ਸ਼ਨੀਵਾਰ, ਮਾਰਚ 14, 2026 03:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

Attack on Indian Student Australia: ਆਸਟ੍ਰੇਲੀਆ ‘ਚ ਭਾਰਤੀ ਵਿਦਿਆਰਥੀ ‘ਤੇ 11 ਵਾਰ ਚਾਕੂ ਨਾਲ ਕੀਤਾ ਗਿਆ ਹਮਲਾ, ਇੱਕ ਗ੍ਰਿਫ਼ਤਾਰ

ਉੱਤਰ ਪ੍ਰਦੇਸ਼ ਦੇ ਆਗਰਾ ਸ਼ਹਿਰ ਵਿੱਚ ਰਹਿਣ ਵਾਲੇ ਇੱਕ ਵਿਦਿਆਰਥੀ ਦੇ ਮਾਤਾ-ਪਿਤਾ ਜਲਦੀ ਹੀ ਆਸਟ੍ਰੇਲੀਆ ਜਾਣ ਲਈ ਵੀਜ਼ਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ।

by propunjabtv
ਅਕਤੂਬਰ 14, 2022
in ਵਿਦੇਸ਼
0
Indian Student Stabbed Australia

Indian Student Stabbed Australia

Indian student stabbed in Australia: ਭਾਰਤੀਆਂ ਵਿਰੁੱਧ ਨਸਲੀ ਹਿੰਸਾ (racial violence) ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹਾਲ ਹੀ ਦੇ ਸਮੇਂ ਵਿਚ ਕੈਨੇਡਾ ਅਤੇ ਅਮਰੀਕਾ ਵਿਚ ਭਾਰਤੀਆਂ ਨੂੰ ਨਿਸ਼ਾਨਾ (targeting Indians) ਬਣਾਉਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਹੁਣ ਆਸਟ੍ਰੇਲੀਆ (Australia) ਤੋਂ ਨਸਲੀ ਹਿੰਸਾ ਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪੜ੍ਹਦੇ 28 ਸਾਲਾ ਵਿਦਿਆਰਥੀ ‘ਤੇ ਬੇਰਹਿਮੀ ਨਾਲ ਹਮਲਾ ਕੀਤਾ ਗਿਆ।

ਸਿਡਨੀ ਦੀ ਨਿਊ ਸਾਊਥ ਵੇਲਜ਼ ਯੂਨੀਵਰਸਿਟੀ ‘ਚ ਮਕੈਨੀਕਲ ਇੰਜੀਨੀਅਰਿੰਗ ਦੀ ਪੜ੍ਹਾਈ ਕਰਨ ਵਾਲੇ ਸ਼ੁਭਮ ਗਰਗ ‘ਤੇ ਕਥਿਤ ਤੌਰ ‘ਤੇ ਇੱਕ ਵਾਰ ਨਹੀਂ ਸਗੋਂ ਦੋ ਵਾਰ ਚਾਕੂ ਨਾਲ 11 ਵਾਰ ਕੀਤੇ ਗਏ। ਇਹ ਘਟਨਾ ਬੀਤੀ 6 ਅਕਤੂਬਰ ਦੀ ਹੈ। ਹਸਪਤਾਲ ਵਿੱਚ ਦਾਖ਼ਲ ਸ਼ੁਭਮ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸ਼ੁਭਮ ਆਸਟ੍ਰੇਲੀਆ ਵਿੱਚ ਆਪਣੀ ਪੀਐਚਡੀ ਕਰ ਰਿਹਾ ਹੈ।

ਪਰਿਵਾਰ ਨੇ ਇਸ ਨੂੰ ਨਸਲੀ ਹਿੰਸਾ ਦੱਸਿਆ

ਖ਼ਬਰਾਂ ਮੁਤਾਬਕ ਸ਼ੁਭਮ ਦੇ ਪਰਿਵਾਰ ਨੇ ਇਸ ਨੂੰ ‘ਨਸਲੀ’ ਹਮਲਾ ਦੱਸਿਆ ਹੈ। ਸ਼ੁਭਮ ਦਾ ਪਰਿਵਾਰ ਆਗਰਾ ਵਿੱਚ ਰਹਿੰਦਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਹ ਪਿਛਲੇ 7 ਦਿਨਾਂ ਤੋਂ ਆਸਟ੍ਰੇਲੀਆ ਜਾਣ ਲਈ ਵੀਜ਼ਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਹੁਣ ਤੱਕ ਵੀਜ਼ਾ ਨਹੀਂ ਲੱਗ ਸਕਿਆ ਹੈ। ਆਈਆਈਟੀ ਮਦਰਾਸ ਤੋਂ ਬੈਚਲਰ ਆਫ਼ ਟੈਕਨਾਲੋਜੀ ਅਤੇ ਮਾਸਟਰ ਆਫ਼ ਸਾਇੰਸ ਦੀ ਡਿਗਰੀ ਪੂਰੀ ਕਰਨ ਤੋਂ ਬਾਅਦ, ਸ਼ੁਭਮ ਪਿਛਲੇ ਸਤੰਬਰ ਵਿੱਚ ਆਸਟ੍ਰੇਲੀਆ ਗਿਆ ਸੀ।

