ਵੀਰਵਾਰ, ਮਈ 21, 2026 04:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

IPL 2023 Points Table: ਗੁਜਰਾਤ ਤੇ ਪੰਜਾਬ ਦੀ ਜਿੱਤ ਨਾਲ ਪੁਆਇੰਟ ਟੇਬਲ ‘ਚ ਫਿਰ ਹੋਇਆ ਵੱਡਾ ਬਦਲਾਅ, ਇਨ੍ਹਾਂ ਟੀਮਾਂ ਨੂੰ ਹੋਇਆ ਨੁਕਸਾਨ

IPL 2023 Points Table: ਇੰਡੀਅਨ ਪ੍ਰੀਮੀਅਰ ਲੀਗ 2023 ਵਿੱਚ ਹਰ ਰੋਜ਼ ਕਈ ਰੋਮਾਂਚਕ ਮੈਚ ਖੇਡੇ ਜਾ ਰਹੇ ਹਨ। ਇਨ੍ਹਾਂ ਦੇ ਨਤੀਜਿਆਂ ਕਾਰਨ ਪੁਆਇੰਟ ਟੇਬਲ 'ਚ ਵੀ ਲਗਾਤਾਰ ਬਦਲਾਅ ਜਾਰੀ ਹਨ।

by ਮਨਵੀਰ ਰੰਧਾਵਾ
ਅਪ੍ਰੈਲ 23, 2023
in ਕ੍ਰਿਕਟ, ਖੇਡ
0

IPL 2023 Points Table: ਇੰਡੀਅਨ ਪ੍ਰੀਮੀਅਰ ਲੀਗ 2023 ਵਿੱਚ ਹਰ ਰੋਜ਼ ਕਈ ਰੋਮਾਂਚਕ ਮੈਚ ਖੇਡੇ ਜਾ ਰਹੇ ਹਨ। ਇਨ੍ਹਾਂ ਦੇ ਨਤੀਜਿਆਂ ਕਾਰਨ ਪੁਆਇੰਟ ਟੇਬਲ ‘ਚ ਵੀ ਲਗਾਤਾਰ ਬਦਲਾਅ ਜਾਰੀ ਹਨ। ਇਸ ਕੜੀ ‘ਚ ਸ਼ਨੀਵਾਰ ਨੂੰ ਪਹਿਲਾ ਮੈਚ ਲਖਨਊ ਸੁਪਰ ਜਾਇੰਟਸ ਤੇ ਗੁਜਰਾਤ ਟਾਈਟਨਸ ਵਿਚਾਲੇ ਖੇਡਿਆ ਗਿਆ। ਦੂਜਾ ਮੈਚ ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡਿਆ ਗਿਆ। ਜਿਸ ਕਾਰਨ ਅੰਕ ਸੂਚੀ ਵਿੱਚ ਬਦਲਾਅ ਦੇਖਣ ਨੂੰ ਮਿਲਿਆ।

ਗੁਜਰਾਤ ਨੇ ਲਖਨਊ ਨੂੰ ਹਰਾਇਆ, ਪੁਆਇੰਟ ਟੇਬਲ ‘ਚ ਕੋਈ ਬਦਲਾਅ ਨਹੀਂ

ਇੰਡੀਅਨ ਪ੍ਰੀਮੀਅਰ ਲੀਗ 2023 ਦੇ 30ਵੇਂ ਮੈਚ ਵਿੱਚ ਗੁਜਰਾਤ ਜਾਇੰਟਸ ਨੇ ਇੱਕ ਰੋਮਾਂਚਕ ਮੈਚ ਵਿੱਚ ਲਖਨਊ ਸੁਪਰ ਜਾਇੰਟਸ ਨੂੰ 7 ਦੌੜਾਂ ਨਾਲ ਹਰਾ ਕੇ ਆਪਣੀ ਚੌਥੀ ਜਿੱਤ ਦਰਜ ਕੀਤੀ। ਏਕਾਨਾ ਸਟੇਡੀਅਮ ਵਿੱਚ ਖੇਡੇ ਗਏ ਮੈਚ ਵਿੱਚ ਜੀਟੀ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 6 ਵਿਕਟਾਂ ਗੁਆ ਕੇ 135 ਦੌੜਾਂ ਬਣਾਈਆਂ। ਜਵਾਬ ‘ਚ ਲਖਨਊ ਦੀ ਟੀਮ ਕੇਐੱਲ ਰਾਹੁਲ ਦੇ ਅਰਧ ਸੈਂਕੜੇ (68) ਦੇ ਬਾਵਜੂਦ 20 ਓਵਰਾਂ ‘ਚ 128/7 ਦੌੜਾਂ ਹੀ ਬਣਾ ਸਕੀ। ਹਾਲਾਂਕਿ ਇਸ ਜਿੱਤ ਨਾਲ ਅੰਕ ਸੂਚੀ ਵਿੱਚ ਕੋਈ ਬਦਲਾਅ ਨਹੀਂ ਹੋਇਆ। ਗੁਜਰਾਤ ਅਜੇ ਵੀ 8 ਅੰਕਾਂ ਨਾਲ ਚੌਥੇ ਨੰਬਰ ‘ਤੇ ਹੈ। ਦੂਜੇ ਪਾਸੇ ਬਿਹਤਰ ਨੈੱਟ ਰਨਰੇਟ ਕਾਰਨ ਲਖਨਊ ਦੂਜੇ ਸਥਾਨ ‘ਤੇ ਹੈ।

