ਵੀਰਵਾਰ, ਸਤੰਬਰ 3, 2026 11:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

Indian Ambassador: ਭਾਰਤ-ਅਮਰੀਕਾ ਸਬੰਧਾਂ ‘ਤੇ ਬੋਲਦਿਆਂ ਭਾਰਤੀ ਰਾਜਦੂਤ ਤਰਨਜੀਤ ਸੰਧੂ ਨੇ ਕਹੀ ਵੱਡੀ ਗੱਲ

ਅਮਰੀਕਾ 'ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ 2009 ਵਿੱਚ ਭਾਰਤ ਵਿੱਚ ਸਿਰਫ 17 ਪ੍ਰਤੀਸ਼ਤ ਲੋਕਾਂ ਦੇ ਖਾਤੇ ਸੀ ਤੇ 15 ਪ੍ਰਤੀਸ਼ਤ ਡਿਜੀਟਲ ਭੁਗਤਾਨ ਦੀ ਵਰਤੋਂ ਕਰਦੇ ਸੀ।

by propunjabtv
ਨਵੰਬਰ 21, 2022
in ਵਿਦੇਸ਼
0

India-US Relation: ਅਮਰੀਕਾ ਦੇ ਉਪ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੌਹਨ ਫਿਨਰ ਨੇ ਭਾਰਤ-ਅਮਰੀਕਾ ਦੁਵੱਲੇ ਸਬੰਧਾਂ ‘ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ 2022 ਬਹੁਤ ਸਫਲ ਸਾਲ ਰਿਹਾ ਤੇ ਆਉਣ ਵਾਲਾ ਸਾਲ ਹੋਰ ਵੀ ਵਧੀਆ ਹੋਵੇਗਾ। ਇਹ ਇਸ ਗੱਲ ਦਾ ਪ੍ਰਤੀਕ ਹੈ ਕਿ ਦਹਾਕਿਆਂ ਦੌਰਾਨ ਭਾਰਤ ਅਤੇ ਅਮਰੀਕਾ ਦੇ ਰਿਸ਼ਤੇ ਕਿਸ ਤਰ੍ਹਾਂ ਅੱਗੇ ਵਧੇ ਹਨ। ਅਸੀਂ ਵ੍ਹਾਈਟ ਹਾਊਸ, ਪੂਰਾ ਪ੍ਰਸ਼ਾਸਨ ਨਿਸ਼ਚਤ ਤੌਰ ‘ਤੇ ਰਾਸ਼ਟਰਪਤੀ ਬਾਇਡਨ ਇਸ ਨੂੰ ਸੰਯੁਕਤ ਰਾਜ ਅਮਰੀਕਾ ਨਾਲ ਵਿਸ਼ਵ ‘ਚ ਕਿਤੇ ਵੀ ਸਾਡੇ ਸਭ ਤੋਂ ਲਾਭਕਾਰੀ ਰਿਸ਼ਤੇ ਵਜੋਂ ਵੇਖਦਾ ਹੈ।

