ਬੁੱਧਵਾਰ, ਜੁਲਾਈ 29, 2026 01:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

Australian of the Year Award 2023: ਆਸਟਰੇਲੀਆ ‘ਚ ਸਿੱਖ ਨੇ ਚਮਕਾਇਆ ਨਾਂ, ਬਣਿਆ ਆਸਟਰੇਲੀਅਨ ਆਫ ਦਾ ਈਅਰ

by Gurjeet Kaur
ਨਵੰਬਰ 15, 2022
in ਵਿਦੇਸ਼
0

Australian of the Year Award 2023:  ਮੈਲਬੋਰਨ: ਭਾਰਤੀ ਮੂਲ ਦੇ ਸਿੱਖ ਅਮਰ ਸਿੰਘ ਨੂੰ ਨਿਊ ਸਾਉਥ ਵੇਲਜ਼ ਆਸਟਰੇਲੀਅਨ ਆਫ ਦਾ ਈਅਰ ਐਲਾਨਿਆ ਗਿਆ ਹੈ। ਉਨ੍ਹਾਂ ਨੂੰ ਹੜ੍ਹਾਂ, ਸੋਕੇ, ਅੱਗਾਂ ਲੱਗਣ ਵੇਲੇ ਤੇ ਕੋਰੋਨਾ ਮਹਾਮਾਰੀ ਵੇਲੇ ਲੋਕਾਂ ਦੀ ਸੇਵਾ ਕਰਨ ਬਦਲੇ ਇਹ ਐਵਾਰਡ ਦਿੱਤਾ ਗਿਆ ਹੈ। ਉਹ ਅਜਿਹੀ ਚੈਰਿਟੀ ਦਾ ਫਾਉਂਡਰ ਤੇ ਪ੍ਰਧਾਨ ਹਨ ਜੋ ਲੋਕਾਂ ਦੀ ਆਰਥਿਕ ਮਦਦ ਕਰਦੀ ਹੈ, ਉਹਨਾਂ ਨੂੰ ਭੋਜਨ ਪ੍ਰਦਾਨ ਕਰਦੀ ਹੈ ਤੇ ਹੋਰ ਮਦਦ ਕਰਦੀ ਹੈ।

41 ਸਾਲ ਅਮਰ ਸਿੰਘ ਅੱਲ੍ਹੜ ਉਮਰ ‘ਚ ਹੀ ਆਸਟਰੇਲੀਆ ਆ ਗਏ ਸੀ। ਸਰਕਾਰ ਮੁਤਾਬਕ ਉਨ੍ਹਾਂ ਨੇ 2015 ਵਿਚ ਨਸਲੀ ਵਿਕਤਰੇ ਦਾ ਸ਼ਿਕਾਰ ਹੋਣ ਤੋਂ ਬਾਅਦ ਟਰਬਨਜ਼ ਫਾਰ ਆਸਟਰੇਲੀਆ ਚੈਰਿਟੀ ਦੀ ਸਥਾਪਨਾ ਕੀਤੀ।

ਉਨ੍ਹਾਂ ਦਾ ਕਹਿਣਾ ਹੈ ਕਿ ਉਹ ਚਾਹੁੰਦਾ ਹੈ ਕਿ ਆਸਟਰੇਲੀਆਈ ਲੋਕ ਸਿੱਖਾਂ ਨੂੰ ਇਸ ਤਰੀਕੇ ਵੇਖਣ ਕਿ ਉਨ੍ਹਾਂ ’ਤੇ ਵਿਸ਼ਵਾਸ ਕਰ ਸਕਣ ਤੇ ਲੋੜ ਵੇਲੇ ਉਹਨਾਂ ਕੋਲੋਂ ਮਦਦ ਲੈ ਸਕਣ।

‘ਟਰਬਨਜ਼ 4 ਆਸਟ੍ਰੇਲੀਆ’ ਨੇ ਵਧਾਇਆ ਮਦਦ ਦਾ ਹੱਥ

ਭਾਰਤੀ ਮੂਲ ਦੇ 41 ਸਾਲਾ ਸਿੱਖ ਅਮਰ ਸਿੰਘ ਨੇ ਲੋਕਾਂ ਦੀ ਸੇਵਾ ਲਈ ਕਰੀਬ ਸੱਤ ਸਾਲ ਪਹਿਲਾਂ ‘ਟਰਬਨਜ਼ 4 ਆਸਟ੍ਰੇਲੀਆ’ ਸੰਸਥਾ ਦੀ ਸਥਾਪਨਾ ਕੀਤੀ ਸੀ। ਇਸ ਤਹਿਤ ਉਹ ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਸਿੱਖ ਲੋਕਾਂ ਦੀ ਟੀਮ ਬਣਾਉਂਦੇ ਹਨ। ਉਨ੍ਹਾਂ ਦੀ ਇਸ ਸੇਵਾ ਲਈ ਉਨ੍ਹਾਂ ਨੂੰ ਇਸ ਸਨਮਾਨ ਦਾ ਹੱਕਦਾਰ ਮੰਨਿਆ ਗਿਆ ਅਤੇ ਇਸ ਨਾਲ ਸਨਮਾਨਿਤ ਕੀਤਾ ਗਿਆ।

 

 

Tags: amar singh australiaAustralian of the Year Award 2023Indian-Origin Sikh Amar Singh
Share268Tweet168Share67

Related Posts

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਕੈਲੀਫੋਰਨੀਆ ‘ਚ ਹਿੰਦੂ ਭਾਈਚਾਰੇ ਲਈ ਵੱਡਾ ਝਟਕਾ; ਰਾਜ ‘ਚ ਦੀਵਾਲੀ ਦੀ ਨਹੀਂ ਹੋਵੇਗੀ ਕੋਈ ਸਰਕਾਰੀ ਛੁੱਟੀ

ਜੁਲਾਈ 25, 2026

ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ ਅਰਾਮਕੋ ‘ਤੇ ਵੱਡਾ ਹਮਲਾ

ਜੁਲਾਈ 25, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਅਮਰੀਕੀ ਫੈਡਰਲ ਰਿਜ਼ਰਵ ‘ਚ ਭਾਰਤੀ ਲੋਕਾਂ ਦਾ ਦਬਦਬਾ, ਮਿਲੀ ਵੱਡੀ ਜਿੰਮੇਵਾਰੀ

ਜੁਲਾਈ 16, 2026
Load More

Recent News

ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ : ਬਲਤੇਜ ਪੰਨੂ

ਜੁਲਾਈ 29, 2026

ਪੰਜਾਬ ਸਰਕਾਰ ਵੱਲੋਂ ਉਦਯੋਗ ਵਿਭਾਗ ਦੇ 9 ਅਧਿਕਾਰੀਆਂ ਦਾ ਤਬਾਦਲਾ

ਜੁਲਾਈ 29, 2026

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.