ਸ਼ਨੀਵਾਰ, ਮਈ 10, 2025 12:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵਾਹਗਾ ਸਰਹੱਦ ‘ਤੇ ਦੇਰ ਰਾਤ ਪਰੇਸ਼ਾਨ ਹੋਏ ਭਾਰਤੀ ਸਿੱਖ ਸ਼ਰਧਾਲੂ, ਵੀਡੀਓ ਵਾਇਰਲ ਕਰ ਲਾਈ ਮਦਦ ਦੀ ਗੁਹਾਰ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਗੁਰਪੁਰਬ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਉਣ ਲਈ ਅੱਜ ਭਾਰਤ ਤੋਂ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂ ਦੇਰ ਰਾਤ ਪਾਕਿਸਤਾਨ ਦੀ ਵਾਹਗਾ ਸਰਹੱਦ ਤੇ ਬੈਠੇ ਰਹੇ

by Bharat Thapa
ਨਵੰਬਰ 6, 2022
in Featured, Featured News, ਪੰਜਾਬ
0

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਗੁਰਪੁਰਬ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਉਣ ਲਈ ਅੱਜ ਭਾਰਤ ਤੋਂ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂ ਦੇਰ ਰਾਤ ਪਾਕਿਸਤਾਨ ਦੀ ਵਾਹਗਾ ਸਰਹੱਦ ਤੇ ਬੈਠੇ ਰਹੇ।ਕਈ ਸ਼ਰਧਾਲੂ ਵੀਡੀਓ ਵਾਇਰਲ ਕਰ ਕੇ ਲੰਗਰ ਤੇ ਪਾਣੀ ਦੀ ਮੰਗ ਰਹੇ ਹਨ। ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚ ਸ਼ਾਮਲ ਹੋ ਕੇ ਪਾਕਿਸਤਾਨ ਪੁੱਜੇ ਸ਼ਿੰਗਾਰਾ ਸਿੰਘ ਨੇ ਆਪਣੇ ਮੋਬਾਇਲ ਤੋਂ ਵੀਡੀਓ ਵਾਇਰਲ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਕਿ ਪਾਕਿਸਤਾਨ ਤੋਂ ਭਾਰਤ ਤੋਂ ਪਾਕਿਸਤਾਨ ਪੁੱਜੇ ਸਿੱਖ ਸ਼ਰਧਾਲੂ ਕਿਵੇਂ ਦੇਰ ਰਾਤ ਪਾਕਿਸਤਾਨ ਦੀ ਵਾਹਗਾ ਸਰਹੱਦ ਦੇ ਇਮੀਗ੍ਰੇਸ਼ਨ ਕਸਟਮ ਦੇ ਬਾਹਰ ਖੁੱਲ੍ਹੇ ਮੈਦਾਨ ਸੁੰਨਸਾਨ ਸੜਕ ਦੇ ਕੰਢੇ ਬੈਠੇ ਬਹੁਤ ਹੀ ਡਾਹਢੇ ਪਰੇਸ਼ਾਨ ਹੋਏ ਸਹਾਇਤਾ ਦੀ ਮੰਗ ਕਰ ਰਹੇ ਹਨ।

 

ਸ਼ਿੰਗਾਰਾ ਸਿੰਘ ਨੇ ਵੀਡੀਓ ਵਾਇਰਲ ਕਰਕੇ ਇਹ ਵੀ ਦੱਸਿਆ ਕਿ ਭਾਰਤੀ ਸਿੱਖ ਸ਼ਰਧਾਲੂ ਸਵੇਰੇ ਪੰਜ ਵਜੇ ਤੋਂ ਆਪਣੇ ਘਰਾਂ ਤੋਂ ਨਿਕਲੇ ਹੋਏ ਦੁਪਹਿਰੇ ਭਾਰਤ ਤੋਂ ਪਾਕਿਸਤਾਨ ਪੁੱਜੇ ਹਨ ਜਿਨ੍ਹਾਂ ਨੂੰ ਰਾਤ 7 ਵਜੇ ਤੱਕ ਦਾ ਸਮਾਂ ਹੋਣ ਦੇ ਬਾਵਜੂਦ ਵੀ ਵਾਹਗਾ ਪਾਕਿਸਤਾਨ ਵਿਖੇ ਹੀ ਬਿਠਾ ਰੱਖਿਆ ਹੋਇਆ ਹੈ।

