੇ ਜਾਣਾ ਪਵੇਗਾ। ਇਸ ਲਈ ਅਪਲਾਈ ਕਰਨ ਦੀ ਆਖਰੀ ਤਰੀਕਾ 29 ਮਈ ਹੋਵੇਗੀ।
ਇਸ ਭਰਤੀ ਮੁਹਿੰਮ ਰਾਹੀਂ ਜਲ ਸੈਨਾ ਵਿੱਚ ਚਾਰਜਮੈਨ – ਅਸਾਮੀਆਂ ਭਰੀਆਂ ਜਾਣਗੀਆਂ। ਇਸ ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਕੋਲ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਭੌਤਿਕ ਵਿਗਿਆਨ/ਰਸਾਇਣ/ਗਣਿਤ/ਡਿਪਲੋਮਾ ਇਨ ਇੰਜੀਨੀਅਰਿੰਗ ਵਿਸ਼ੇ ਵਿੱਚ ਬੀ.ਐਸ.ਸੀ ਦੀ ਡਿਗਰੀ ਅਤੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਹੋਰ ਨਿਰਧਾਰਤ ਯੋਗਤਾ ਹੋਣੀ ਚਾਹੀਦੀ ਹੈ।
ਭਾਰਤੀ ਜਲ ਸੈਨਾ ਦੀਆਂ ਨੌਕਰੀਆਂ ਲਈ ਉਮਰ ਸੀਮਾ: – ਨੋਟੀਫਿਕੇਸ਼ਨ ਦੇ ਅਨੁਸਾਰ, ਇਸ ਭਰਤੀ ਮੁਹਿੰਮ ਲਈ ਬਿਨੈ ਕਰਨ ਵਾਲੇ ਉਮੀਦਵਾਰਾਂ ਦੀ ਘੱਟੋ ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ ਉਮਰ 25 ਸਾਲ ਨਿਰਧਾਰਤ ਕੀਤੀ ਗਈ ਹੈ। ਜਦਕਿ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਨਿਯਮਾਂ ਅਨੁਸਾਰ ਵੱਧ ਤੋਂ ਵੱਧ ਉਮਰ ਵਿੱਚ ਛੋਟ ਦਿੱਤੀ ਜਾਵੇਗੀ।
ਇੰਡੀਅਨ ਨੇਵੀ ਲਈ ਚੋਣ ਇਸ ਤਰ੍ਹਾਂ ਹੋਵੇਗੀ:- ਇਹਨਾਂ ਅਹੁਦਿਆਂ ਲਈ ਉਮੀਦਵਾਰਾਂ ਦੀ ਚੋਣ ਲਈ ਕੰਪਿਊਟਰ ਆਧਾਰਿਤ ਪ੍ਰੀਖਿਆ ਦਾ ਆਯੋਜਨ ਕੀਤਾ ਜਾਵੇਗਾ। ਇਮਤਿਹਾਨ ਦੇ ਸਾਰੇ ਪ੍ਰਸ਼ਨ ਬਹੁ-ਚੋਣ ਵਾਲੇ ਹੋਣਗੇ, ਜਿਨ੍ਹਾਂ ਲਈ 100 ਅੰਕ ਨਿਰਧਾਰਤ ਕੀਤੇ ਗਏ ਹਨ। ਇਮਤਿਹਾਨ ਵਿੱਚ, ਜਨਰਲ ਇੰਟੈਲੀਜੈਂਸ ਅਤੇ ਰੀਜ਼ਨਿੰਗ, ਸੰਖਿਆਤਮਕ ਯੋਗਤਾ, ਜਨਰਲ ਅੰਗਰੇਜ਼ੀ, ਜਨਰਲ ਅਵੇਅਰਨੈਸ ਆਦਿ ਵਿਸ਼ਿਆਂ ਤੋਂ ਪ੍ਰਸ਼ਨ ਪੁੱਛੇ ਜਾਣਗੇ।
ਇੰਡੀਅਨ ਨੇਵੀ ਨੌਕਰੀਆਂ ਲਈ ਐਪਲੀਕੇਸ਼ਨ ਫੀਸ ਇੰਨੀ ਦੇਣੀ ਪਵੇਗੀ: – ਇਸ ਭਰਤੀ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਨੂੰ ਅਰਜ਼ੀ ਫੀਸ ਅਦਾ ਕਰਨੀ ਪਵੇਗੀ। ਉਮੀਦਵਾਰਾਂ ਨੂੰ ਫੀਸ ਵਜੋਂ 278 ਰੁਪਏ ਅਦਾ ਕਰਨੇ ਪੈਣਗੇ। ਵਧੇਰੇ ਵੇਰਵਿਆਂ ਲਈ ਉਮੀਦਵਾਰ ਭਾਰਤੀ ਜਲ ਸੈਨਾ ਦੀ ਅਧਿਕਾਰਤ ਸਾਈਟ ਦੀ ਮਦਦ ਲੈ ਸਕਦੇ ਹਨ।
ਭਾਰਤੀ ਜਲ ਸੈਨਾ ਦੀਆਂ ਭਰਤੀਆਂ ਲਈ ਇਨ੍ਹਾਂ ਤਾਰੀਖਾਂ ਦਾ ਰੱਖੋ ਖਾਸ ਧਿਆਨ:- 1. ਅਰਜ਼ੀ ਦੀ ਪ੍ਰਕਿਰਿਆ ਸ਼ੁਰੂ ਹੋਣ ਦੀ ਮਿਤੀ: 15 ਮਈ 2023, 2. ਅਪਲਾਈ ਕਰਨ ਦੀ ਆਖਰੀ ਮਿਤੀ: 29 ਮਈ 2023
Tags: INDIAN NAVYIndian Navy Chargeman RecruitmentIndian Navy recruitmentIndian Navy Recruitment 2023Indian Navy VacancyJob in Indian NavyJobs newspro punjab tvpunjabi news
Share274Tweet172Share69

Related Posts

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

ਜਨਵਰੀ 12, 2026

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਮਿਲੀਆਂ ਸਰਕਾਰੀ ਨੌਕਰੀਆਂ

ਜਨਵਰੀ 5, 2026

EPFO: ਕਿਵੇਂ ਚੈੱਕ ਕਰ ਸਕਦੇ ਹੋ ਆਪਣਾ PF ਬੈਲੇਂਸ? ਸਿੱਖੋ ਆਪਣੀ UAN ਪਾਸਬੁੱਕ ਡਾਊਨਲੋਡ ਕਰਨਾ

ਦਸੰਬਰ 15, 2025

ਮਨਰੇਗਾ ਦੀ ਥਾਂ ਲੈਣ ਲਈ ਸਰਕਾਰ ਨਵਾਂ ਬਿੱਲ ਕਰ ਰਹੀ ਤਿਆਰ, ਜਾਣੋ ਇਹ ਪੁਰਾਣੇ ਬਿੱਲ ਤੋਂ ਕਿਵੇਂ ਹੋਵੇਗਾ ਵੱਖਰਾ

ਦਸੰਬਰ 15, 2025

50 ਲੱਖ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ, ਸਰਕਾਰ ਨੇ ਬਦਲੇ ਨਿਯਮ

ਦਸੰਬਰ 11, 2025
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

13,500 ਰੁਪਏ ਥੱਲੇ ਡਿੱਗਿਆ ਸੋਨਾ, ਬਜਟ ਮਗਰੋਂ ਘਟੇ ਸੋਨੇ ਚਾਂਦੀ ਦੇ ਰੇਟ

ਫਰਵਰੀ 1, 2026

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.