ਇਸ ਦੌਰਾਨ ਅਮਰੀਕਾ ‘ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ 2009 ਵਿੱਚ ਭਾਰਤ ਵਿੱਚ ਸਿਰਫ 17 ਪ੍ਰਤੀਸ਼ਤ ਲੋਕਾਂ ਦੇ ਖਾਤੇ ਸੀ ਤੇ 15 ਪ੍ਰਤੀਸ਼ਤ ਡਿਜੀਟਲ ਭੁਗਤਾਨ ਦੀ ਵਰਤੋਂ ਕਰਦੇ ਸੀ। ਪਰ ਅੱਜ 1.4 ਅਰਬ ਲੋਕਾਂ ਦੇ ਦੇਸ਼ ਵਿੱਚ 80 ਪ੍ਰਤੀਸ਼ਤ ਦੇ ਬੈਂਕ ਖਾਤੇ ਹਨ ਤੇ 80 ਪ੍ਰਤੀਸ਼ਤ ਡਿਜੀਟਲ ਭੁਗਤਾਨ ਦੀ ਵਰਤੋਂ ਕਰਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਕੁਝ ਸਾਲ ਪਹਿਲਾਂ ਦੇਸ਼ ਵਿੱਚ ਇੱਕ ਵੀ ਸਟਾਰਟਅੱਪ ਨਹੀਂ ਸੀ, ਅੱਜ ਸਾਡੇ ਕੋਲ ਭਾਰਤ ‘ਚ 77,000 ਤੋਂ ਵੱਧ ਸਟਾਰਟ-ਅੱਪ ਹਨ ਜਿਨ੍ਹਾਂ ਚੋਂ 108 ਯੂਨੀਕੋਰਨ ਦਾ ਦਰਜਾ ਰੱਖਦੇ ਹਨ। ਇਹ ਦੁਨੀਆ ਦਾ ਸਭ ਤੋਂ ਨੌਜਵਾਨ ਦੇਸ਼ ਹੈ ਜਿੱਥੇ 50% ਆਬਾਦੀ 25 ਸਾਲ ਤੋਂ ਘੱਟ ਉਮਰ ਦੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਨਾਸਾ ਅਤੇ ਇਸਰੋ ਮਨੁੱਖੀ ਪੁਲਾੜ ਉਡਾਣ ਪ੍ਰੋਗਰਾਮ ਅਤੇ ਨਿਸਾਰ ‘ਤੇ ਕੰਮ ਕਰ ਰਹੇ ਹਨ ਜੋ ਸਾਨੂੰ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਦੀ ਨਿਗਰਾਨੀ ਕਰਨ ਵਿੱਚ ਮਦਦ ਕਰਨਗੇ।

ਸੰਧੂ ਨੇ ਅੱਗੇ ਕਿਹਾ ਕਿ ਅੱਜ ਭਾਰਤ ਵਿੱਚ ਅਮਰੀਕਾ ਨਾਲੋਂ ਵੱਧ ਮੋਬਾਈਲ ਟਾਵਰ ਹਨ। ਕਈ ਅਮਰੀਕੀ ਕੰਪਨੀਆਂ ਦੇ ਭਾਰਤ ਵਿੱਚ ਵੱਡੇ ਖੋਜ ਅਤੇ ਵਿਕਾਸ ਕੇਂਦਰ ਹਨ। ਦੂਜੇ ਪਾਸੇ ਟੀ.ਐਸ.ਸੰਧੂ ਨੇ ਭਾਰਤ-ਅਮਰੀਕਾ ਸਬੰਧਾਂ ‘ਤੇ ਕਿਹਾ ਕਿ ਅੱਜ ਦੋਵਾਂ ਦੇਸ਼ਾਂ ਵਿਚਾਲੇ ਬਹੁਤ ਹੀ ਸਹਿਜ ਅਤੇ ਮਜ਼ਬੂਤ ​​ਸਬੰਧ ਹਨ। ਜਿਵੇਂ ਕਿ ਪੀਐਮ ਮੋਦੀ ਨੇ ਕਿਹਾ ਕਿ ਅਸੀਂ ਜਿਸ ਭਾਰਤ ਦਾ ਸੁਪਨਾ ਦੇਖਦੇ ਹਾਂ ਉਹ ਸਾਡੇ ਸਾਹਮਣੇ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: India-US relationsIndia’s Ambassadorpro punjab tvpunjabi newsTaranjit Singh SandhuusWhite House
Share226Tweet141Share57

Related Posts

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਕੈਲੀਫੋਰਨੀਆ ‘ਚ ਹਿੰਦੂ ਭਾਈਚਾਰੇ ਲਈ ਵੱਡਾ ਝਟਕਾ; ਰਾਜ ‘ਚ ਦੀਵਾਲੀ ਦੀ ਨਹੀਂ ਹੋਵੇਗੀ ਕੋਈ ਸਰਕਾਰੀ ਛੁੱਟੀ

ਜੁਲਾਈ 25, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.