ਪੰਜਾਬ ਕਿੰਗਜ਼ ਨੇ ਮੁੰਬਈ ਤੇ ਬੈਂਗਲੁਰੂ ਨੂੰ ਪਿੱਛੇ ਛੱਡਿਆ

ਪੰਜਾਬ ਕਿੰਗਜ਼ ਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡੇ ਗਏ ਮੈਚ ਵਿੱਚ ਸੈਮ ਕਰਨ ਦੀ ਕਪਤਾਨੀ ਵਾਲੀ ਟੀਮ ਨੇ ਰੋਮਾਂਚਕ ਢੰਗ ਨਾਲ ਜਿੱਤ ਦਰਜ ਕੀਤੀ। ਇਸ ਮੈਚ ‘ਚ ਟੀਮ ਨੇ ਮੁੰਬਈ ਦੇ ਸਾਹਮਣੇ 214 ਦੌੜਾਂ ਦਾ ਟੀਚਾ ਰੱਖਿਆ, ਜਿਸ ਦਾ ਪਿੱਛਾ ਕਰਦਿਆਂ ਮੁੰਬਈ ਇੰਡੀਅਨਜ਼ ਦੀ ਟੀਮ 201 ਦੌੜਾਂ ਹੀ ਬਣਾ ਸਕੀ।

ਮੁੰਬਈ ਇੰਡੀਅਨਜ਼ ‘ਤੇ 13 ਦੌੜਾਂ ਦੀ ਜਿੱਤ ਦਰਜ ਕਰਨ ਤੋਂ ਬਾਅਦ ਪੰਜਾਬ ਦੇ ਵੀ ਟਾਪ-4 ‘ਚ ਸ਼ਾਮਲ ਹੋਰ ਟੀਮਾਂ ਵਾਂਗ 8 ਅੰਕ ਹੋ ਗਏ ਹਨ ਪਰ ਖਰਾਬ ਨੈੱਟ ਰਨ ਰੇਟ ਕਾਰਨ ਟੀਮ 5ਵੇਂ ਸਥਾਨ ‘ਤੇ ਹੈ। ਇਸ ਮੈਚ ਤੋਂ ਪਹਿਲਾਂ ਪੰਜਾਬ 7ਵੇਂ ਸਥਾਨ ‘ਤੇ ਸੀ। ਮੁੰਬਈ ਨੂੰ ਹਰਾਉਣ ਤੋਂ ਬਾਅਦ, ਪੀਬੀਕੇਐਸ ਨੇ ਦੋ ਸਥਾਨਾਂ ਦੀ ਛਾਲ ਮਾਰ ਕੇ ਆਰਸੀਬੀ ਅਤੇ ਐਮਆਈ ਨੂੰ ਪਛਾੜ ਦਿੱਤਾ ਹੈ। ਇਸ ਹਾਰ ਤੋਂ ਬਾਅਦ ਮੁੰਬਈ 7ਵੇਂ ਸਥਾਨ ‘ਤੇ ਪਹੁੰਚ ਗਈ ਹੈ।

IPL 2023 Points Table: ਇੱਥੇ ਚੋਟੀ ਦੀਆਂ 4 ਟੀਮਾਂ

ਇੰਡੀਅਨ ਪ੍ਰੀਮੀਅਰ ਲੀਗ 2023 ਪੁਆਇੰਟ ਟੇਬਲ ਮੁਤਾਬਕ, ਰਾਜਸਥਾਨ ਰਾਇਲਜ਼ ਇਸ ਸਮੇਂ 6 ਮੈਚਾਂ ਵਿੱਚ 8 ਅੰਕਾਂ ਨਾਲ ਸਿਖਰ ‘ਤੇ ਹੈ। ਦੂਜੇ ਪਾਸੇ ਲਖਨਊ ਸੁਪਰ ਜਾਇੰਟਸ ਹੈ। ਚੇਨਈ ਸੁਪਰ ਕਿੰਗਜ਼ ਤੀਜੇ ਨੰਬਰ ‘ਤੇ ਪਹੁੰਚ ਗਈ ਹੈ। ਗੁਜਰਾਤ ਟਾਈਟਨਸ ਦੀ ਟੀਮ ਸੂਚੀ ‘ਚ ਚੌਥੇ ਨੰਬਰ ‘ਤੇ ਮੌਜੂਦ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cricket newsGujarat TitansIndian Premier League 2023IPL 2023IPL Points TableLucknow Super GiantsMumbai indianspro punjab tvPunjab Kingspunjabi newssports news
Share213Tweet133Share53

Related Posts

IPL 2026 : ਪੰਜਾਬ ਦੀ ਟੀਮ ਨੇ ਲਗਾਤਾਰ ਛੇਵਾਂ ਮੈਚ ਹਾਰਿਆ

ਮਈ 17, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025
Load More

Recent News

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.