Tags: Attack On IndianaustraliaIndian StabbedIndian studentinternational newspro punjab tvpunjabi newsRacial AttackStudents in Foreign
Share1052Tweet657Share263

Related Posts

ਗ੍ਰੀਨ ਕਾਰਡ ਲਈ ਰਚਿਆ ਡਰਾਮਾ: ਅਮਰੀਕਾ ‘ਚ 11 ਭਾਰਤੀ ਨਾਗਰਿਕ ਗ੍ਰਿਫ਼ਤਾਰ

ਮਾਰਚ 14, 2026

ਈਰਾਨ-ਇਜ਼ਰਾਈਲ ਟਕਰਾਅ ਵਿਚਕਾਰ, ਕਿਮ ਜੋਂਗ-ਉਨ ਨੇ ਵੀ ਕੀਤਾ ਧਮਾਕਾ! ਗੁਆਂਢੀ ਦੇਸ਼ਾਂ ‘ਚ ਚਿੰਤਾ ਦੀ ਲਹਿਰ

ਮਾਰਚ 14, 2026

ਜੰਗ ਖਤਮ ਕਰਨ ਲਈ ਤਿਆਰ ਹੈ ਈਰਾਨ, ਰੱਖੀਆਂ ਇਹ ਤਿੰਨ ਸ਼ਰਤਾਂ

ਮਾਰਚ 12, 2026

ਮੁਕੇਸ਼ ਅੰਬਾਨੀ ਬਣਾਉਣਗੇ ਅਮਰੀਕਾ ਦੀ ‘ਸਭ ਤੋਂ ਵੱਡੀ’ ਤੇਲ ਰਿਫਾਇਨਰੀ, ਰਾਸ਼ਟਰਪਤੀ ਟਰੰਪ ਨੇ ਵੱਡੇ ਸੌਦੇ ਦਾ ਕੀਤਾ ਐਲਾਨ , ਰਿਲਾਇੰਸ…

ਮਾਰਚ 11, 2026

ਅਮਰੀਕਾ ਇਜ਼ਰਾਈਲ ਜੰਗ ਦਾ 10 ਵਾਂ ਦਿਨ: ਈਰਾਨ ਦੇ ਨਵੇਂ ਸੁਪਰੀਮ ਲੀਡਰ ਦੀ ਨਿਯੁਕਤੀ

ਮਾਰਚ 9, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026
Load More

Recent News

CBSE ਬੋਰਡ ਨੇ ਕੀਤਾ ਵੱਡਾ ਐਲਾਨ, ਬਦਲਿਆ ਇਹ ਨਿਯਮ

ਮਾਰਚ 14, 2026

ਆਈਆਈਟੀ ਬੰਬੇ ਦੇ ਗ੍ਰੈਜੂਏਟ ਦੇਵੇਂਦਰ ਚੈਪਲੋਟ ਨੂੰ… ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ, ਐਲੋਨ ਮਸਕ ਨੇ… ਕੀਤਾ ਨਿਯੁਕਤ

ਮਾਰਚ 14, 2026

ਮੋਗਾ ਰੈਲੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਕੀਤਾ ਵੱਡਾ ਐਲਾਨ

ਮਾਰਚ 14, 2026

ਸੋਨੇ ਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ: ਖਰੀਦਦਾਰੀ ਦਾ ਮੌਕਾ…ਜਾਣੋ ਅੱਜ ਦੀਆਂ ਕੀਮਤਾਂ

ਮਾਰਚ 14, 2026

ਮੋਗਾ ਵਿੱਚ ਭਾਜਪਾ ਦੀ ‘ਬਦਲਾਵ ਰੈਲੀ’ ਅੱਜ; ਹਲਵਾਰਾ ਹਵਾਈ ਅੱਡੇ ‘ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.