ਦੱਸ ਦੇਈਏ ਕਿ ਭਾਰਤੀ ਸ਼ਰਧਾਲੂਆਂ ਲਈ ਪਾਕਿਸਤਾਨ ਔਕਾਫ ਬੋਰਡ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਹਗਾ ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੋਂ ਤਿੰਨ ਵਿਸ਼ੇਸ਼ ਟ੍ਰੇਨਰ ਰਾਹੀਂ ਭਾਰਤੀ ਸ਼ਰਧਾਲੂਆਂ ਨੂੰ ਸ੍ਰੀ ਨਨਕਾਣਾ ਸਾਹਿਬ ਲੈ ਕੇ ਜਾਣਾ ਹੈ ਮਗਰ ਰਾਤ ਦਾ ਸਮਾਂ ਜ਼ਿਆਦਾ ਹੋਣ ਕਾਰਨ ਇਨ੍ਹਾਂ ਸ਼ਰਧਾਲੂਆਂ ਨੂੰ ਅਗਾਂਹ ਉਨ੍ਹਾਂ ਦੀ ਮੰਜ਼ਿਲ ਸ੍ਰੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵੱਲ ਰਵਾਨਾ ਨਹੀਂ ਕੀਤਾ ਗਿਆ ਜਿਸ ਕਾਰਨ ਇਹ ਭਾਰਤੀ ਅਨੇਕਾਂ ਸ਼ਰਧਾਲੂ ਪਾਕਿਸਤਾਨ ਦੀ ਵਾਹਗਾ ਸਰਹੱਦ ਵਿਖੇ ਭੁੱਖੇ ਭਾਣੇ ਪਾਣੀ ਚਾਹ ਤੋਂ ਵੀ ਵਾਂਝੇ ਹਨੇਰ ਘੁਪ ਵਿਚ ਬੈਠੇ ਹੋਏ ਤਰਾਸ ਤਰਾਸ ਕਰ ਰਹੇ ਹਨ । ਜਿਨ੍ਹਾਂ ਵੱਲ ਪਾਕਿਸਤਾਨ ਓਕਾਫ਼ ਬੋਰਡ ਜਾਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ, ਯਾਤਰੂ ਸ਼ਿੰਗਾਰਾ ਸਿੰਘ ਨੇ ਇਹ ਵੀ ਮੰਗ ਕੀਤੀ ਕਿ ਉਨ੍ਹਾਂ ਦੀ ਸਹਾਇਤਾ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਕਿਸਤਾਨ ਔਕਾਫ ਬੋਰਡ ਜਾਂ ਪਾਕਿਸਤਾਨ ਸਿੱਖਾਂ ਨਾਲ ਰਾਬਤਾ ਕਰੇ ਤਾਂ ਜੋ ਉਹ ਦੇਰ ਰਾਤ ਹਨ੍ਹੇਰੇ ਚ ਬੈਠੇ ਕਿਤੇ ਢੁੱਕਵੀਂ ਜਗ੍ਹਾ ਤੇ ਜਾ ਸਕਣ।

Link ‘ਤੇ Click ਕਰ’ਕੇ ਹੁਣੇ Download ਕਰੋ :
Android: https://bit.ly/3VMis0h
IOS: https://apple.co/3F63oER
Tags: disturbed late nightIndian Sikh pilgrimspleading helppropunjabtvvideo went viralWagah border
Share276Tweet173Share69

Related Posts

ਪਾਕਿਸਤਾਨ ਭਾਰਤੀ ਸੈਨਾ ਦੇ ਠਿਕਾਣਿਆਂ ਨੂੰ ਹਮਲਾ ਕਰ ਤਬਾਅ ਕਰਨ ਦੀਆਂ ਫੈਲਾ ਰਿਹਾ ਝੂਠੀਆਂ ਖਬਰਾਂ, ਜਾਣੋ ਕਰਨਲ ਸੋਫ਼ੀਆ ਦਾ ਕੀ ਕਹਿਣਾ

ਮਈ 10, 2025

ਭਾਰਤ ਚ IPL 2025 ਮੁਲਤਵੀ ਹੋਣ ‘ਤੇ ਹੁਣ ਕਿੱਥੇ ਹੋਵੇਗੀ IPL, PSL ਦਾ ਕਿਉਂ ਬਣਿਆ ਮਜਾਕ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਭਾਰਤੀ ਫੋਜ ਨੂੰ ਮਿਲੀ ਵੱਡੀ ਕਾਮਯਾਬੀ, ਪਾਕਿਸਤਾਨੀ ਲਾਂਚ ਪੈਡ ਤਬਾਹ

ਮਈ 10, 2025

ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ, ਬੀਤੀ ਰਾਤ ਫਿਰ ਇਹਨਾਂ ਸ਼ਹਿਰਾਂ ‘ਚ ਵੱਜੇ ਸਾਇਰਨ

ਮਈ 10, 2025

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025
Load More

Recent News

ਪਾਕਿਸਤਾਨ ਭਾਰਤੀ ਸੈਨਾ ਦੇ ਠਿਕਾਣਿਆਂ ਨੂੰ ਹਮਲਾ ਕਰ ਤਬਾਅ ਕਰਨ ਦੀਆਂ ਫੈਲਾ ਰਿਹਾ ਝੂਠੀਆਂ ਖਬਰਾਂ, ਜਾਣੋ ਕਰਨਲ ਸੋਫ਼ੀਆ ਦਾ ਕੀ ਕਹਿਣਾ

ਮਈ 10, 2025

ਭਾਰਤ ਚ IPL 2025 ਮੁਲਤਵੀ ਹੋਣ ‘ਤੇ ਹੁਣ ਕਿੱਥੇ ਹੋਵੇਗੀ IPL, PSL ਦਾ ਕਿਉਂ ਬਣਿਆ ਮਜਾਕ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਭਾਰਤੀ ਫੋਜ ਨੂੰ ਮਿਲੀ ਵੱਡੀ ਕਾਮਯਾਬੀ, ਪਾਕਿਸਤਾਨੀ ਲਾਂਚ ਪੈਡ ਤਬਾਹ

ਮਈ 10, 2025

ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ, ਬੀਤੀ ਰਾਤ ਫਿਰ ਇਹਨਾਂ ਸ਼ਹਿਰਾਂ ‘ਚ ਵੱਜੇ ਸਾਇਰਨ

ਮਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.